Home / Punjabi News (page 782)

Punjabi News

Punjabi News

‘ਰਾਫੇਲ ਖਰੀਦ ਸਮਝੌਤਾ’ ਮੁੱਦੇ ਸਬੰਧੀ ਭਾਜਪਾ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਲੁਧਿਆਣਾ : ਰਾਫੇਲ ਖਰੀਦ ਸਮਝੌਤੇ ਦੇ ਮੁੱਦੇ ‘ਤੇ ਕਾਂਗਰਸ ਵਲੋਂ ਭਾਜਪਾ ‘ਤੇ ਲਾਏ ਗਏ ਦੋਸ਼ਾਂ ਤੋਂ ਬਾਅਦ ਭਾਜਪਾ ਵਰਕਰਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਮੌਕੇ ਭਾਜਪਾ ਦੇ ਜ਼ਿਲਾ ਪ੍ਰਧਾਨ ਜਤਿੰਦਰ ਮਿੱਤਲ ਅਤੇ ਮਹਾਂਮੰਤਰੀ ਪਰਵੀਨ ਬਾਂਸਲ ਤੋਂ ਇਲਾਵਾ ਵੀ ਕਈ ਭਾਜਪਾ ਵਰਕਰ ਮੌਜੂਦ ਰਹੇ। ਇਸ ਦੌਰਾਨ ਜਤਿੰਦਰ …

Read More »

ਸੱਜਣ ਕੁਮਾਰ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ— ਸੱਜਣ ਕੁਮਾਰ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੱਤਰ ਲਿਖ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ‘ਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ 34 ਸਾਲ ਬਾਅਦ ਦੋਸ਼ੀ ਠਹਿਰਾਇਆ ਗਿਆ। ਦਿੱਲੀ ਹਾਈ ਕੋਰਟ ਨੇ …

Read More »

ਸਿੱਖਿਆ ਮੰਤਰੀ ਸੋਨੀ ਦੀ ਅਧਿਆਪਕਾਂ ਨੂੰ ਦੋ-ਟੁੱਕ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅਧਿਆਪਕਾਂ ਨੂੰ ਦੋ-ਟੁੱਕ ਸਰਕਾਰ ਦਾ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਸਰਕਾਰ 15,300 ‘ਤੇ ਹੀ ਅਧਿਆਪਕਾਂ ਨੂੰ ਰੈਗੂਲਰ ਕਰੇਗੀ ਅਤੇ ਜਿਹੜੇ ਅਧਿਆਪਕ ਇਸ ਲਈ ਇੱਛੁਕ ਹੋਣਗੇ, ਉਨ੍ਹਾਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਅਧਿਆਪਕਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ …

Read More »

1984 ਕਤਲੇਆਮ ਮਾਮਲੇ ‘ਤੇ PM ਮੋਦੀ ਨੇ ਦਿੱਤਾ ਵੱਡਾ ਬਿਆਨ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ‘ਚ ਇਕ ਨਿੱਜੀ ਚੈਨਲ ਦੇ ਪ੍ਰੋਗਰਾਮ ‘ਚ ਸੰਬੋਧਿਤ ਕਰਦਿਆਂ ਹੋਇਆ 1984 ਦੇ ਸਿੱਖ ਦੰਗਿਆਂ ‘ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਸਜ਼ਾ ਮਿਲਣ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਪੀ. ਐੱਮ. ਮੋਦੀ ਨੇ ਕਿਹਾ ਹੈ ਕਿ 4 ਸਾਲ ਪਹਿਲਾਂ ਕਿਸੇ ਨੇ ਵੀ ਨਹੀਂ ਸੋਚਿਆ …

Read More »

’84 ਸਿੱਖ ਵਿਰੋਧੀ ਦੰਗਿਆਂ ‘ਚ ਸ਼ਾਮਲ ਹੋਰਾਂ ਨੂੰ ਵੀ ਹੋਵੇ ਸਜ਼ਾ : ਲੌਂਗੋਵਾਲ

ਨਾਭਾ— ਪਿਛਲੇ 34 ਸਾਲਾਂ ਤੋਂ 84 ਦੰਗਿਆਂ ਦੇ ਪੀੜਤ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਭੜਕ ਰਹੇ ਸਨ ਅਤੇ ਪਿਛਲੇ ਦਿਨੀਂ ਮਾਨਯੋਗ ਕੋਰਟ ਨੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾ ਕੇ ਉਨ੍ਹਾਂ ਦੇ ਹਿਰਦਿਆਂ ਨੂੰ ਸਾਂਤ ਕੀਤਾ ਹੈ ਅਤੇ ਇਹ ਫੈਸਲਾ ਦੇਰ ਨਾਲ ਜਰੂਰ ਆਇਆ …

Read More »

ਸ਼ਿਮਲਾ ‘ਚ 3 ਘਰ ਸੜ ਕੇ ਹੋਏ ਸੁਆਹ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਵਿਚ ਚਿਰਗਾਂਵ ਤਹਿਸੀਲ ਦੇ ਸੇਰੀਬਾਸਾ ਪਿੰਡ ‘ਚ ਅੱਗ ਲੱਗਣ ਕਾਰਨ 3 ਘਰ ਸੜ ਕੇ ਸੁਆਹ ਹੋ ਗਏ। ਪੁਲਸ ਨੇ ਦੱਸਿਆ ਕਿ ਅੱਗ ਸੋਮਵਾਰ ਰਾਤ ਨੂੰ ਲੱਗੀ ਸੀ, ਜਿਸ ‘ਚ 3 ਘਰ ਅਤੇ ਇਕ ਤਬੇਲਾ ਸੜ ਕੇ ਸੁਆਹ ਹੋ ਗਿਆ। ਇਕ ਹੋਰ ਘਰ ਨੂੰ ਅੱਗ …

Read More »

1984 ਸਿੱਖ ਕਤਲੇਆਮ ਮਾਮਲਾ : ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ

ਨਵੀਂ ਦਿੱਲੀ- 1984 ਸਿੱਖ ਕਤਲੇਆਮ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਅੱਜ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇ ਦਿੱਤਾ। ਇਸ ਦੌਰਾਨ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ 5 ਹੋਰ ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਪਹਿਲੀ …

Read More »

ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਜੈਪੁਰ- ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਨੇ ਰਾਜਸਥਾਨ ਵਿਚ ਵੱਡੀ ਜਿੱਤ ਦਰਜ ਕੀਤੀ ਸੀ। ਇਸ ਤੋਂ ਇਲਾਵਾ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

Read More »

ਮੁੱਖ ਮੰਤਰੀ ਦੇ ਗੁਰਦੇ ‘ਚ ਪੱਥਰੀ ਦੇ ਇਲਾਜ ਲਈ ਸਧਾਰਨ ਅਪਰੇਸ਼ਨ ਹੋਇਆ

ਥੋੜ੍ਹੇ ਦਿਨਾਂ ਵਿੱਚ ਆਮ ਕੰਮਕਾਜ ਸ਼ੁਰੂ ਕਰਨ ਦੀ ਆਸ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁਰਦੇ ‘ਚੋਂ ਪੱਥਰੀ ਹਟਾਉਣ ਲਈ ਉਨ੍ਹਾਂ ਦਾ ਅੱਜ ਸਵੇਰੇ ਇੱਥੇ ਪੀ.ਜੀ.ਆਈ. ਵਿਖੇ ਸਧਾਰਨ ਅਪਰੇਸ਼ਨ ਹੋਇਆ। ਇਹ ਅਪਰੇਸ਼ਨ ਸਫਲ ਰਿਹਾ ਅਤੇ ਮੁੱਖ ਮੰਤਰੀ ਨੂੰ ਮੰਗਲਵਾਰ ਤੱਕ ਹਸਪਤਾਲ ‘ਚੋਂ ਛੁੱਟੀ ਮਿਲਣ ਦੀ ਉਮੀਦ …

Read More »

ਕੇਜਰੀਵਾਲ ਨੇ ਸਿੱਖ ਦੰਗੇ ‘ਤੇ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਨਵੀਂ ਦਿੱਲੀ— ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਿੱਖ ਦੰਗਿਆਂ ‘ਤੇ ਦਿੱਲੀ ਹਾਈ ਕੋਰਟ ਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਟਵੀਟ ਕੀਤਾ ਕਿ ਉਹ ਇਸ ਦਾ ਸਵਾਗਤ ਕਰਦੇ ਹਨ। ਕੇਜਰੀਵਾਲ ਨੇ ਇਹ ਵੀ ਲਿਖਿਆ ਹੈ ਕਿ ਕਿਸੇ ਵੀ ਦੰਗੇ ‘ਚ ਸ਼ਾਮਲ ਦੋਸ਼ੀ ਨਹੀਂ ਬਚਣਾ ਚਾਹੀਦਾ, ਭਾਵੇਂ ਕੋਈ ਕਿੰਨਾ ਵੀ ਤਾਕਤਵਰ …

Read More »