Home / Punjabi News (page 801)

Punjabi News

Punjabi News

26ਵੇਂ ਦਿਨ ਅਧਿਆਪਕਾਂ ਦੀ ਲੜੀਵਾਰ ਭੁੱਖ ਹੜਤਾਲ ਜਾਰੀ

ਪਟਿਆਲਾ : ਅਕਤੂਬਰ ਤੋਂ ਪਟਿਆਲਾ ਸ਼ਹਿਰ ‘ਚ ਚੱਲ ਰਿਹਾ ਸਾਂਝਾ ਅਧਿਆਪਕ ਮੋਰਚੇ ਦਾ ਪੱਕਾ ਧਰਨਾ 26ਵੇਂ ਦਿਨ ਵੀ ਜਾਰੀ ਹੈ। ਅੱਜ ਸਵੇਰੇ ਇਕ ਘੰਟਾ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ 41 ਦੇ ਲਗਭਗ ਅਧਿਆਪਕ ਲੜੀਵਾਰ ਭੁੱਖ ਹੜਤਾਲ ‘ਤੇ ਬੈਠੇ ਅਤੇ ਸਰਕਾਰ ਦੇ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਗਈ। ਦੂਜੇ ਪਾਸੇ ਅਧਿਆਪਕਾਂ …

Read More »

ਵਿਰੋਧੀ ਧਿਰ ਨੂੰ ਇੱਕਠੇ ਕਰਨ ‘ਚ ਜੁੱਟੇ ਚੰਦਰਬਾਬੂ ਨਾਇਡੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ-ਮਹਾਂਗਠਜੋੜ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਇਸ ਦੇ ਤਹਿਤ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਦਿੱਲੀ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ।ਉਮੀਦ ਕੀਤੀ ਜਾ ਰਹੀ ਹੈ ਕਿ ਉਹ ਰਾਹੁਲ ਗਾਂਧੀ ਨਾਲ ਮਿਲਣ ਤੋਂ ਬਾਅਦ ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸ) ਦੇ ਸੀਤਾਰਾਮ ਯੇਚੁਰੀ ਨਾਲ …

Read More »

ਪ੍ਰਧਾਨ ਮੰਤਰੀ ਨੇ ਗੁਜਰਾਤ ਵਿਚ ‘ਸਟੈਚੂ ਆਫ ਯੂਨਿਟੀ’ ਦਾ ਕੀਤਾ ਉਦਘਾਟਨ

ਨਰਮਦਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਵਿਚ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ‘ਸਟੈਚੂ ਆਫ ਯੂਨਿਟੀ’ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਮੌਕੇ 182 ਮੀਟਰ ਉੱਚੀ ਇਸ ਮੂਰਤੀ ਦਾ ਉਦਘਾਟਨ ਕੀਤਾ। ਇਹ ਮੂਰਤੀ ਦੁਨੀਆ ਦੀ ਸਭ ਤੋਂ ਉੱਚੀ ਹੈ। ‘ਸਟੈਚੂ ਆਫ ਯੂਨਿਟੀ’ ਨੂੰ …

Read More »

ਦੀਵਾਲੀ ਮੌਕੇ ਪਟਾਖੇ ਚਲਾਉਣ ਸਬੰਧੀ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਚੰਡੀਗੜ੍ਹ – ਦੀਵਾਲੀ ਮੌਕੇ ਪਟਾਖੇ ਚਲਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੀਵਾਲੀ ਵਾਲੇ ਦਿਨ ਅਤੇ ਗੁਰਪੁਰਬ ਮੌਕੇ ਰਾਤ 8 ਤੋਂ 10 ਵਜੇ ਤੱਕ 2 ਘੰਟੇ ਹੀ ਪਟਾਖੇ ਚਲਾਏ ਜਾ ਸਕਣਗੇ।

Read More »

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਬਰਸੀ ਮੌਕੇ ਸ਼ਰਧਾਂਜਲੀ ਭੇਂਟ

ਨਵੀਂ ਦਿੱਲੀ – ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਬਰਸੀ ਮੌਕੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਸਮੇਤ ਵੱਖ-ਵੱਖ ਨੇਤਾਵਾਂ ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੀ ਸਾਬਕਾ ਪ੍ਰਧਾਨ ਮੰਤਰੀ …

Read More »

ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, 5 ਸੂਬਿਆਂ ‘ਚ ਲੱਭ ਰਹੀ ਹੈ ਨਵੇਂ ਮੁਖੀ

ਨਵੀਂ ਦਿੱਲੀ— ਕਾਂਗਰਸ ਨੇ ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਮੁੰਬਈ ‘ਚ ਨਵੇਂ ਮੁਖੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਪਾਰਟੀ ਦੇ ਅਹੁਦਾ ਅਧਿਕਾਰੀਆਂ ਨੇ ਦਿੱਤੀ। ਇਸ ਬਦਲਾਅ ਦਾ ਮੁੱਖ ਉਦੇਸ਼ ਕੁਝ ਸੂਬਿਆਂ ਵਿਚ ਲੜਾਈ ਨੂੰ ਖਤਮ ਕਰਨਾ ਅਤੇ ਪਾਰਟੀ ਵਿਚ ਦੂਜਿਆਂ ਲਈ ਇਕ ਨਵੀਂ ਸ਼ੁਰੂਆਤ ਕਰਨਾ ਹੈ। …

Read More »

ਸੁਨੀਲ ਜਾਖੜ ਨੇ ਵਿਰੋਧੀਆਂ ‘ਤੇ ਕੱਸੇ ਤੰਜ, ਹਰ ਪਾਰਟੀ ‘ਤੇ ਲਾਏ ਰਗੜੇ

ਗੁਰਦਾਸਪੁਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਨੂੰ ਸੁਖਬੀਰ ਬਾਦਲ ਕੋਰ ਕਮੇਟੀ ਦੀ ਮੀਟਿੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੁਰਬਾਨੀ ਤੇ ਸਿਧਾਂਤਾਂ ਨਾਲ ਜਿਹੜਾ ਅਕਾਲੀ ਦਲ ਬਣਿਆ ਸੀ, ਉਹ ਹੁਣ ਨਹੀਂ ਰਿਹਾ। ਸੁਨੀਲ ਜਾਖੜ ਇੱਥੇ ਪੁਰਾਣਾ ਸ਼ਾਲਾ ਤੋਂ ਮੁਕੇਰੀਆਂ ਸੜਕ ਦੇ …

Read More »

ਰੋਡਵੇਜ਼ ਦਾ ਚੱਕਾ ਜਾਮ, ਕਰਮਚਾਰੀਆਂ ਨੇ 4 ਦਿਨ ਹੋਰ ਵਧਾਈ ਹੜਤਾਲ

ਚੰਡੀਗੜ੍ਹ— ਰੋਡਵੇਜ਼ ਕਰਮਚਾਰੀ ਯੂਨੀਅਨਾਂ ਦੀ 16 ਅਕਤੂਬਰ ਤੋਂ ਚਲ ਰਹੀ ਹੜਤਾਲ 2 ਨਵੰਬਰ ਤਕ ਵਧਾ ਦਿੱਤੀ ਗਈ ਹੈ। ਰੋਡਵੇਜ਼ ਕਰਮਚਾਰੀ 700 ਪ੍ਰਾਈਵੇਟ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਪਰਮਿਟ ਜਾਰੀ ਕਰਨ ਦਾ ਵਿਰੋਧ ਕਰ ਰਹੇ ਹਨ। ਹੁਣ ਹੜਤਾਲ ਦੇ ਸਮਰਥਨ ਵਿਚ ਪ੍ਰਦੇਸ਼ ਦੇ ਸਰਕਾਰੀ ਵਿਭਾਗਾਂ ਦੇ ਲੱਗਭਗ 2 ਲੱਖ ਕਰਮਚਾਰੀ ਸ਼ਾਮਲ …

Read More »

Newly-appointed Sri Lankan PM Rajapaksa sworn-in

Newly-appointed Sri Lankan Prime Minister Mahinda Rajapaksa`s cabinet was on Monday sworn in amid increasing pressure on President Maithripala Sirisena to convene an early session of the Parliament. The Finance Ministry has remained with Rajapaksa with Sarath Amunguma being appointed as the new foreign minister of the island nation. Additionally, …

Read More »

ਪੀ.ਐੱਮ. ਮੋਦੀ ਦੇ ਸੰਸਦੀ ਖੇਤਰ ‘ਚ ਮਾਰੀਸ਼ਸ ਦੀ ਤਰਜ਼ ਬਣੇਗਾ ‘ਪ੍ਰਵਾਸੀ ਭਾਰਤੀ ਭਵਨ’

ਵਾਰਾਣਸੀ— ਉੱਤਰ ਪ੍ਰਦੇਸ਼ ਦੀ ਧਾਰਮਿਕ ਨਗਰੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਖੇਤਰ ਵਾਰਾਣਸੀ ‘ਚ ਮਾਰੀਸ਼ਸ ਦੀ ਤਰਜ਼ ‘ਤੇ ‘ਪ੍ਰਵਾਸੀ ਭਾਰਤੀ ਭਵਨ’ ਦਾ ਨਿਰਮਾਣ ਕੀਤਾ ਜਾਵੇਗਾ। ਅਧਿਕਾਰਕ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਅਗਲੇ ਸਾਲ 21, 23 ਜਨਵਰੀ ਨੂੰ ਇਥੇ ਆਯੋਜਿਤ 15ਵੇਂ …

Read More »