ਨਵੀਂ ਦਿੱਲੀ— ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ ਭਾਰੀ ਬਾਰਿਸ਼ ਕਾਰਨ 22 ਲੋਕਾਂ ਦੀ ਮੌਤ ਹੋ ਗਈ। ਹਿਮਾਚਲ ਪ੍ਰਦੇਸ਼ ‘ਚ ਬਹੁਤ ਸਾਰੇ ਇਲਾਕਿਆਂ ‘ਚ ਰੁੱਕ-ਰੁੱਕ ਕੇ ਭਾਰੀ ਬਾਰਿਸ਼ ਹੋਈ ਅਤੇ ਉਚਾਈ ਵਾਲੇ ਸਥਾਨਾਂ ‘ਤੇ ਬਰਫਬਾਰੀ ਹੋਈ। ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਫਿਸਲਣ ਵਧਣ ਨਾਲ ਵੱਖ-ਵੱਖ ਸੜਕ ਹਾਦਸਿਆਂ ‘ਚ …
Read More »ਕੈਪਟਨ ਦੀ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਅਪੀਲ, ਸਾਰੇ ਸਕੂਲ 25 ਤੱਕ ਬੰਦ
ਚੰਡੀਗੜ੍ਹ : ਪੰਜਾਬ ‘ਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਥਿਰਕ ਗਈ ਹੈ। ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ‘ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ …
Read More »ਹਿਮਾਚਲ ‘ਚ ਮੀਂਹ ਦਾ ਕਹਿਰ ਜਾਰੀ, ਸੋਮਵਾਰ ਨੂੰ ਇਨ੍ਹਾਂ ਜ਼ਿਲਿਆਂ ‘ਚ ਬੰਦ ਰਹਿਣਗੇ ਸਕੂਲ-ਕਾਲਜ
ਸ਼ਿਮਲਾ— ਭਾਰੀ ਮੀਂਹ ਦੇ ਚਲਦੇ ਪ੍ਰਦੇਸ਼ ਦੇ 10 ਜ਼ਿਲਿਆਂ ‘ਚ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰਹਿਣਗੇ। ਇਹ ਨਿਰਦੇਸ਼ ਪ੍ਰਸ਼ਾਸਨ ਵਲੋਂ ਦਿੱਤੇ ਗਏ ਹਨ। ਜਿਸ ‘ਚ ਚੰਬਾ, ਬਿਲਾਸਪੁਰ, ਸ਼ਿਮਲਾ, ਮੰਡੀ, ਕੁੱਲੂ, ਸਿਰਮੌਰ, ਕਾਂਗੜਾ ਅਤੇ ਕਿੰਨੋਰ ‘ਚ ਸੋਮਵਾਰ ਨੂੰ ਸਾਰੇ ਸਕੂਲ-ਕਾਲਜ ਬੰਦ ਰਹਿਣਗੇ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲਿਆਂ ‘ਚ ਪਿਛਲੇ ਦੋ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ
ਕਾਂਗਰਸ ਦੀ ਜਿੱਤ ਨਾਲ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲੱਗੀ ਅਤੇ ਵਿਰੋਧੀਆਂ ਦੀ ਬਦਨੀਤੀ ਮੁਹਿੰਮ ਰੱਦ ਹੋਈ – ਕੈਪਟਨ ਅਮਰਿੰਦਰ ਸਿੰਘ ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਆਪਣੀ …
Read More »ਇਮਰਾਨ ਨੇ ਪੀ. ਐੱਮ. ਮੋਦੀ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-ਛੋਟੇ ਲੋਕਾਂ ਕੋਲ ਨਹੀਂ ਹੈ ਦੂਰਦਰਸ਼ੀ ਸੋਚ
ਨਵੀਂ ਦਿੱਲੀ—ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਰੱਦ ਹੋਣ ਤੋਂ ਬੌਖਲਾਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੇ ਬਾਅਦ ਹੁਣ ਉਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਦੋਹਾਂ ਗੁਆਂਢੀ ਦੇਸ਼ਾਂ ‘ਚ ਸ਼ਾਤੀ ਬਹਾਲੀ ਦੀ ਪਹਿਲ ‘ਤੇ ਭਾਰਤ ਦਾ ਨਾਕਾਰਾਤਮਕ ਰਵੱਈਆ ਨਿਰਾਸ਼ਾਜਨਕ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ …
Read More »ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਕਾਂਗਰਸ ਨੂੰ ਮਿਲੀ ਵੱਡੀ ਸਫਲਤਾ
ਚੰਡੀਗੜ, 22 ਸਤੰਬਰ : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ ‘ਚ ਕਾਂਗਰਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਇਸ ਦੌਰਾਨ ਇਹਨਾਂ ਚੋਣਾਂ ਦੇ ਤਾਜ਼ਾ ਨਤੀਜੇ ਇਸ ਪ੍ਰਕਾਰ ਹਨ – ਬਲਾਕ ਸੰਮਤੀ ਚੋਣਾਂ ਵਿਚ ਜਿੱਥੇ ਹੁਣ ਤੱਕ ਕਾਂਗਰਸ ਨੇ 862 ਸੀਟਾਂ ਜਿੱਤੀਆਂ ਹਨ, ਉਥੇ ਅਕਾਲੀ ਦਲ ਨੇ 108 ਅਤੇ …
Read More »ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਅਗਵਾ ਕੀਤੇ 3 ਪੁਲਿਸ ਮੁਲਾਜ਼ਮਾਂ ਦਾ ਕੀਤਾ ਕਤਲ
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਅਗਵਾ ਕੀਤੇ 3 ਪੁਲਿਸ ਮੁਲਾਜ਼ਮਾਂ ਦਾ ਕਤਲ ਕਰ ਦਿੱਤਾ ਹੈ। ਇਹਨਾਂ 3 ਪੁਲਿਸ ਮੁਲਾਜ਼ਮਾਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ 4 ਪੁਲਿਸ ਮੁਲਾਜ਼ਮਾਂ ਨੂੰ ਅਗਵਾ ਕੀਤਾ ਸੀ।
Read More »ਤ੍ਰਿਪਤ ਬਾਜਵਾ ਵਲੋਂ ਰੀਅਲ ਐਸਟੇਟ ਕੰਪਨੀਆਂ ਨੂੰ ਪੰਜਾਬ ਵਿਚ ਸਰਮਾਇਆਕਾਰੀ ਲਈ ਸੱਦਾ
‘ਸੂਬੇ ਵਿਚ ਵਿਉਂਤਬੱਧ ਤੇ ਇੱਕਸਾਰ ਵਿਕਾਸ ਨੂੰ ਉਤਸ਼ਾਹਤ ਕੀਤਾ ਜਾਵੇਗਾ’ ਚੰਡੀਗੜ : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਕਾਨ ਉਸਾਰੀ ਅਤੇ ਰੀਅਲ ਐਸਟੇਟ ਕਾਰੋਬਾਰ ਨਾਲ ਜੁੜੀਆਂ ਕੰਪਨੀਆਂ ਨੂੰ ਆਪਣਾ ਸਰਮਾਇਆ ਪੰਜਾਬ ਵਿਚ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ …
Read More »ਨਾਸਿਕ ‘ਚ ਸਵਾਇਨ ਫਲੂ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ
ਨਾਸਿਕ— ਮਹਾਰਾਸ਼ਟਰ ‘ਚ ਨਾਸਿਕ ਦੇ ਸਰਕਾਰੀ ਹਸਪਤਾਲ ‘ਚ ਸਵਾਇਨ ਫਲੂ ਨਾਲ ਤਿੰਨ ਹੋਰ ਲੋਕਾਂ ਦੀ ਮੌਤ ਹੋ ਜਾਣ ਨਾਲ ਇਸ ਸਾਲ ਇਸ ਗੰਭੀਰ ਬੀਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 24 ਹੋ ਗਈ ਹੈ। ਸਰਕਾਰੀ ਹਸਪਤਾਲ ਮੁਤਾਬਕ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਸਵਾਇਨ ਫਲੂ ਕਾਰਨ ਮਰਨ ਵਾਲਿਆਂ ‘ਚ ਚਾਂਦਵੜ, ਨਿਫਾੜ ਤੇ …
Read More »ਰਾਹੁਲ ਗਾਂਧੀ ਦੇ ਮਨ ‘ਚ ਪ੍ਰਧਾਨ ਮੰਤਰੀ ਅਹੁਦੇ ਲਈ ਕੋਈ ਸਨਮਾਨ ਨਹੀਂ : ਸਮਰਿਤੀ ਇਰਾਨੀ
ਜੈਪੁਰ – ਕੇਂਦਰੀ ਕੱਪੜਾ ਮੰਤਰੀ ਸਮਰਿਤੀ ਇਰਾਨੀ ਨੇ ਵੀਰਵਾਰ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਮਨ ਵਿਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੋਈ ਸਨਮਾਨ ਨਹੀਂ ਹੈ। ਇਥੇ ਇਕ ਪ੍ਰੋਗਰਾਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਬਾਰੇ ਪੁੱਛੇ ਜਾਣ ‘ਤੇ ਇਰਾਨੀ ਨੇ ਕਿਹਾ ਕਿ ਬਦਕਿਸਮਤੀ …
Read More »
Asian Tribune Your Multilingual Newspaper covering World and local news News