ਨਵੀਂ ਦਿੱਲੀ—ਜੇਕਰ ਤੁਸੀਂ ਆਪਣੇ ਜ਼ਿਆਦਾ ਬਿਜਲੀ ਦੇ ਬਿੱਲ ਤੋਂ ਪ੍ਰੇਸ਼ਾਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਹੁਣ ਛੇਤੀ ਹੀ ਤੁਹਾਡੇ ਘਰ ਬਿਜਲੀ ਦਾ ਬਿੱਲ ਨਹੀਂ ਆਵੇਗਾ ਅਤੇ ਇਸ ਦੀ ਸ਼ੁਰੂਆਤ ਅਗਲੇ ਸਾਲ ਭਾਵ ਅਪ੍ਰੈਲ 2019 ਤੋਂ ਹੋਵੇਗੀ। ਮੋਦੀ ਸਰਕਾਰ ਨੇ ਸਾਰੇ ਲੋਕਾਂ ਨੂੰ ਰਾਹਤ ਦੇਣ ਵਾਲਾ ਫੈਸਲਾ ਲੈਂਦੇ ਹੋਏ …
Read More »ਅਟਲ ਜੀ ਨੂੰ ਦੇਸ਼ ਕਦੇ ਨਹੀਂ ਭੁੱਲ ਸਕਦਾ : ਮਨੋਰੰਜਨ ਕਾਲੀਆ
ਜਲੰਧਰ — ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਜਪਾ ਆਗੂ ਅਟਲ ਬਿਹਾਰੀ ਵਾਜਪਾਈ ਦਾ 94ਵਾਂ ਜਨਮ ਦਿਵਸ ਹੈ। ਹਾਲਾਂਕਿ ਅਟਲ ਜੀ ਸਰੀਰਕ ਤੌਰ ‘ਤੇ ਸਾਡੇ ਨਾਲ ਨਹੀਂ ਹਨ ਪਰ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਸਾਡੇ ਨਾਲ ਹਨ। ਇਕ ਪਾਸੇ ਜਿੱਥੇ ਹਰ ਕੋਈ ਅਟਲ ਬਿਹਾਰੀ ਵਾਜਪਾਈ ਜੀ ਨੂੰ ਯਾਦ ਕਰ ਰਿਹਾ …
Read More »ਅਜੇ ਸੌਖਾ ਨਹੀਂ ਦਿੱਲੀ ਵਾਸੀਆਂ ਦਾ ਸਾਹ ਲੈਣਾ, ਹਵਾ ਦੀ ਗੁਣਵੱਤਾ ‘ਗੰਭੀਰ’
ਨਵੀਂ ਦਿੱਲੀ— ਦਿੱਲੀ ਦੀ ਹਵਾ ਗੁਣਵੱਤਾ ਮੰਗਲਵਾਰ ਨੂੰ ਲਗਾਤਾਰ ਚੌਥੇ ਦਿਨ ‘ਗੰਭੀਰ’ ਸ਼੍ਰੇਣੀ ਵਿਚ ਬਣੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਹੀ ਸ਼ਹਿਰ ਪ੍ਰਦੂਸ਼ਣ ਦੇ ਸਭ ਤੋਂ ਬੁਰੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਡਾਟਾ ਮੁਤਾਬਕ ਏਅਰ ਕੁਆਲਿਟੀ ਲੈਵਲ (ਏ. ਕਿਊ. ਆਈ.) 416 …
Read More »ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ 100 ਰੁਪਏ ਦਾ ਸਿੱਕਾ ਜਾਰੀ
ਨਵੀਂ ਦਿੱਲੀ –ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 100 ਰੁਪਏ ਦਾ ਸਿੱਕਾ ਜਾਰੀ ਕੀਤਾ। ਦੱਸਣਯੋਗ ਹੈ ਕਿ ਇਹ ਸਿੱਕਾ ਕੱਲ੍ਹ 25 ਦਸੰਬਰ ਨੂੰ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ।
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਕ੍ਰਿਸਮਿਸ ਦੀ ਵਧਾਈ
ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿੱਘੀ ਵਧਾਈ ਦਿੰਦਿਆਂ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ। ਕ੍ਰਿਸਮਿਸ ਦੀ ਪੂਰਵ …
Read More »PM ਮੋਦੀ ਨੇ IIT ਭੁਵਨੇਸ਼ਵਰ ਦਾ ਕੀਤਾ ਉਦਘਾਟਨ, ਦਿੱਤੀ ਕਰੋੜਾਂ ਦੀ ਸੌਗਾਤ
ਭੁਵਨੇਸ਼ਵਰ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਆਈ.ਆਈ.ਟੀ. ਭੁਵਨੇਸ਼ਵਰ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸਵਸਥ, ਸੜਕ-ਰਾਜਮਾਰਗ, ਉੱਚ ਸਿੱਖਿਆ ਨਾਲ ਜੁੜੇ ਕਰੀਬ 14,500 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਵੀ ਸ਼ੁੱਭ ਆਰੰਭ ਕੀਤਾ। ਇਨ੍ਹਾਂ ਪ੍ਰਾਜੈਕਟਾਂ ‘ਚ 3800 ਕਰੋੜ ਰੁਪਏ ਦੀ ਇੰਡੀਅਨ ਆਇਲ …
Read More »ਕੈਪਟਨ ਸਰਕਾਰ ਅਨੁਸੂਚਿਤ ਜਾਤੀ ਪੀੜਤ ਪਰਿਵਾਰਾਂ ਨੂੰ ਸ਼ਰਨਾਰਥੀ ਬਣਾਉਣ ਲਈ ਜਿੰਮੇਵਾਰ : ਕੈਂਥ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਅਨੁਸੂਚਿਤ ਜਾਤੀ ਦੇ ਵਰਗਾਂ ਨਾਲ ਜਾਤੀ ਦੇ ਅਧਾਰ ਉਤੇ ਹਮਲਾ ਕਰਕੇ ਅਨਿਆਏ ਅੱਤਿਆਚਾਰਾਂ ਤੇ ਵਿਤਕਰੇ ਦਾ ਸ਼ਿਕਾਰ ਬਣਾਉਣ ਲਈ ਮਜਬੂਰ ਹਨ। ਹੈ ,ਉਨ੍ਹਾਂ ਦੀ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ, ਸਗੋ ਸ਼ਰਨਾਰਥੀਆਂ ਦਾ …
Read More »ਸ਼੍ਰੀਨਗਰ : 11 ਸਾਲਾਂ ‘ਚ ਸਭ ਤੋਂ ਵੱਧ ਠੰਡੀ ਰਾਤ
ਸ਼੍ਰੀਨਗਰ— ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ‘ਚ ਐਤਵਾਰ ਰਾਤ ਤਾਪਮਾਨ 11 ਸਾਲਾਂ ‘ਚ ਸਭ ਕੋਂ ਘੱਟ ਦਰਜ ਕੀਤਾ ਗਿਆ। ਇੱਥੇ ਤਾਪਮਾਨ ਜੀਰੋ ਤੋਂ 6.8 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ ਜਿਸ ਨਾਲ ਸੋਮਵਾਰ ਨੂੰ ਡਲ ਝੀਲ ਅਤੇ ਰਿਹਾਇਸ਼ੀ ਇਲਾਕਿਆਂ ‘ਚ ਪਾਣੀ ਦੀ ਸਪਲਾਈ ਵਾਲੀਆਂ ਪਾਈਪਾ ‘ਚ ਪਾਣੀ ਜਮ ਗਿਆ। ਸ਼੍ਰੀਨਗਰ ‘ਚ …
Read More »ਐਮਾਜ਼ੋਨ ਕੰਪਨੀ ਨੇ ਐੱਸ.ਜੀ.ਪੀ.ਸੀ ਕੋਲੋਂ ਮੰਗੀ ਮੁਆਫੀ
ਚੰਡੀਗੜ੍ਹ – ਦਰਬਾਰ ਸਾਹਿਬ ਦੀ ਫੋਟੋ ਡੋਰ ਮੈਟ ਉਤੇ ਲਾਉਣ ਦੇ ਮਾਮਲੇ ਵਿਚ ਐਮਾਜ਼ੋਨ ਕੰਪਨੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ) ਕੋਲੋਂ ਮੁਆਫੀ ਮੰਗ ਲਈ ਹੈ। ਕੰਪਨੀ ਨੇ ਇਕ ਈਮੇਲ ਰਾਹੀਂ ਦਰਬਾਰ ਸਾਹਿਬ ਦੀ ਕੀਤੀ ਬੇਅਦਬੀ ਲਈ ਮੁਆਫੀ ਦੀ ਮੰਗ ਕੀਤੀ ਹੈ। ਇਸ ਦੌਰਾਨ ਐਮਾਜ਼ੋਨ ਕੰਪਨੀ ਨੇ ਡੋਰ ਮੈਟ ਬਣਾਉਣ …
Read More »ਸੁਪਰੀਮ ਕੋਰਟ: ਭਾਜਪਾ ਦੀ ਰਥ ਯਾਤਰਾ ‘ਤੇ ਤੁਰੰਤ ਸੁਣਵਾਈ ਨਹੀਂ
ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਤਿੰਨ ਜ਼ਿਲਿਆਂ ‘ਚ ਰਥ ਯਾਤਰਾ ਦੇ ਆਯੋਜਨ ਦੀ ਮਨਜ਼ੂਰੀ ਲਈ ਭਾਰਤੀ ਜਨਤਾ ਪਾਰਟੀ ਦੀ ਪਟੀਸ਼ਨ ‘ਤੇ ਜਲਦ ਸੁਣਵਾਈ ਤੋਂ ਸੋਮਵਾਰ ਨੂੰ ਇਨਕਾਰ ਕਰ ਦਿੱਤਾ। ਭਾਜਪਾ ਨੇ ਇਸ ਪਟੀਸ਼ਨ ‘ਚ ਕਲਕੱਤਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ ਨਾਲ ਜੁੜੇ …
Read More »
Asian Tribune Your Multilingual Newspaper covering World and local news News