Home / Punjabi News (page 792)

Punjabi News

Punjabi News

’84 ਕਤਲੇਆਮ’ SIT ‘ਚ 3 ਮੈਂਬਰੀ ਕਮੇਟੀ ਬਾਰੇ ਅਦਾਲਤ ‘ਚ ਹੋਈ ਸੁਣਵਾਈ

ਨਵੀਂ ਦਿੱਲੀ — 1984 ਸਿੱਖ ਕਤਲ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੇ ਮਾਮਲੇ ਨੂੰ ਲੈ ਕੇ ਦਿੱਲੀ ਦੀ ਇਕ ਅਦਾਲਤ ਵਿਚ ਅੱਜ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਐੱਸ. ਆਈ. ਟੀ ਦੀ 3 ਮੈਂਬਰੀ ਕਮੇਟੀ ਲਈ ਤੀਜੇ ਮੈਂਬਰ ਦੀ ਚੋਣ ਲਈ ਸਿਰਫ ਇਕ ਹੀ …

Read More »

CBI ਨੇ ਭੁਪਿੰਦਰ ਹੁੱਡਾ ਵਿਰੁੱਧ ਦਾਇਰ ਕੀਤਾ ਦੋਸ਼ ਪੱਤਰ

ਨਵੀਂ ਦਿੱਲੀ — ਹਰਿਆਣਾ ਦੇ ਪੰਚਕੂਲਾ ਵਿਚ ਜ਼ਮੀਨ ਨੂੰ ਮੁੜ ਐਸੋਸੀਏਟੇਡ ਜਰਨਲਸ ਲਿਮਟਿਡ (ਏ. ਜੇ. ਐੱਲ.) ਨੂੰ ਦੇਣ ਦੇ ਮਾਮਲੇ ਵਿਚ ਸੀ. ਬੀ. ਆਈ. ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕਾਂਗਰਸ ਨੇਤਾ ਮੋਤੀਲਾਲ ਵੋਰਾ ਵਿਰੁੱਧ ਸ਼ਨੀਵਾਰ ਨੂੰ ਦੋਸ਼ ਪੱਤਰ ਦਾਇਰ ਕੀਤਾ। ਏ. ਜੇ. ਐੱਲ. ‘ਤੇ ਕਾਂਗਰਸ …

Read More »

ਨਵਜੋਤ ਸਿੱਧੂ ਨੂੰ ਪਾਰਟੀ ’ਚ ਆਉਣ ਲਈ ਖੁਲ੍ਹਾ ਸੱਦਾ : ਖਹਿਰਾ

ਮੌੜ ਮੰਡੀ/ਬਠਿੰਡਾ— ਆਪਣੇ ਬਿਆਨਾਂ ਕਰਕੇ ਹਮੇਸ਼ਾ ਸੁਰਖੀਆਂ ਵਿਚ ਰਹਿਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਰਾਹੁਲ ਗਾਂਧੀ ਨੂੰ ਆਪਣਾ ਕੈਪਟਨ ਦੱਸਣ ਦੇ ਬਿਆਨ ਤੋਂ ਬਾਅਦ ਪੰਜਾਬ ਵਿਚ ਸਿਆਸਤ ਭਖੀ ਹੋਈ ਹੈ। ਹੁਣ ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਨੇ ਕਾਂਗਰਸ ਵਿਚ ਆਉਣ ਵਾਲੇ …

Read More »

ਮਨਮੋਹਨ ਸਰਕਾਰ ‘ਚ ਤਿੰਨ ਵਾਰ ਹੋਈ ਸੀ ਸਰਜੀਕਲ ਸਟਰਾਈਕ : ਰਾਹੁਲ ਗਾਂਧੀ

ਨਵੀਂ ਦਿੱਲੀ— ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਪੱਖ ‘ਚ ਪ੍ਰਚਾਰ ਕਰਨ ਲਈ ਪਾਰਟੀਆਂ ਨੇ ਪੂਰੀ ਤਾਰਕ ਲੱਗਾ ਦਿੱਤੀ ਹੈ। ਇਸ ਦੇ ਚਲਦੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ 1 ਦਸੰਬਰ ਨੂੰ ਪ੍ਰਦੇਸ਼ ਦੇ ਦੌਰੇ ‘ਤੇ ਹਨ । ਰਾਹੁਲ ਗਾਂਧੀ ਨੇ ਉਦੇਪੁਰ ‘ਚ ਬਿਜਨੇਸ ਕਮਿਊਨਿਟੀ ਪ੍ਰੋਫੈਸ਼ਨਲਿਸਟ …

Read More »

ਕੁਪਵਾੜਾ ‘ਚ ਉਸਾਰੀ ਅਧੀਨ ਇਮਾਰਤ ਡਿੱਗਣ ਨਾਲ 1 ਦੀ ਮੌਤ

ਸ਼੍ਰੀਨਗਰ-ਕੁਪਵਾੜਾ ਜ਼ਿਲੇ ‘ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ 1 ਮਜ਼ਦੂਰ ਦੀ ਮੌਤ ਹੋ ਗਈ ਅਤੇ 8 ਹੋਰ ਮਜ਼ਦੂਰ ਜ਼ਖਮੀ ਹੋ ਗਏ। ਰਿਪੋਰਟ ਮੁਤਾਬਕ ਹਾਦਸਾ ਉਸ ਸਮੇਂ ਹੋਇਆ, ਜਦੋਂ ਇਮਾਰਤ ਦਾ ਇਕ ਹਿੱਸਾ ਡਿੱਗ ਗਿਆ। ਇਹ ਹਾਦਸਾ ਕੁਪਵਾੜਾ ਦੇ ਲੰਗੇਟ ‘ਚ ਹੋਇਆ। ਇਸ ਹਾਦਸੇ ਚ ਇਕ ਵਿਅਕਤੀ ਦੀ ਮੌਤ ਹੋ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਕੇ ਵਤਨ ਪਰਤਿਆ ਸਿੱਖ ਜੱਥਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਭੇਜਿਆ ਗਿਆ ਇਕ ਵਿਸ਼ੇਸ਼ ਜੱਥਾ ਅੱਜ ਵਤਨ ਵਾਪਸ ਪਰਤ ਆਇਆ ਹੈ। ਅਟਾਰੀ ਰੇਲਵੇ ਸਟੇਸ਼ਨ ਪਹੁੰਚੇ ਇਸ ਜੱਥੇ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਉਹ ਪਾਕਿਸਤਾਨ ‘ਚ ਗੁਰਧਾਮਾਂ ਦੇ ਦਰਸ਼ਨ ਕਰਕੇ ਬਹੁਤ ਖੁਸ਼ ਹਨ। …

Read More »

ਛੱਤੀਸਗੜ: ਸੁਰੱਖਿਆ ਬਲਾਂ ਵੱਲੋਂ ਨਕਸਲੀਆਂ ਦਾ ਕੈਂਪ ਤਬਾਹ, 9 ਗ੍ਰਿਫਤਾਰ

ਰਾਏਪੁਰ-ਕਈ ਦਿਨਾਂ ਤੋਂ ਲਗਾਤਾਰ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਇਲਾਕਿਆਂ ‘ਚ ਹਮਲਿਆਂ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਨਕਸਲੀ ਹਮਲਿਆਂ ਤੋਂ ਬਾਅਦ ਜਵਾਨਾਂ ਨੇ 9 ਨਕਸਲੀਆਂ ਨੂੰ ਗ੍ਰਿਫਤਾਰ ਕਰ ਲਿਆ। ਨਕਸਲੀ ਕੈਂਪ ਨੂੰ ਢਾਹ ਦਿੱਤਾ ਗਿਆ। ਨਕਸਲੀਆਂ ਦੇ ਕੈਂਪ ਤੋਂ ਭਾਰੀ ਮਾਤਰਾ ‘ਚ ਅਸਲਾ ਬਾਰੂਦ ਅਤੇ ਕਈ ਹਥਿਆਰ …

Read More »

ਮਰਾਠਾ ਭਾਈਚਾਰੇ ਨੂੰ ਨੌਕਰੀ ਤੇ ਸਿੱਖਿਆ ‘ਚ ਰਿਜ਼ਰਵੇਸ਼ਨ ਦੇਣ ਦਾ ਬਿੱਲ ਪਾਸ

ਮੁੰਬਈ— ਮਹਾਰਾਸ਼ਟਰ ਵਿਧਾਨ ਸਭਾ ਨੇ ਵੀਰਵਾਰ ਨੂੰ ਮਰਾਠਾ ਭਾਈਚਾਰੇ ਨੂੰ ਸਮਾਜਿਕ ਅਤੇ ਸਿੱਖਿਅਕ ਰੂਪ ਨਾਲ ਪਿਛੜੀ ਸ਼੍ਰੇਣੀ ਤਹਿਤ 16 ਫੀਸਦੀ ਰਿਜ਼ਰਵੇਸ਼ਨ ਦੇਣ ਦੇ ਬਿੱਲ ਨੂੰ ਸਾਰਿਆਂ ਦੀ ਸਹਿਮਤੀ ਨਾਲ ਪਾਸ ਕਰ ਦਿੱਤਾ ਹੈ। ਕੈਬਨਿਟ ਦੀ ਮਨਜ਼ੂਰੀ ਮਿਲਣ ਮਗਰੋਂ ਇਸ ਬਿੱਲ ਨੂੰ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਵਿਧਾਨ ਸਭਾ ਵਿਚ ਪੇਸ਼ …

Read More »

ਬਹੁਚਰਚਿਤ ਸਿਟੀ ਸੈਂਟਰ ਘਪਲੇ ‘ਚ ਆਇਆ ਨਵਾਂ ਮੋੜ, ਸੁਮੇਧ ਸੈਣੀ ਨੇ ਪਾਈ ਪਟੀਸ਼ਨ

ਲੁਧਿਆਣਾ— ਬਹੁਚਰਚਿਤ ਸਿਟੀ ਸੈਂਟਰ ਘਪਲੇ ‘ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੇ ਜ਼ਿਲਾ ਅਤੇ ਸੈਸ਼ਨ ਜੱਜ ਜਗਬੀਰ ਸਿੰਘ ਦੀ ਅਦਾਲਤ ‘ਚ ਇਕ ਪਟੀਸ਼ਨ ਦਾਇਰ ਕੀਤੀ। ਇਸ ਪਟੀਸ਼ਨ ‘ਚ ਉਨ੍ਹਾਂ ਨੇ ਕਿਹਾ ਕਿ ਇਸ ਕੇਸ ਨੂੰ ਬੰਦ ਕਰਨ ਤੋਂ ਪਹਿਲਾਂ ਇਕ ਵਾਰ ਉਨ੍ਹਾਂ ਦਾ ਪੱਖ ਜ਼ਰੂਰ ਸੁਣਿਆ ਜਾਵੇ, ਕਿਉਂਕਿ ਜਿਸ …

Read More »

ਰਾਜਸਥਾਨ: ਕਾਂਗਰਸ ਨੇ ਮੈਨੀਫੈਸਟੋ ‘ਚ ਕੀਤੇ ਇਹ ਵੱਡੇ ਵਾਅਦੇ

ਜੈਪੁਰ-ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਨੇ ਵੀਰਵਾਰ ਨੂੰ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਇਸ ਮੈਨੀਫੈਸਟੋ ‘ਚ 400 ਤੋਂ ਜ਼ਿਆਦਾ ਐਲਾਨ ਸ਼ਾਮਿਲ ਕੀਤੇ ਹਨ। ਕਾਂਗਰਸ ਨੇਤਾ ਸਚਿਨ ਪਾਇਲਟ ਨੇ ਕਿਹਾ ਹੈ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਸਿਰਫ ਦਸਤਾਵੇਜ਼ ਹੀ ਨਹੀਂ ਹੈ, ਇਸ ਨੂੰ ਸਰਕਾਰ ਬਣਾਉਣ ‘ਤੇ ਸਮੇਂ …

Read More »