Home / Punjabi News (page 812)

Punjabi News

Punjabi News

ਰਾਹੁਲ ਗਾਂਧੀ ਵੱਲੋਂ ਭੋਪਾਲ ਵਿਚ ਰੋਡ ਸ਼ੋਅ

ਭੋਪਾਲ : ਕਾਂਗਰਸ ਦੇ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਨੇ ਅੱਜ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਰੋਡ ਸ਼ੋਅ ਕੀਤਾ। ਰਾਹੁਲ ਗਾਂਧੀ ਦੇ ਇਸ ਰੋਡ ਸ਼ੋਅ ਨੂੰ ਲੋਕਾਂ ਖੂਬ ਸਮਰਥਨ ਦਿਤਾ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਏਅਰ ਪੋਰਟ ਉਤੇ ਪਹੁੰਚੇ, ਜਿਥੇ ਕਾਂਗਰਸੀ ਨੇਤਾਨਾਂ ਨੇ ਉਹਨਾਂ ਦਾ ਸਵਾਗਤ ਕੀਤਾ।

Read More »

ਸੁਪਰੀਮ ਕੋਰਟ ਵੱਲੋਂ ਇਸਰੋ ਦੇ ਸਾਬਕਾ ਵਿਗਿਆਨੀ ਨੂੰ ਰਾਹਤ

ਨਵੀਂ ਦਿੱਲੀ— ਸਾਲ 1994 ਦੇ ਜਾਸੂਸੀ ਨਾਲ ਸਬੰਧਤ ਕੇਸ ‘ਤੇ ਫੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਇਸਰੋ ਦੇ ਸਾਬਕਾ ਵਿਗਿਆਨੀ ਨਾਂਬੀ ਨਾਰਾਇਣਨ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਨਾਵਾਜਿਬ ਸੀ ਤੇ ਇਸ ਨਾਲ ਪੀੜਤ ਨੂੰ ਮਾਨਸਿਕ ਪ੍ਰੇਸ਼ਾਨੀ ‘ਚੋਂ ਲੰਘਣਾ ਪਿਆ ਹੈ। ਅਦਾਲਤ ਨੇ ਨਾਲ ਹੀ ਇਸ ਕੇਸ ‘ਚ ਕੇਰਲਾ ਪੁਲਸ ਦੇ …

Read More »

ਹਾਈਕੋਰਟ ਵੱਲੋਂ ਅਕਾਲੀ ਦਲ ਦੀ ਫਰੀਦਕੋਟ ਰੈਲੀ ਨੂੰ ਮਨਜ਼ੂਰੀ

ਚੰਡੀਗੜ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਰਾਹਤ ਦਿੰਦਿਆਂ ਫਰੀਦਕੋਟ ਵਿਖੇ ਆਯੋਜਿਤ ਹੋਣ ਵਾਲੀ ਪੋਲ ਖੋਲ ਰੈਲੀ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਰੈਲੀ ਭਲਕੇ 16 ਸਤੰਬਰ ਨੂੰ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਰੈਲੀ ਲਈ ਪੁਖਤਾ ਸੁਰੱਖਿਆ …

Read More »

ਬੁਰਾੜੀ ਕਾਂਡ : ਰਿਪੋਰਟ ‘ਚ ਹੋਇਆ ਹੈਰਾਨ ਕਰ ਦੇਣ ਵਾਲਾ ਖੁਲਾਸਾ, ਸਾਹਮਣੇ ਆਇਆ 11 ਲੋਕਾਂ ਦੀ ਮੌਤ ਦਾ ਸੱਚ

ਨਵੀਂ ਦਿੱਲੀ— ਉੱਤਰੀ ਦਿੱਲੀ ਦੇ ਬੁਰਾੜੀ ’ਚ ਜੁਲਾਈ ਵਿਚ ਇਕੋ ਪਰਿਵਾਰ ਦੇ 11 ਮੈਂਬਰਾਂ ਦੇ ਉਨ੍ਹਾਂ ਦੇ ਘਰ ’ਚ ਮ੍ਰਿਤਕ ਮਿਲਣ ਦੇ ਮਾਮਲੇ ਵਿਚ ਮਨੋਵਿਗਿਆਨਕ ਅਾਟੋਪਸੀ ਰਿਪੋਰਟ ’ਚ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਲੋਕਾਂ ਨੇ ਖੁਦਕੁਸ਼ੀ ਨਹੀਂ ਕੀਤੀ ਸੀ, ਬਲਿਕ ਇਕ ਧਾਰਮਿਕ ਰਸਮ ਦੌਰਾਨ ਦੁਰਘਟਨਾ ਕਾਰਨ ਉਹ ਸਾਰੇ ਮਾਰੇ ਗਏ। …

Read More »

ਸੁਪਰੀਮ ਕੋਰਟ ਦੇ ਚੀਫ ਜਸਟਿਸ ਬਣੇ ਰੰਜਨ ਗੋਗੋਈ

3 ਅਕਤੂਬਰ ਨੂੰ ਚੁੱਕਣਗੇ ਅਹੁਦੇ ਦੀ ਸਹੁੰ ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਰੰਜਨ ਗੋਗੋਈ ਨੂੰ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕਰ ਦਿੱਤਾ ਹੈ। ਗੋਗੋਈ ਆਉਂਦੀ 3 ਅਕਤੂਬਰ ਨੂੰ 46ਵੇਂ ਚੀਫ ਜਸਟਿਸ ਦੇ ਤੌਰ ‘ਤੇ ਅਹੁਦਾ ਸੰਭਾਲਣਗੇ। ਜਸਟਿਸ ਰੰਜਨ ਗੋਗਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਜਗ੍ਹਾ ਲੈਣਗੇ। …

Read More »

ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ਨੂੰ ਪੰਥ ਵਿਚੋਂ ਛੇਕਣ ਦੀ ਕੀਤੀ ਮੰਗ

ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਦਿੱਤਾ ਮੰਗ ਪੱਤਰ ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਵਿਚ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ …

Read More »

ਸੀਬੀਆਈ ਨੇ ਮੰਨਿਆ ਵਿਜੇ ਮਾਲਿਆ ਖਿਲਾਫ ਲੁਕ ਆਊਟ ਸਰਕੂਲਰ ‘ਚ ਬਦਲਾਅ ਕਰਨਾ ਵੱਡੀ ਗਲਤੀ ਸੀ

ਨਵੀਂ ਦਿੱਲੀ : ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਲੋਂ ਦੇਸ਼ ਛੱਡਣ ਦੇ ਮਾਮਲੇ ਵਿਚ ਸੀਬੀਆਈ ਨੇ ਸਫਾਈ ਦਿੱਤੀ ਹੈ। ਸੀਬੀਆਈ ਨੇ ਕਿਹਾ ਕਿ ਮਾਲਿਆ ਖਿਲਾਫ 2015 ਦੇ ਲੁਕ ਆਊਟ ਸਰਕੂਲਰ ਵਿਚ ਬਦਲਾਅ ਕਰਨਾ ਇਕ ਬਹੁਤ ਵੱਡੀ ਗਲਤੀ ਸੀ। ਪਹਿਲੇ ਸਰਕੂਲਰ ਵਿਚ ਕਿਹਾ ਗਿਆ ਸੀ ਕਿ ਮਾਲਿਆ ਨੂੰ ਏਅਰਪੋਰਟ ‘ਤੇ ਹਿਰਾਸਤ …

Read More »

ਪਾਕਿ ਵਿਰੁੱਧ ਸਰਜੀਕਲ ਸਟ੍ਰਾਈਕ ‘ਚ ਖੁਲਾਸਾ, ਭਾਰਤੀ ਫੌਜ ਨੇ ਤੇਂਦੁਏ ਦੇ ਮਲ-ਮੂਤਰ ਨੂੰ ਬਣਾਇਆ ਸੀ ਹਥਿਆਰ

ਨਵੀਂ ਦਿੱਲੀ— ਪਾਕਿਸਤਾਨ ਦੀ ਸੀਮਾ ‘ਚ ਦਾਖਲ ਸਰਜੀਕਲ ਸਟ੍ਰਾਈਕ ਕਰਨ ਵਾਲੇ ਭਾਰਤੀ ਫੌਜੀਆਂ ਨੇ ਤੇਂਦੁਏ ਦੇ ਮਲ ਅਤੇ ਮੂਤਰ ਨੂੰ ਹਥਿਆਰ ਦੇ ਤੌਰ ‘ਤੇ ਇਸਤੇਮਾਲ ਕੀਤਾ ਸੀ। ਸਰਜੀਕਲ ਸਟ੍ਰਾਈਕ ਨੂੰ ਅੰਜ਼ਾਮ ਦੇਣ ਵਾਲੇ ਕਾਪਰਸ ਦੀ ਅਗਵਾਈ ਕਰਨ ਵਾਲੇ ਲੈਫਟੀਨੈਂਟ ਜਨਰਲ ਰਾਜੇਂਦਰ ਨਿਰਭੋਰਕਰ ਨੇ ਨਵਾਂ ਖੁਲਾਸਾ ਕੀਤਾ ਹੈ ਥੋਰਲ ਬੀਜਰਾਵ ਪੇਸ਼ਵਾ …

Read More »

ਐੱਚ.ਐੱਸ ਫੂਲਕਾ ਨੇ ਅਸਤੀਫੇ ਦੇ ਫੈਸਲੇ ਨੂੰ ਟਾਲਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚਐੱਸ ਫੂਲਕਾ ਨੇ ਅਸਤੀਫਾ ਦੇਣ ਦੇ ਆਪਣੇ ਫੈਸਲੇ ਨੂੰ ਟਾਲ ਦਿੱਤਾ ਹੈ। ਸ. ਫੂਲਕਾ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਸੀ ਕਿ ਜੇਕਰ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਆਧਾਰ ‘ਤੇ ਬਾਦਲਾਂ ਖਿਲਾਫ 15 ਸਤੰਬਰ ਤੱਕ ਕਾਰਵਾਈ ਨਾ ਕੀਤੀ ਗਈ ਤਾਂ ਉਹ …

Read More »

ਰਾਹੁਲ ਗਾਂਧੀ ਦਾ ਦਾਅਵਾ-ਲੰਡਨ ਜਾਣ ਤੋਂ ਪਹਿਲਾਂ ਮਾਲਿਆ ਨੇ ਜੇਤਲੀ ਨਾਲ ਕੀਤੀ ਸੀ ਡੀਲ

ਨਵੀਂ ਦਿੱਲੀ— ਭਗੋੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਦੇ ਦਾਅਵੇ ਨਾਲ ਰਾਜਨੀਤੀਕ ਭੂਚਾਲ ਆ ਗਿਆ ਹੈ। ਭਾਜਪਾ ਅਤੇ ਕਾਂਗਰਸ ਵਿਚ ਦੋਸ਼ ਦਾ ਸਿਲਸਿਲਾ ਜਾਰੀ ਹੈ। ਭਾਜਪਾ ਦੀ ਸਫਾਈ ਦੇ ਬਾਅਦ ਹੁਣ ਕਾਂਗਰਸ ਨੇ ਪ੍ਰੈੱਸ ਕਾਨਫਰੰਸ ਕਰ ਵਿੱਤ ਮੰਤਰੀ ‘ਤੇ ਦੋਸ਼ ਲਗਾਇਆ ਹੈ। ਕਾਂਗਰਸ ਨੇਤਾ …

Read More »