ਨਵੀਂ ਦਿੱਲੀ— ਮੇਘਾਲਿਆ ‘ਚ ਇਕ ਪਖਵਾੜੇ ਪਹਿਲਾਂ ਕੋਲੇ ਦੇ ਖਾਨ ‘ਚ ਫਸੇ 15 ਮਜ਼ਦੂਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਹੁਣ ਵੀ ਜਾਰੀ ਹੈ। ਅਜੇ ਤਕ ਐੱਨ.ਡੀ.ਆਰ.ਐੱਫ. ਦੀ ਟੀਮ ਨੂੰ ਕੋਈ ਸਫਲਤਾ ਨਹੀਂ ਮਿਲੀ ਹੈ। ਹੁਣ ਹਾਲਾਤ ਅਜਿਹੇ ਹਨ ਕਿ ਇਹ ਮਜ਼ਦੂਰ ਜ਼ਿੰਦਗੀ ਅਤੇ ਮੌਤ ਦੇ ਵਿਚ ਝੂਲ ਰਹੇ ਹਨ ਨਾ …
Read More »ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਨਵਜੋਤ ਕੌਰ ਸਿੱਧੂ ਨੂੰ ਦੇਣ ਦੇ ਚਰਚੇ
ਅੰਮ੍ਰਿਤਸਰ : ਜਿਉਂ ਜਿਉਂ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਿਆਸ ਅਰਾਈਆਂ ਵੀ ਲੱਗਣ ਲੱਗ ਪਈਆਂ ਹਨ। ਹੁਣ ਚਰਚਾ ਛਿੜੀ ਹੈ ਕਿ ਕਾਂਗਰਸ ਹਾਈਕਮਾਨ ਅੰਮ੍ਰਿਤਸਰ ਤੋਂ ਡਾ. ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇ ਸਕਦੀ ਹੈ। ਇਸਦਾ ਕਾਰਨ ਇਹ ਹੈ ਕਿ …
Read More »’84 ਕਤਲੇਆਮ’ ਦੋਸ਼ੀ ਸੱਜਣ ਕੁਮਾਰ 31 ਦਸੰਬਰ ਨੂੰ ਕਰੇਗਾ ਆਤਮਸਮਰਪਣ
ਨਵੀਂ ਦਿੱਲੀ— 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਦੋਸ਼ੀ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ 31 ਦਸੰਬਰ ਨੂੰ ਕੋਰਟ ‘ਚ ਆਤਮਸਮਰਪਣ ਕਰੇਗਾ। ਇੱਥੇ ਦੱਸ ਦਈਏ ਕਿ ਸੱਜਣ ਨੂੰ ਇਸੇ ਮਹੀਨੇ ਦਿੱਲੀ ਹਾਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਵਲੋਂ ਮਿਲੀ ਸਜ਼ਾ ਤੋਂ ਬਾਅਦ ਉਸ ਨੇ ਕੋਰਟ ‘ਚ …
Read More »ਪੰਜਾਬ ‘ਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ
ਅਜਿਹੀਆਂ ਕੋਸ਼ਿਸ਼ਾਂ ਨਾਲ ਸਖਤੀ ਨਾਲ ਨਿਪਟਣ ਦਾ ਮੁੱਖ ਮੰਤਰੀ ਵੱਲੋਂ ਐਲਾਨ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਮੱਥਾ ਟੇਕਿਆ ਫ਼ਤਹਿਗੜ, ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਦੀਆਂ …
Read More »ਕਾਂਗਰਸ ਨੇ ਪੰਜਾਬ ‘ਚ ਕਿਸਾਨਾਂ ਨੂੰ ਕਰਜ਼ ਮੁਆਫੀ ਦੇ ਨਾਮ ‘ਤੇ ਕੁਝ ਨਹੀਂ ਦਿੱਤਾ: ਮੋਦੀ
ਕਾਂਗੜਾ -ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕਰਜ਼ ਮੁਆਫੀ ਦੇ ਝੂਠੇ ਵਾਅਦੇ ਕੀਤੇ ਸਨ ਪਰ ਅੱਜ ਤਕ ਪੰਜਾਬ ਦੇ ਕਿਸਾਨਾਂ ਨੂੰ ਕੁਝ ਵੀ ਨਹੀਂ ਮਿਲਿਆ ਹੈ। ਹਿਮਾਚਲ ‘ਚ ਭਾਜਪਾ ਦੀ ਸੂਬਾ ਸਰਕਾਰ ਦੇ ਇਕ ਸਾਲ ਪੂਰਾ ਹੋਣ ‘ਤੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਕੈਪਟਨ ਅਭਿਮਨਯੂ ਦੇ ਪੰਜਾਬ ਵਿਰੋਧੀ ਰਵੱਈਏ ਦਾ ਵਿਰੋਧ ਕਰਕੇ ਆਪਣੀ ਭਰੋਸੇਯੋਗਤਾ ਸਾਬਿਤ ਕਰੋ : ਸੁਖਜਿੰਦਰ ਰੰਧਾਵਾ ਦੀ ਅਕਾਲੀ ਲੀਡਰਸ਼ਿਪ ਨੂੰ ਵੰਗਾਰ
ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁਕੰਮਲ ਹੋਣਾ ਪੰਜਾਬ ਦੇ ਕਿਸਾਨਾਂ ਲਈ ਤਬਾਹੀ ਦਾ ਕਾਰਨ ਬਣੇਗਾ ਕਾਂਗਰਸ ਕੈਪਟਨ ਅਭਿਮਨਯੂ ਦਾ ਵਿਰੋਧ ਕਰੇਗੀ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ, ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਲੀਡਰਸ਼ਿਪ ਨੂੰ ਵੰਗਾਰਦਿਆਂ ਕਿਹਾ ਕਿ ਉਹ ਹਰਿਆਣਾ …
Read More »ਵੂਲਰ ਝੀਲ ਦੇ ਨੇੜੇ ਅੱਤਵਾਦੀਆਂ ਨੇ ਪਲਾਂਟ ਕੀਤੀ IED
ਸ਼੍ਰੀਨਗਰ-ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀਆਂ ਨਾਪਾਕ ਹਰਕਤਾਂ ‘ਤੇ ਇਕ ਵਾਰ ਫਿਰ ਪਾਣੀ ਫੇਰ ਦਿੱਤਾ। ਅੱਤਵਾਦੀਆਂ ਨੇ ਵੂਲਰ ਝੀਲ ਦੇ ਕੋਲ 20 ਕਿਲੋਗ੍ਰਾਮ ਵਿਸਫੋਟਕ ਲਗਾ ਕੇ ਰੱਖਿਆ ਸੀ। ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੀ।ਰਿਪੋਰਟ ਮੁਤਾਬਕ ਸੁਰੱਖਿਆ ਬਲਾਂ ਨੇ ਵੁਲਰ ਝੀਲ ਦੇ ਕੋਲ ਇਕ ਸ਼ੱਕੀ ਤਾਰ ਦੇਖੀ। ਉਨ੍ਹਾਂ ਨੇ …
Read More »ਪੰਚਾਇਤੀ ਚੋਣਾਂ ਸਬੰਧੀ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ – ਪੰਚਾਇਤੀ ਚੋਣਾਂ ਸਬੰਧੀ ਰੱਦ ਨਾਮਜ਼ਦਗੀਆਂ ਬਾਰੇ ਪੰਜਾਬ ਸਰਕਾਰ ਵਲੋਂ ਦਾਇਰ ਅਰਜੀ ਉਤੇ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਰਾਹਤ ਨਾ ਦਿੰਦਿਆਂ ਰੱਦ ਨਾਮਜ਼ਦਗੀਆਂ ਬਾਰੇ ਫੈਸਲਾ ਬਦਲਣ ਤੋਂ ਇਨਕਾਰ ਕਰ ਦਿਤਾ। ਇਸ ਦੇ ਨਾਲ ਹੀ ਹਾਈਕੋਰਟ ਨੇ ਮਾਮਲਾ 7 ਜਨਵਰੀ ਉਤੇ ਪਾ ਦਿਤਾ …
Read More »ਭਾਜਪਾ-ਕਾਂਗਰਸ ਦੇ 5 ਸਾਂਸਦਾਂ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ-3 ਸੂਬਿਆਂ ‘ਚ ਹੋਏ ਵਿਧਾਨ ਸਭਾ ਚੋਣਾਂ ‘ਚ ਆਪਣੇ-ਆਪਣੇ ਖੇਤਰਾਂ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ 5 ਸਾਂਸਦਾਂ ਨੇ ਅਸਤੀਫਾ ਦੇ ਦਿੱਤਾ ਹੈ। ਇਸ ‘ਚ ਬੀ. ਜੇ. ਪੀ ਦੇ 3 ਅਤੇ ਕਾਂਗਰਸ ਦੇ 2 ਸਾਂਸਦ ਸ਼ਾਮਿਲ ਹਨ। ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਸਾਰੇ 5 ਸਾਂਸਦਾਂ ਦਾ ਅਸਤੀਫਾ ਮਨਜ਼ੂਰ …
Read More »ਪੰਜਾਬ ‘ਚ ਤੈਅ ਸਮੇਂ ‘ਤੇ ਹੀ ਹੋਣਗੀਆਂ ਪੰਚਾਇਤੀ ਚੋਣਾਂ : ਪੰਚਾਇਤ ਮੰਤਰੀ
ਚੰਡੀਗੜ੍ਹ : ਪੰਚਾਇਤੀ ਚੋਣਾਂ ਸਬੰਧੀ ਪੰਜਾਬ ਅਤੇ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਪੰਜਾਬ ‘ਚ ਤੈਅ ਸਮੇਂ ‘ਤੇ ਹੀ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ।
Read More »
Asian Tribune Your Multilingual Newspaper covering World and local news News