ਜੰਮੂ-ਜੰਮੂ ਕਸ਼ਮੀਰ ‘ਚ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਦੁਪਹਿਰ ਦੋ ਵਜੇ ਤੱਕ ਐਲਾਨ ਕੀਤੇ ਨਤੀਜਿਆਂ ‘ਚ ਮਿਲਿਆ-ਜੁਲਿਆ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਇਕ ਪਾਸੇ ਜੰਮੂ ‘ਚ ਭਾਜਪਾ ਦਾ ਕਮਲ ਮਹਿਕ ਖਿਲਾਰ ਰਿਹਾ ਹੈ, ਉੱਥੇ ਦੂਜੇ ਪਾਸੇ ਕਸ਼ਮੀਰ ‘ਚ ਮਿਲੇ-ਜੁਲੇ ਨਤੀਜੇ ਸਾਹਮਣੇ ਆ ਰਹੇ ਹਨ। ਲੇਹ …
Read More »ਅੰਮ੍ਰਿਤਸਰ ਟਰੇਨ ਹਾਦਸੇ ‘ਤੇ ਚੰਦੂਮਾਜਰਾ ਨੇ ਜਤਾਇਆ ਦੁੱਖ, ਰੇਲਵੇ ਵਿਭਾਗ ਦੀ ਦੱਸੀ ਵੱਡੀ ਲਾਪਰਵਾਹੀ
ਸ੍ਰੀ ਆਨੰਦਪੁਰ ਸਾਹਿਬ— ਅੰਮ੍ਰਿਤਸਰ ‘ਚ ਵਾਪਰੇ ਟਰੇਨ ਹਾਦਸੇ ‘ਤੇ ਅਕਾਲੀ ਆਗੂ ਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੂੰਘਾ ਦੁੱਖ ਜ਼ਾਹਰ ਕੀਤਾ। ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਘਟਨਾ ਕੋਈ ਰਾਜਨੀਤੀ ਵਾਲੀ ਗੱਲ ਨਹੀਂ ਹੈ। ਉਨ੍ਹਾਂ ਨੇ ਇਸ ਹਾਦਸੇ ‘ਚ ਰੇਲਵੇ ਵਿਭਾਗ ਦੀ ਵੱਡੀ …
Read More »ਅੰਮ੍ਰਿਤਸਰ ‘ਚ ਵਾਪਰਿਆ ਵੱਡਾ ਹਾਦਸਾ, ਟਰੇਨ ਨੇ ਕੁਚਲੇ 50 ਤੋਂ ਵੱਧ ਲੋਕ
ਅੰਮ੍ਰਿਤਸਰ – ਅੰਮ੍ਰਿਤਸਰ ਵਿਚ ਅੱਜ ਵਾਪਰੇ ਵੱਡੇ ਰੇਲ ਹਾਦਸੇ ਵਿਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੁਸਹਿਰਾ ਮਨਾ ਰਹੇ ਲੋਕਾਂ ਨੂੰ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ DMU ਟਰੇਨ ਨੇ ਕੁਚਲ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸੇ ਵਿਚ ਸੈਂਕੜੇ ਲੋਕ ਜ਼ਖਮੀ ਹੋਏ …
Read More »ਦੇਸ਼ ਭਰ ‘ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਨਵੀਂ ਦਿੱਲੀ : ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ । ਰਾਸ਼ਟਰਪਤੀ …
Read More »ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਅਸਤੀਫਾ
ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ‘ਚ ਪੰਥ ਤੋਂ ਮੰਗੀ ਮੁਆਫੀ ਅੰਮ੍ਰਿਤਸਰ : ਪੰਥਕ ਜਥੇਬੰਦੀਆਂ ਦੇ ਵਿਰੋਧ ਕਾਰਨ ਪਿਛਲੇ ਲੰਬੇ ਸਮੇਂ ਤੋਂ ਕਈ ਫੈਸਲਿਆਂ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਥੇਦਾਰ …
Read More »ਸਬਰੀਮਾਲਾ ਮੰਦਰ ‘ਚ ਇਤਿਹਾਸ ਰਚਣ ਤੋਂ 500 ਮੀਟਰ ਦੂਰ ਰਹਿ ਗਈਆਂ ਦੋ ਮਹਿਲਾਵਾਂ
ਵਿਰੋਧ ਤੋਂ ਬਾਅਦ ਮਹਿਲਾਵਾਂ ਨੂੰ ਮੁੜਨਾ ਪਿਆ ਵਾਪਸ ਨਵੀਂ ਦਿੱਲੀ : ਕੇਰਲਾ ਦੇ 800 ਸਾਲ ਪੁਰਾਣੇ ਸਬਰੀਮਾਲਾ ਮੰਦਰ ਵਿਚ 10 ਸਾਲ ਦੀਆਂ ਬੱਚੀਆਂ ਤੋਂ ਲੈ ਕੇ 50 ਸਾਲ ਦੀਆਂ ਮਹਿਲਾਵਾਂ ਦੇ ਦਾਖਲੇ ਨੂੰ ਲੈ ਕੇ ਵਿਵਾਦ ਅਜੇ ਵੀ ਜਾਰੀ ਹੈ। ਸੁਪਰੀਮ ਕੋਰਟ ਨੇ ਹਰ ਉਮਰ ਦੀਆਂ ਮਹਿਲਾਵਾਂ ਨੂੰ ਮੰਦਰ ਵਿਚ …
Read More »ਯੂ.ਪੀ. ਦੇ ਸਾਬਕਾ CM ਐੱਨ.ਡੀ.ਤਿਵਾੜੀ ਦਾ ਦਿਹਾਂਤ
ਨਵੀਂ ਦਿੱਲੀ— ਉਤਰਾਖੰਡ ਦੇ ਵਿਕਾਸ ਸੀ.ਐੱਮ. ਐੱਨ.ਡੀ. ਤਿਵਾੜੀ ਦਾ 92 ਸਾਲ ਦੀ ਉਮਰ ‘ਚ ਵੀਰਵਾਰ ਨੂੰ ਦਿਹਾਂਤ ਹੋ ਗਿਆ। ਦੱਸ ਦਈਏ ਕਿ ਉਹ ਬਹੁਤ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਦਿੱਲੀ ਦੇ ਸਾਕੇਤ ਸਥਿਤ ਮੈਕਸ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੀ ਗਿਣਤੀ ਕਾਂਗਰਸ ਦੇ ਸੀਨੀਅਰ ਨੇਤਾਵਾਂ …
Read More »ਬ੍ਰਹਮ ਮਹਿੰਦਰਾ ਵੱਲੋਂ ਸਿਵਲ ਸਰਜਨਾਂ ਨੂੰ ਗੈਰ-ਕਾਨੂੰਨੀ ਨਸ਼ਾ ਛੁਡਾਉ ਕੇਂਦਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼
ਸਿਵਲ ਸਰਜਨਾਂ ਵਲੋਂ ਜਿਲਿਆਂ ਵਿਚ ਗੈਰ-ਕਾਨੂੰਨੀ ਨਸ਼ਾ ਛਡਾਊ ਕੇਂਦਰ ਨਾ ਹੋਣ ਦੀ ਰਿਪੋਰਟ ਪੇਸ਼ ਕਰਨ ਦੇ ਬਾਵਜੂਦ ਜੰਡ ਸਾਹਿਬ ਸਿੱਖ ਅਕੈਡਮੀ ਵਿਖੇ ਗੈਰ-ਕਾਨੂੰਨੀ ਕੇਂਦਰ ਦਾ ਖੁਲਾਸਾ ਹੋਣਾ ਹੈਰਾਨੀਜਨਕ: ਸਿਹਤ ਮੰਤਰੀ ਸਿਵਲ ਸਰਜਨ ਰੋਪੜ ਤੇ ਐਸ.ਐਮ.ਓ ਚਮਕੌਰ ਸਾਹਿਬ ਵਿਰੁੱਧ ਡਿਉਟੀ ਵਿਚ ਅਣਗਿਹਲੀ ਵਰਤਣ ਲਈ ਵਿਭਾਗੀ ਜਾਂਚ ਦੇ ਆਦੇਸ਼ ਜਿਲੇ ਵਿਚ ਗੈਰ-ਕਾਨੂੰਨੀ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਹਿਮ ਵਿਸ਼ਿਆਂ ‘ਤੇ ਵਿਚਾਰ-ਵਟਾਂਦਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ। ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਦੇ ਮਸਲੇ ‘ਤੇ ਹੱਲ ਲਈ ਕੇਂਦਰ ਸਰਕਾਰ ਦੀ ਮਦਦ ਮੰਗੀ। ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ …
Read More »ਅਕਬਰ ਦੇ ਅਸਤੀਫੇ ਮਗਰੋਂ ਮਹਿਲਾ ਪੱਤਰਕਾਰ ਪ੍ਰਿਆ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ
ਨਵੀਂ ਦਿੱਲੀ — ਯੌਨ ਸ਼ੋਸ਼ਣ ਦੇ ਦੋਸ਼ਾਂ ਵਿਚ ਘਿਰੇ ਕੇਂਦਰੀ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਕਬਰ ਵਲੋਂ ਅਸਤੀਫਾ ਦੇਣ ਤੋਂ ਬਾਅਦ ਮਹਿਲਾ ਪੱਤਰਕਾਰ ਪ੍ਰਿਆ ਰਮਾਨੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਟਵੀਟ ਕਰ ਕੇ ਖੁਸ਼ੀ ਜ਼ਾਹਰ ਕੀਤੀ …
Read More »
Asian Tribune Your Multilingual Newspaper covering World and local news News