Home / Punjabi News (page 804)

Punjabi News

Punjabi News

CBI ਡਾਇਰੈਕਟਰ ਨੂੰ ਹਟਾਉਣ ਦੀ ਤਾਰ ਰਾਫੇਲ ਡੀਲ ਨਾਲ ਜੁੜੀ, ਰਾਹੁਲ ਗਾਂਧੀ

ਝਲਵਾੜਾ-ਵਿਧਾਨ ਸਭਾ ਚੋਣਾਂ ਦੀ ਵਧਦੀ ਸਰਗਰਮੀ ਵਿਚਾਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ (ਬੁੱਧਵਾਰ) ਨੂੰ ਦੋ ਦਿਨ ਦੇ ਦੌਰੇ ‘ਤੇ ਰਾਜਸਥਾਨ ਪਹੁੰਚੇ। ਝਲਵਾੜਾ ‘ਚ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਮੋਦੀ ਸਰਕਾਰ ‘ਤੇ ਜਮ ਕੇ ਹਮਲਾ ਕੀਤਾ। ਉਨ੍ਹਾਂ ਨੇ ਸੀ. ਬੀ. ਆਈ. ਕਾਂਡ ਨੂੰ ਰਾਫੇਲ ਮੁੱਦੇ ਨਾਲ ਜੋੜਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ …

Read More »

ਬਰਗਾੜੀ ਮੋਰਚੇ ਸਬੰਧੀ ਸਿੱਖ ਜਥੇਬੰਦੀਆਂ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ— ਬਰਗਾੜੀ ਇਨਸਾਫ ਮੋਰਚੇ ਦੀਆਂ ਮੰਗਾਂ ਦੇ ਸਮਰਥਨ ‘ਚ ਇਕ ਉੱਚ ਪੱਧਰੀ ਵਫਦ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲਿਆ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦੇ ਹੋਏ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਦੀ ਮੰਗ ਕੀਤੀ। ਬਰਗਾੜੀ ਮੋਰਚੇ ਬਾਰੇ ਰਾਜਪਾਲ …

Read More »

ਔਰਤਾਂ ਦੇ ਗਾਇਬ ਹੋਣ ਦੇ ਮਾਮਲੇ ‘ਚ ਛੱਤੀਸਗੜ੍ਹ ਚੋਟੀ ‘ਤੇ : ਕਾਂਗਰਸ

ਰਾਏਪੁਰ— ਕਾਂਗਰਸ ਨੇ ਛੱਤੀਸਗੜ੍ਹ ਨੂੰ ਔਰਤਾਂ ਦੇ ਗਾਇਬ ਹੋਣ ਦੇ ਮਾਮਲੇ ‘ਚ ਦੇਸ਼ ‘ਚ ਚੋਟੀ ‘ਤੇ ਕਰਾਰ ਦਿੰਦੇ ਹੋਏ ਦੋਸ਼ ਲਗਾਇਆ ਹੈ ਕਿ ਸੂਬੇ ‘ਚ ਪਿਛਲੇ 5 ਸਾਲਾ ‘ਚ 37 ਹਜ਼ਾਰ ਤੋਂ ਵਧ ਔਰਤਾਂ ਗਾਇਬ ਹੋਈਆਂ ਹਨ। ਪਾਰਟੀ ਦੀ ਰਾਸ਼ਟਰੀ ਬੁਲਾਰਾ ਪ੍ਰਿਯੰਕਾ ਚਤੁਰਵੇਦੀ ਨੇ ਇਥੇ ਪ੍ਰੈੱਸ ਕਾਨਫਰੰਸ ‘ਚ ਇਹ ਦੋਸ਼ …

Read More »

ਸੀਤਾਰਮ ਯੇਚੁਰੀ ਦਾ ਤਿੱਖਾ ਹਮਲਾ, ਕਿਹਾ- ਮੋਦੀ ਰਾਜ ‘ਚ ਗਰੀਬ ਹੋਰ ਗਰੀਬ ਹੋ ਰਿਹੈ

ਨਵੀਂ ਦਿੱਲੀ — ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਦੇਸ਼ ‘ਚ ਲਗਾਤਾਰ ਵਧਦੀ ਆਰਥਿਕ ਅਸਮਾਨਤਾ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮੀਰ ਅਤੇ ਗਰੀਬ ਵਿਚਾਲੇ ਵਧਦੇ ਫਰਕ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਯੇਚੁਰੀ ਨੇ ਦੇਸ਼ ਦੀ ਅੱਧੀ ਤੋਂ ਵੱਧ ਜਾਇਦਾਦ ਅਮੀਕ ਲੋਕਾਂ ਕੋਲ ਹੋਣ ਦਾ ਖੁਲਾਸਾ ਕਰਨ …

Read More »

ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਮਰ ਵਡੇਰੀ ਹੋਣ ਕਾਰਨ ਉਨ੍ਹਾਂ ਦਾ ਪਾਰਟੀ ਲਈ ਕੰਮ ਕਰਨਾ ਹੁਣ ਮੁਸ਼ਕਲ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਅਸਤੀਫਾ …

Read More »

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਕ੍ਰਿਆ ਬਾਰੇ ਪਟੀਸ਼ਨ ਵੱਡੇ ਸੰਵਿਧਾਨਕ ਬੈਂਚ ਕੋਲ ਭੇਜੀ ਗਈ

ਨਵੀਂ ਦਿੱਲੀ—ਸੁਪਰੀਮ ਕੋਰਟ ਨੇ ਮੁਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਕਾਲੇਜ਼ੀਅਮ ਵਰਗੀ ਚੋਣ ਪ੍ਰਣਾਲੀ ਦੀ ਮੰਗ ਕਰਨ ਵਾਲੀ ਇਕ ਜਨਹਿਤ ਪਟੀਸ਼ਨ ਨੂੰ ਮੰਗਲਵਾਰ ਨੂੰ 5 ਜੱਜਾਂ ‘ਤੇ ਅਧਾਰਿਤ ਵੱਡੇ ਸੰਵਿਧਾਨਕ ਬੈਂਚ ਕੋਲ ਭੇਜਿਆ ਗਿਆ। ਚੀਫ ਜਸਟਿਸ ਰੰਜਨ ਗੋਗਈ ਜਸਟਿਸ ਐੱਸ. ਕੇ. ਕੋਲ ‘ਤੇ ਆਧਾਰਿਤ ਬੈਂਚ ਨੇ ਵਕੀਲ …

Read More »

ਰੇਪ ਕੇਸ ਦੇ ਆਰੋਪੀ ਦਾਤੀ ਮਹਾਰਾਜ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ SC ਨੇ ਕੀਤਾ ਇਨਕਾਰ

ਨਵੀਂ ਦਿੱਲੀ— ਦਾਤੀ ਮਹਾਰਾਜ ‘ਤੇ ਲੱਗੇ ਰੇਪ ਕੇਸ ਦੇ ਆਰੋਪਾਂ ਖਿਲਾਫ ਸੁਪਰੀਮ ਕੋਰਟ ‘ਚ ਦਾਖ਼ਲ ਕੀਤੀ ਗਈ ਪਟੀਸ਼ਨ ‘ਤੇ ਅਦਾਲਤ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਕਿਹਾ ਸੀ ਕਿ ਦਾਤੀ ਮਹਾਰਾਜ ਕੇਸ ਸੀ.ਬੀ.ਆਈ. ਕੋਲ ਭੇਜਿਆ ਜਾਵੇ। ਹਾਈਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ …

Read More »

ਅੰਮ੍ਰਿਤਸਰ ਰੇਲ ਹਾਦਸਾ : ਸਿੱਧੂ ਅਤੇ ਜਾਖੜ ਨੇ ਰੇਲਵੇ ‘ਤੇ ਚੁੱਕੇ ਕਈ ਸਵਾਲ

ਅੰਮ੍ਰਿਤਸਰ : ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ‘ਚ ਵਾਪਰੇ ਦਰਦਨਾਕ ਰੇਲ ਹਾਦਸੇ ਸਬੰਧੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰੇਲਵੇ ‘ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ ਹਨ। ਨਵਜੋਤ ਸਿੱਧੂ ਦੀ ਇੱਥੇ ਸਥਿਤ ਰਿਹਾਇਸ਼ ‘ਤੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਕਰਦਿਆਂ ਸੁਨੀਲ ਜਾਖੜ ਨੇ ਕਿਹਾ …

Read More »

ਕੋਰਟ ਨੇ ‘ਬੰਦੂਕਬਾਜ਼’ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਨਵੀਂ ਦਿੱਲੀ— ਦਿੱਲੀ ਦੇ 5ਸਟਾਰ ਹੋਟਲ ‘ਚ ਗੁੰਡਾਗਰਦੀ ਕਰਨ ਵਾਲੇ ਸਾਬਕਾ ਬੀ.ਐੱਸ.ਪੀ. ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਨੂੰ ਪੁਲਸ ਨੇ ਸੋਮਵਾਰ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ, ਜਿੱਥੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਬੀਤੇ ਸ਼ੁੱਕਰਵਾਰ ਨੂੰ ਇਕ ਦਿਨ ਦੀ …

Read More »

ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਅੰਮ੍ਰਿਤਸਰ ਪੁੱਜੇ ਕੈਪਟਨ, ਮ੍ਰਿਤਕਾਂ ਲਈ ਤਿੰਨ ਕਰੋੜ ਕੀਤੇ ਜਾਰੀ

ਅੰਮ੍ਰਿਤਸਰ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ‘ਚ ਬੀਤੇ ਦਿਨ ਹੋਏ ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅਤੇ ਅਮਨ ਹਸਪਤਾਲ ‘ਚ ਜ਼ਖਮੀਆਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। …

Read More »