Home / Punjabi News (page 800)

Punjabi News

Punjabi News

ਰੇਲ ਹਾਦਸੇ ਦੇ ਪੰਜ ਪੀੜਤ ਪਰਿਵਾਰਾਂ ਦਾ ਖਰਚਾ ਸਿੱਧੂ ਨੇ ਚੁੱਕਿਆ

ਹਰ ਮਹੀਨੇ 40 ਹਜ਼ਾਰ ਰੁਪਏ ਦੀ ਕਰਨਗੇ ਸਹਾਇਤਾ ਅੰਮ੍ਰਿਤਸਰ : ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪੰਜ ਪਰਿਵਾਰਾਂ ਨੂੰ ਰੋਜ਼ੀ ਰੋਟੀ ਦਾ ਖਰਚਾ ਚਲਾਉਣ ਲਈ ਆਪਣੀ ਜੇਬ੍ਹ ਵਿਚੋਂ ਹਰ ਮਹੀਨੇ 40 ਹਜ਼ਾਰ ਰੁਪਏ ਦੀ ਮੱਦਦ ਕਰਿਆ ਕਰਨਗੇ। ਇਹ ਰਾਸ਼ੀ ਉਨ੍ਹਾਂ ਪੰਜ ਪੀੜਤ ਪਰਿਵਾਰਾਂ …

Read More »

ਪ੍ਰਦੂਸ਼ਣ ਨੂੰ ਲੈ ਕੇ ਕੇਂਦਰੀ ਮੰਤਰੀ ਨੇ ਸੱਦੀ ਸੀ ਦਿੱਲੀ ‘ਚ ਮੀਟਿੰਗ

ਸੂਬਿਆਂ ਦੇ ਮੰਤਰੀ ਨਹੀਂ ਪਹੁੰਚੇ ਮੀਟਿੰਗ ‘ਚ ਨਵੀਂ ਦਿੱਲੀ : ਦਿੱਲੀ ਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਪ੍ਰਦੂਸ਼ਣ ਕਰਕੇ ਲੋਕ ਮਾਸਕ ਲਾ ਕੇ ਸੜਕਾਂ ‘ਤੇ ਨਿਕਲ ਰਹੇ ਹਨ। ਇਸਦੇ ਮੱਦੇਨਜ਼ਰ ਕੇਂਦਰੀ ਵਾਤਾਵਰਨ ਮੰਤਰੀ ਡਾ. ਹਰਸ਼ਵਰਧਨ ਨੇ ਦਿੱਲੀ ਐਨਸੀਆਰ ਖੇਤਰ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਕ ਮੀਟਿੰਗ ਬੁਲਾਈ …

Read More »

1984 ਸਿੱਖ ਵਿਰੋਧੀ ਦੰਗੇ : ਬਰਸੀ ‘ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਈ ਅਰਦਾਸ

ਨਵੀਂ ਦਿੱਲੀ — 1984 ਸਿੱਖ ਵਿਰੋਧੀ ਦੰਗਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਦੀ ਬਰਸੀ ‘ਤੇ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿਚ ਵੀਰਵਾਰ ਨੂੰ ਅਰਦਾਸ ਹੋਈ। ਇਸ ਅਰਦਾਸ ‘ਚ ਪੀੜਤਾਂ ਦੇ ਕੁਝ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ। ਦਰਅਸਲ ਇਹ ਅਰਦਾਸ 1984 ਵਿਚ ਮਾਰੇ ਗਏ ਸਿੱਖਾਂ ਦੀਆਂ ਆਤਮਾਵਾਂ …

Read More »

26ਵੇਂ ਦਿਨ ਅਧਿਆਪਕਾਂ ਦੀ ਲੜੀਵਾਰ ਭੁੱਖ ਹੜਤਾਲ ਜਾਰੀ

ਪਟਿਆਲਾ : ਅਕਤੂਬਰ ਤੋਂ ਪਟਿਆਲਾ ਸ਼ਹਿਰ ‘ਚ ਚੱਲ ਰਿਹਾ ਸਾਂਝਾ ਅਧਿਆਪਕ ਮੋਰਚੇ ਦਾ ਪੱਕਾ ਧਰਨਾ 26ਵੇਂ ਦਿਨ ਵੀ ਜਾਰੀ ਹੈ। ਅੱਜ ਸਵੇਰੇ ਇਕ ਘੰਟਾ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ 41 ਦੇ ਲਗਭਗ ਅਧਿਆਪਕ ਲੜੀਵਾਰ ਭੁੱਖ ਹੜਤਾਲ ‘ਤੇ ਬੈਠੇ ਅਤੇ ਸਰਕਾਰ ਦੇ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਗਈ। ਦੂਜੇ ਪਾਸੇ ਅਧਿਆਪਕਾਂ …

Read More »

ਵਿਰੋਧੀ ਧਿਰ ਨੂੰ ਇੱਕਠੇ ਕਰਨ ‘ਚ ਜੁੱਟੇ ਚੰਦਰਬਾਬੂ ਨਾਇਡੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ-ਮਹਾਂਗਠਜੋੜ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਇਸ ਦੇ ਤਹਿਤ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਦਿੱਲੀ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ।ਉਮੀਦ ਕੀਤੀ ਜਾ ਰਹੀ ਹੈ ਕਿ ਉਹ ਰਾਹੁਲ ਗਾਂਧੀ ਨਾਲ ਮਿਲਣ ਤੋਂ ਬਾਅਦ ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸ) ਦੇ ਸੀਤਾਰਾਮ ਯੇਚੁਰੀ ਨਾਲ …

Read More »

ਪ੍ਰਧਾਨ ਮੰਤਰੀ ਨੇ ਗੁਜਰਾਤ ਵਿਚ ‘ਸਟੈਚੂ ਆਫ ਯੂਨਿਟੀ’ ਦਾ ਕੀਤਾ ਉਦਘਾਟਨ

ਨਰਮਦਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਵਿਚ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ‘ਸਟੈਚੂ ਆਫ ਯੂਨਿਟੀ’ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਮੌਕੇ 182 ਮੀਟਰ ਉੱਚੀ ਇਸ ਮੂਰਤੀ ਦਾ ਉਦਘਾਟਨ ਕੀਤਾ। ਇਹ ਮੂਰਤੀ ਦੁਨੀਆ ਦੀ ਸਭ ਤੋਂ ਉੱਚੀ ਹੈ। ‘ਸਟੈਚੂ ਆਫ ਯੂਨਿਟੀ’ ਨੂੰ …

Read More »

ਦੀਵਾਲੀ ਮੌਕੇ ਪਟਾਖੇ ਚਲਾਉਣ ਸਬੰਧੀ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਚੰਡੀਗੜ੍ਹ – ਦੀਵਾਲੀ ਮੌਕੇ ਪਟਾਖੇ ਚਲਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੀਵਾਲੀ ਵਾਲੇ ਦਿਨ ਅਤੇ ਗੁਰਪੁਰਬ ਮੌਕੇ ਰਾਤ 8 ਤੋਂ 10 ਵਜੇ ਤੱਕ 2 ਘੰਟੇ ਹੀ ਪਟਾਖੇ ਚਲਾਏ ਜਾ ਸਕਣਗੇ।

Read More »

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਬਰਸੀ ਮੌਕੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਵੱਖ-ਵੱਖ ਨੇਤਾਵਾਂ ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੀ ਸਾਬਕਾ ਪ੍ਰਧਾਨ ਮੰਤਰੀ …

Read More »

ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, 5 ਸੂਬਿਆਂ ‘ਚ ਲੱਭ ਰਹੀ ਹੈ ਨਵੇਂ ਮੁਖੀ

ਨਵੀਂ ਦਿੱਲੀ— ਕਾਂਗਰਸ ਨੇ ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਮੁੰਬਈ ‘ਚ ਨਵੇਂ ਮੁਖੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਪਾਰਟੀ ਦੇ ਅਹੁਦਾ ਅਧਿਕਾਰੀਆਂ ਨੇ ਦਿੱਤੀ। ਇਸ ਬਦਲਾਅ ਦਾ ਮੁੱਖ ਉਦੇਸ਼ ਕੁਝ ਸੂਬਿਆਂ ਵਿਚ ਲੜਾਈ ਨੂੰ ਖਤਮ ਕਰਨਾ ਅਤੇ ਪਾਰਟੀ ਵਿਚ ਦੂਜਿਆਂ ਲਈ ਇਕ ਨਵੀਂ ਸ਼ੁਰੂਆਤ ਕਰਨਾ ਹੈ। …

Read More »

ਸੁਨੀਲ ਜਾਖੜ ਨੇ ਵਿਰੋਧੀਆਂ ‘ਤੇ ਕੱਸੇ ਤੰਜ, ਹਰ ਪਾਰਟੀ ‘ਤੇ ਲਾਏ ਰਗੜੇ

ਗੁਰਦਾਸਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਨੂੰ ਸੁਖਬੀਰ ਬਾਦਲ ਕੋਰ ਕਮੇਟੀ ਦੀ ਮੀਟਿੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੁਰਬਾਨੀ ਤੇ ਸਿਧਾਂਤਾਂ ਨਾਲ ਜਿਹੜਾ ਅਕਾਲੀ ਦਲ ਬਣਿਆ ਸੀ, ਉਹ ਹੁਣ ਨਹੀਂ ਰਿਹਾ। ਸੁਨੀਲ ਜਾਖੜ ਇੱਥੇ ਪੁਰਾਣਾ ਸ਼ਾਲਾ ਤੋਂ ਮੁਕੇਰੀਆਂ ਸੜਕ ਦੇ …

Read More »