ਨਵੀਂ ਦਿੱਲੀ— ਰਾਫੇਲ ਡੀਲ ‘ਤੇ ਸੁਪਰੀਮ ਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅਜਿਹਾ ਕੋਈ ਕਾਰਨ ਨਹੀਂ ਹੈ, ਜਿਸ ਲਈ ਅਦਾਲਤ ਨੂੰ ਦਖਲਅੰਦਾਜ਼ੀ ਕਰਨ ਦੀ ਲੋੜ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਇਕ-ਦੂਜੇ ਦੇ ਆਹਮਣੇ-ਸਾਹਮਣੇ ਹਨ। ਭਾਜਪਾ ਦੇ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਦੇਸ਼ …
Read More »ਐਨ.ਆਰ.ਆਈ. ਲਾੜਿਆਂ ਤੋਂ ਦੁਖੀ ਕੁੜੀਆਂ ਨੇ ਭਗਵੰਤ ਮਾਨ ਕੋਲ ਫਰੋਲੇ ਦੁੱਖ
ਸੰਗਰੂਰ — ਪੰਜਾਬ ‘ਚ ਐਨ.ਆਈ. ਲਾੜਿਆਂ ਤੋਂ ਪਰੇਸ਼ਾਨ ਕੁੜੀਆਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜ਼ਿਆਦਾਤਰ ਐਨ.ਆਰ.ਆਈ. ਪੰਜਾਬ ਆ ਕੇ ਕੁੜੀਆਂ ਨਾਲ ਵਿਆਹ ਕਰਵਾ ਕੇ ਵਾਪਸ ਵਿਦੇਸ਼ ਚਲੇ ਜਾਂਦੇ ਹਨ। ਜਿਸ ਦੇ ਬਾਅਦ ਉਹ ਵਾਪਸ ਭਾਰਤ ਨਹੀਂ ਆਉਂਦੇ। ਇਸ ਦੇ ਚਲਦੇ ਕੁੜੀਆਂ ਇੱਥੇ ਪਰੇਸ਼ਾਨ ਹੋ ਰਹੀਆਂ ਹਨ ਅਤੇ …
Read More »ਅਗਸਤਾ ਵੈਸਟਲੈਂਡ ਮਾਮਲਾ-ਫਿਰ 4 ਦਿਨਾਂ ਲਈ CBI ਹਿਰਾਸਤ ‘ਚ ਮਿਸ਼ੇਲ
ਨਵੀਂ ਦਿੱਲੀ-ਅਗਸਤਾ ਵੈਸਟਲੈਂਡ ਮਾਮਲੇ ‘ਚ ਗ੍ਰਿਫਤਾਰ ਵਿਚੋਲੀਏ ਕ੍ਰਿਸ਼ਚੀਅਨ ਮਿਸ਼ੇਲ ਜੇਮਸ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫਿਰ 4 ਦਿਨਾਂ ਲਈ ਸੀ. ਬੀ. ਆਈ. ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਤੋਂ ਬਾਅਦ ਹੁਣ ਮਾਮਲੇ ਦੀ ਅਗਲੀ ਸੁਣਵਾਈ 4 ਦਿਨਾਂ ਬਾਅਦ ਹੋਵੇਗੀ। ਇਸ ਦੌਰਾਨ ਕ੍ਰਿਸ਼ਚੀਅਨ ਮਿਸ਼ੇਲ ਦੀ ਵਕੀਲ ਰੋਜ਼ਮੈਰੀ ਪੈਟਰੀਜ਼ੀ ਵੀ …
Read More »ਪੰਚਾਇਤੀ ਚੋਣਾਂ ਕਾਰਨ 90 ਫੀਸਦੀ ਅਸਲਾ ਥਾਣਿਆਂ ‘ਚ ਜਮ੍ਹਾਂ
ਨਵਾਂਗਾਓਂ : ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦਿਆਂ ਨਵਾਂਗਾਓਂ ਅਤੇ ਮੁੱਲਾਂਪੁਰ ਗਰੀਬਦਾਸ ਥਾਣੇ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਨੇ ਅਸਲਾ ਜਮ੍ਹਾਂ ਕਰਾਇਆ ਹੈ। ਪਿੰਡ ਮੁੱਲਾਂਪੁਰ ਗਰੀਬਦਾਸ ਥਾਣੇ ਅਧੀਨ 47 ਪਿੰਡ ਆਉਂਦੇ ਹਨ। ਐੱਸ. ਐੱਚ. ਓ. ਰਾਜੇਸ਼ ਹਸਤੀਰ ਨੇ ਦੱਸਿਆ ਕਿ ਥਾਣੇ ‘ਚ ਕਰੀਬ 90 ਫੀਸਦੀ ਅਸਲਾ ਜਮ੍ਹਾਂ ਹੋ ਗਿਆ ਹੈ। ਉੱਥੇ …
Read More »ਡੇਰਾ ਬਾਬਾ ਨਾਨਕ ਤੋਂ 4 ਕਿਲੋਮੀਟਰ ਤੱਕ ਬਣੇਗਾ ਕਰਤਾਰਪੁਰ ਲਾਂਘਾ
ਭਾਰਤ ਵਾਲੇ ਪਾਸਿਓ ਵੀ ਉਸਾਰੀ ਕਾਰਜ ਸ਼ੁਰੂ ਨਵੀਂ ਦਿੱਲੀ : ਭਾਰਤ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਲੋਕ ਸਭਾ ਵਿਚ ਲਿਖਤੀ ਜਵਾਬ ਦੌਰਾਨ ਰਾਜ ਮਾਰਗਾਂ ਬਾਰੇ ਰਾਜ ਮੰਤਰੀ ਐਲ ਮਾਂਡਵੀਆਂ ਨੇ ਦਿੱਤੀ। ਇਹ …
Read More »ਕਮਲ ਨਾਥ ਖਿਲਾਫ ਅਕਾਲੀਆਂ ਨੇ ਸਦਨ ‘ਚ ਕੀਤਾ ਹੰਗਾਮਾ
ਬ੍ਰਹਮ ਮਹਿੰਦਰਾ ਨੇ ਵੀ ਅਕਾਲੀਆਂ ਨਾਲ ਕਮਲ ਨਾਥ ਦੀ ਫੋਟੋ ਸਾਹਮਣੇ ਲਿਆਂਦੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਮੱਧ ਪ੍ਰਦੇਸ਼ ਦੇ ਨਵੇਂ ਬਣ ਰਹੇ ਕਾਂਗਰਸੀ ਮੁੱਖ ਮੰਤਰੀ ਕਮਲ ਨਾਥ ਦਾ ਮੁੱਦਾ ਉੱਠਿਆ। ਜਿਸ ‘ਤੇ ਅਕਾਲੀ ਦਲ ਨੇ ਤਿੱਖਾ ਵਿਰੋਧ ਕੀਤਾ। ਸੁਖਬੀਰ ਬਾਦਲ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ …
Read More »ਕਮਲਨਾਥ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ
ਕਿਹਾ – 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਮੁਆਫੀ ਦਾ ਵਾਅਦਾ ਕਰਾਂਗੇ ਪੂਰਾ ਨਵੀਂ ਦਿੱਲੀ : ਮੱਧ ਪ੍ਰਦੇਸ਼ ਵਿਚ ਕਾਂਗਰਸੀ ਆਗੂ ਕਮਲਨਾਥ ਨੇ ਅੱਜ ਰਾਜਪਾਲ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਕਾਂਗਰਸ ਪਾਰਟੀ ਨੇ ਦੇਰ ਰਾਤ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੱਧ ਪ੍ਰਦੇਸ਼ ਤੋਂ ਮੁੱਖ ਮੰਤਰੀ ਲਈ …
Read More »‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਸੁੱਟੇ ਕਾਗਜ਼ ਅਤੇ ਦਿਖਾਇਆ ਤਾਲਾ
ਕੁਲਤਾਰ ਸੰਧਵਾਂ ਨੇ ਸਿੱਧੂ ਦਾ ਧੰਨਵਾਦ ਕਰਨ ਦੀ ਮੰਗ ਉਠਾਈ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਸਮਾਂ ਘਟਾਏ ਜਾਣ ‘ਤੇ ਆਮ ਆਦਮੀ ਪਾਰਟੀ ਨੇ ਇਸ ਦਾ ਤਿੱਖਾ ਵਿਰੋਧ ਕੀਤਾ। ‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਕਾਗਜ਼ ਸੁੱਟੇ ਅਤੇ ਅਮਨ ਅਰੋੜਾ ਨੇ ਸਪੀਕਰ ਨੂੰ ਤਾਲਾ ਦਿਖਾਉਂਦਿਆਂ ਕਿਹਾ ਕਿ …
Read More »ਰਾਫੇਲ ਡੀਲ ਮਾਮਲੇ ‘ਚ ਭਾਜਪਾ ਨੂੰ ਰਾਹਤ
ਸੁਪਰੀਮ ਕੋਰਟ ਨੇ ਰਾਫੇਲ ਡੀਲ ਨਾਲ ਜੁੜੀਆਂ ਪਟੀਸ਼ਨਾਂ ਕੀਤੀਆਂ ਰੱਦ ਨਵੀਂ ਦਿੱਲੀ : ਫਰਾਂਸ ਤੋਂ 36 ਲੜਾਕੂ ਜਹਾਜ਼ਾਂ ਦੀ ਖਰੀਦ ਮਾਮਲੇ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਰਾਫੇਲ ਡੀਲ ਦੀ ਜਾਂਚ ਦੀ ਮੰਗ ਨਾਲ ਜੁੜੀਆਂ ਪਟੀਸ਼ਨਾਂ ਰੱਦ …
Read More »ਕਾਨੂੰਨੀ ਪਿੰਜਰੇ ਵਿਚ ਫਸਿਆ ‘ਸਿੱਧੂ ਦਾ ਤਿੱਤਰ’
ਜੰਗਲੀ ਜੀਵ ਸੁਰੱਖਿਆ ਨਾਲ ਜੁੜੇ ਕਾਰਕੁੰਨ ਨੇ ਸਿੱਧੂ ਖਿਲਾਫ ਕੀਤੀ ਸ਼ਿਕਾਇਤ ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨਵੇਂ ਵਿਵਾਦ ਵਿਚ ਫਸਦੇ ਨਜ਼ਰ ਆ ਰਹੇ ਹਨ। ਇਹ ਵਿਵਾਦ ਸਿੱਧੂ ਵਲੋਂ ਪਾਕਿਸਤਾਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਲਿਆਂਦੇ ਤੋਹਫੇ ‘ਕਾਲੇ ਤਿੱਤਰ’ ਨੇ ਪਾਇਆ ਹੈ। ਜੰਗਲੀ ਜੀਵ …
Read More »
Asian Tribune Your Multilingual Newspaper covering World and local news News