Home / Punjabi News (page 808)

Punjabi News

Punjabi News

ਬੇਅਦਬੀਆਂ ਦੇ ਮੁੱਦੇ ‘ਤੇ ‘ਆਪ’ ਵਿਧਾਇਕਾਂ ਵੱਲੋਂ ਕੈਪਟਨ ਦੇ ਘਰ ਨੇੜੇ ਭੁੱਖ ਹੜਤਾਲ

ਪੁਲਸ ਨੇ ਸਿਰਫ਼ 4 ਵਿਧਾਇਕਾਂ ਨੂੰ ਹੀ ਦਿੱਤੀ ਇਜਾਜ਼ਤ ਕੈਪਟਨ ਦੀ ਸੁੱਤੀ ਪਈ ਆਤਮਾ ਜਗਾਉਣ ਲਈ ਬੈਠੇ ਹਾਂ-‘ਆਪ’ ਆਗੂ ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਖੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਸਜਾ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ …

Read More »

ਸਿੱਖ ਮਸਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਵਫਦ ਨੇ ਗ੍ਰਹਿ ਸਕੱਤਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਨੇ ਅੱਜ ਕੇਂਦਰੀ ਗ੍ਰਹਿ ਸਕੱਤਰ ਨਾਲ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਗਏ ਵਫਦ ‘ਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕਾਨੂੰਨੀ ਵਿਭਾਗ ਦੇ ਚੇਅਰਮੈੱਨ ਜਸਵਿੰਦਰ ਸਿੰਘ ਜੌਲੀ …

Read More »

ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਨੇ ਪਟਿਆਲਾ ਰੈਲੀ ਤੋਂ ਕੀਤਾ ਕਿਨਾਰਾ

ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਪ੍ਰਗਟਾਈ ਨਰਾਜ਼ਗੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਤੋਂ 3 ਸੀਨੀਅਰ ਤੇ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਦੀ 7 ਅਕਤੂਬਰ ਨੂੰ ਪਟਿਆਲਾ ਵਿਚ ਹੋ ਰਹੀ ਰੈਲੀ ਤੋਂ ਕਿਨਾਰਾ …

Read More »

ਕਠੂਆ ਰੇਪ ਕੇਸ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਨਹੀਂ ਹੋਵੇਗੀ

ਨਵੀਂ ਦਿੱਲੀ— ਹਾਈਕੋਰਟ ਨੇ ਸ਼ੁੱਕਰਵਾਰ ਨੂੰ ਸਨਸਨੀਖੇਜ ਕਠੂਆ ਸਾਮੁਹਿਕ ਰੇਪ ਅਤੇ ਹੱਤਿਆ ਦੇ ਮਾਮਲੇ ‘ਚ ਨਵੇਂ ਸਿਰੇ ਤੋਂ ਪਟੀਸ਼ਨ ਖਾਰਿਜ ਕਰ ਦਿੱਤੀ। ਇਸ ਮਾਮਲੇ ਦੇ ਇਕ ਦੋਸ਼ੀ ਨੇ ਪਹਿਲਾਂ ਕੀਤੀ ਗਈ ਜਾਂਚ ਨੂੰ ਦੁਰਭਾਵਨਾ ਤੋਂ ਪ੍ਰੇਰਿਤ ਹੋ ਕੇ ਫਿਰ ਤੋਂ ਜਾਂਚ ਦੀ ਮੰਗ ਕੀਤੀ ਸੀ। ਨਿਆਮੂਰਤੀ ਉਦਲ ਯੂ ਲਲਿਤ ਅਤੇ …

Read More »

ਦਿੱਲੀ ਪੁਲਸ ਨੇ ਅਦਾਲਤ ਨੂੰ ਕਿਹਾ, ਸਬੂਤਾਂ ਦੀਆਂ ਕਾਪੀਆਂ ਥਰੂਰ ਨੂੰ ਸੌਂਪੀਆਂ ਗਈਆਂ

ਨਵੀਂ ਦਿੱਲੀ— ਦਿੱਲੀ ਪੁਲਸ ਨੇ ਵੀਰਵਾਰ ਨੂੰ ਇੱਥੇ ਇਕ ਅਦਾਲਤ ਨੂੰ ਦੱਸਿਆ ਕਿ ਉਸ ਨੇ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ‘ਚ ਦੋਸ਼ੀ ਕਾਂਗਰਸ ਨੇਤਾ ਸ਼ਸ਼ੀ ਥਰੂਰ ਨੂੰ ਸਬੂਤਾਂ ਦੀਆਂ ਕਾਪੀਆਂ ਸੌਂਪ ਦਿੱਤੀਆਂ ਹਨ। ਮੈਟਰੋਪੋਲੀਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੂੰ ਦਿੱਲੀ ਪੁਲਸ ਦੇ ਸਰਕਾਰੀ ਵਕੀਲ ਅਤੁਲ ਸ਼੍ਰੀਵਾਸਤਵ ਨੇ ਦੱਸਿਆ ਕਿ …

Read More »

ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ, ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਲੋਂ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ‘ਚ ਐੱਮ. ਐੱਲ. ਏ. ਹੋਸਟਲ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ, ਜਿਸ ‘ਚ ਅਮਨ ਅਰੋੜਾ, ਬਲਜਿੰਦਰ ਕੌਰ ਸਮੇਤ ਕਈ ਵਿਧਾਇਕ ਅਤੇ ਵਰਕਰ ਮੌਜੂਦ ਰਹੇ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਦੀ …

Read More »

ਸ਼ੈਲਟਰ ਹੋਮ: SC ਨੇ ਮਹਿਲਾ ਅਤੇ ਬਾਲ ਵਿਕਾਸ ਕਲਿਆਣ ਮੰਤਰਾਲੇ ਦੇ ਸੈਕ੍ਰੇਟਰੀ ਨੂੰ ਕੀਤਾ ਤਲਬ

ਮੁਜਫੱਰਪੁਰ— ਬਿਹਾਰ ਦੇ ਮੁਜਫੱਰਪੁਰ ਸ਼ੈਲਟਰ ਹੋਮ ਕੇਸ ‘ਚ ਸੀ.ਬੀ.ਆਈ. ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਬੁੱਧਵਾਰ ਨੂੰ ਸੀ.ਬੀ.ਆਈ. ਨੇ ਮੁਜਫੱਰਪੁਰ ਸਥਿਤ ਸਿਕੰਦਰਪੁਰ ਮੁਕਤੀਧਾਮ ਦੇ ਸ਼ਮਸ਼ਾਨ ਖੇਤਰ ‘ਚ ਖੁਦਾਈ ਕਰਵਾਈ ਸੀ। ਖੁਦਾਈ ਦੌਰਾਨ ਉਥੋਂ ਕੰਕਾਲ ਬਰਾਮਦ ਹੋਏ ਸਨ। ਸੀ.ਬੀ.ਆਈ.ਨੇ ਇਸ ਦੀ ਜਾਣਕਾਰੀ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦਿੱਤੀ। ਸੀ.ਬੀ.ਆਈ. ਨੇ …

Read More »

ਮੋਦੀ ਨੂੰ ਮਿਲਿਆ ‘ਚੈਂਪੀਅਨਜ਼ ਆਫ ਅਰਥ ਅਵਾਰਡ’, ਬੋਲੇ- ਇਹ ਭਾਰਤ ਦਾ ਸਨਮਾਨ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਤਾਵਰਨ ਦੇ ਖੇਤਰ ‘ਚ ਇਤਿਹਾਸਿਕ ਕਦਮ ਚੁੱਕਣ ਲਈ ਸੰਯੁਕਤ ਰਾਸ਼ਟਰ ਨੇ ਅੱਜ ‘ਚੈਂਪੀਅਨਜ਼ ਆਫ ਅਰਥ ਅਵਾਰਡ’ ਨਾਲ ਸਨਮਾਨਿਤ ਕੀਤਾ। ਸਯੁੰਕਤ ਰਾਸ਼ਟਰ ਲਈ ਮਹਾ ਸਕੱਤਰ ਐਂਤੋਨਿਓ ਗੁਤਾਰੇਸ ਨੇ ਪੀ.ਐੱਮ. ਮੋਦੀ ਨੂੰ ਇਹ ਅਵਾਰਡ ਦਿੱਤਾ ਹੈ। ਗੁਤਾਰੇਸ ਭਾਰਤ ਦੌਰੇ ‘ਤੇ ਆਏ ਹੋਏ ਹਨ। ਮੋਦੀ ਦੇ …

Read More »

ਮੰਤਰੀ ਮੰਡਲ ਵੱਲੋਂ ਅਣ-ਅਧਿਕਾਰਤ ਕਲੋਨੀਆਂ ਸਬੰਧੀ ਨੀਤੀ ‘ਤੇ ਮੋਹਰ

19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣ-ਅਧਿਕਾਰਤ ਕਲੋਨੀਆਂ ਅਤੇ ਪਲਾਟਾਂ/ਇਮਾਰਤਾਂ ਨਿਯਮਤ ਹੋਣਗੀਆਂ ਤੈਅ ਸੀਮਾਂ ਤੋਂ ਬਾਅਦ ਵਿਕਸਤ ਕਲੋਨੀਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ ਪੰਜਾਬ ਗੁੱਡਜ਼ ਐਂਡ ਸਰਵਿਸ ਟੈਕਸ ਐਕਟ-2017 ਆਰਡੀਨੈਂਸ ਰਾਹੀਂ ਸੋਧਣ ਦਾ ਫੈਸਲਾ ਚੰਡੀਗੜ, ਸੂਬਾ ਭਰ ਵਿੱਚ ਗੈਰ-ਯੋਜਨਾਬੱਧ ਢੰਗ ਨਾਲ ਹੁੰਦੇ ਨਿਰਮਾਣ ਨੂੰ ਠੱਲ• ਪਾਉਣ ਲਈ ਮੰਤਰੀ ਮੰਡਲ ਨੇ …

Read More »

ਪੀ.ਐੱਮ. ਮੋਦੀ ਨੇ ਗੋਗੋਈ ਨੂੰ ਚੀਫ ਜਸਟਿਸ ਬਣਨ ਦੀ ਦਿੱਤੀ ਵਧਾਈ, ਕਿਹਾ-ਦੇਸ਼ ਨੂੰ ਹੋਵੇਗਾ ਲਾਭ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਸ ਰੰਜਨ ਗੋਗੋਈ ਨੂੰ ਚੀਫ ਜਸਟਿਸ ਬਣਨ ‘ਤੇ ਵਧਾਈ ਦਿੰਦੇ ਹੋਏ ਕਿਹਾ ਕਿ ਦੇਸ਼ ਨੂੰ ਉਨ੍ਹਾਂ ਦੇ ਤਜ਼ਰਬੇ ਅਤੇ ਇੰਟੈਲੀਜੈਂਸੀ ਦਾ ਲਾਭ ਹੋਵੇਗਾ। ਮੋਦੀ ਨੇ ਗੋਗੋਈ ਦੇ ਨਾਲ ਆਪਣੀ ਫੋਟੋ ਪੋਸਟ ਕਰਦੇ ਹੋਏ ਕਿਹਾ ਟਵੀਟ ਕੀਤਾ ਕਿ ਮੈਂ ਭਾਰਤ ਦੇ ਚੀਫ ਜਸਟਿਸ ਦੇ …

Read More »