Home / Punjabi News (page 813)

Punjabi News

Punjabi News

ਜਵਾਨ ਦੀ ਮੌਤ ‘ਤੇ ਭਾਰਤ ਸਖਤ ਕਾਰਵਾਈ ਕਰਨ ਦੀ ਤਿਆਰੀ ‘ਚ

ਨਵੀਂ ਦਿੱਲੀ-ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦੇ ਕਾਇਰਾਨਾ ਹਮਲੇ ‘ਚ ਬੀ.ਐੱਸ.ਐੱਫ. ਜਵਾਨ ਦੀ ਮੌਤ ਤੇ ਲਾਸ਼ ਨਾਲ ਕਰੂਰਤਾ ਕਰਨ ਦੇ ਮਾਮਲੇ ‘ਚ ਭਾਰਤ ਸਖਤ ਕਾਰਵਾਈ ਕਰਨ ਦੀ ਤਿਆਰੀ ‘ਚ ਹੈ। ਉਥੇ ਹੀ ਸੂਤਰਾਂ ਅਨੁਸਾਰ ਜਵਾਨ ‘ਤੇ ਹਮਲਾ ਕਰਨ ਤੋਂ ਇਕ ਦਿਨ ਪਹਿਲਾਂ ਬੀ.ਐੱਸ.ਐੱਫ. ਨੇ ਇਲਾਕੇ ‘ਚ ਪਾਕਿਸਤਾਨ ਦਾ ਹੈਲੀਕਾਪਟਰ ਦੇਖਿਆ …

Read More »

ਤਿੰਨ ਤਲਾਕ ਦਾ ਆਰਡੀਨੈਂਸ ਮੁਸਲਿਮ ਔਰਤਾਂ ਖਿਲਾਫ-ਓਵੈਸੀ

ਨਵੀਂ ਦਿੱਲੀ— ਕੇਂਦਰੀ ਕੈਬਨਿਟ ਦੀ ਬੈਠਕ ‘ਚ ਇਕ ਸਾਥ ਤਿੰਨ ਤਲਾਕ ਖਿਲਾਫ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਤਲਾਕ ਦੇਣਾ ਹੁਣ ਅਪਰਾਧ ਹੈ। ਇਸ ਨਾਲ ਮੁਸਲਿਮ ਔਰਤਾਂ ਨੂੰ ਹੁਣ ਨਿਆਂ ਮਿਲ ਸਕੇਗਾ ਪਰ ਵਿਰੋਧੀ ਧਿਰ ਪਾਰਟੀਆਂ ਇਸ ਆਰਡੀਨੈਂਸ ਨੂੰ ਮੁਸਲਿਮ ਔਰਤਾਂ ਖਿਲਾਫ ਦੱਸ ਰਹੀ ਹੈ। ਕਾਂਗਰਸ ਦਾ ਤਾਂ ਕਹਿਣਾ …

Read More »

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਲਈ ਮਤਦਾਨ ਖਤਮ, ਨਤੀਜੇ 22 ਨੂੰ

ਚੰਡੀਗੜ : ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਲਈ ਅੱਜ ਹੋਇਆ ਮਤਦਾਨ ਸ਼ਾਮ 4 ਵਜੇ ਸਮਾਪਤ ਹੋ ਗਿਆ ਹੈ। ਹੁਣ ਸਿਰਫ ਲਾਈਨਾਂ ਵਿਚ ਲੱਗੇ ਵੋਟਰ ਹੀ ਵੋਟ ਪਾ ਸਕਣਗੇ। ਦੱਸਣਯੋਗ ਹੈ ਕਿ ਇਹਨਾਂ ਚੋਣਾਂ ਦਾ ਨਤੀਜਾ 22 ਸਤੰਬਰ ਨੂੰ ਐਲਾਨਿਆ ਜਾਵੇਗਾ।

Read More »

ਭ੍ਰਿਸ਼ਟਾਚਾਰ ਤੇ ਕਾਂਗਰਸ ਇਕ ਹੀ ਨਾਮ ਹੈ-ਪਾਤਰਾ

ਨਵੀਂ ਦਿੱਲੀ-ਕਾਲੇ ਧਨ ਨੂੰ ਲੈ ਕੇ ਭਾਜਪਾ ਬੁਲਾਰੇ ਸੰਬਿਤ ਪਾਤਰਾ ਨੇ ਅੱਜ ਕਾਂਗਰਸ ‘ਤੇ ਖਿੱਚ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਤੇ ਕਾਂਗਰਸ ਇਕ ਹੀ ਨਾਮ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੰਤਰੀਆਂ ਕੋਲ ਕਰੋੜਾਂ ਰੁਪਏ ਕਿੱਥੋਂ ਆਏ ਹਨ। ਉਨ੍ਹਾਂ ਕਿਹਾ ਕਿ ਨੋਟਬੰਦੀ ਦੌਰਾਨ ਕਰਨਾਟਕ ਤੋਂ ਕਾਂਗਰਸ ਦੇ ਦਫਤਰ …

Read More »

ਮੁੱਖ ਸਕੱਤਰ ਕੁੱਟਮਾਰ ਮਾਮਲਾ : ਕੇਜਰੀਵਾਲ ਤੇ ਸਿਸੋਦੀਆ ਨੂੰ ਸੰਮਨ ਜਾਰੀ

ਨਵੀਂ ਦਿੱਲੀ- ਪਟਿਆਲਾ ਹਾਊਸ ਕੋਰਟ ਨੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 11 ਨੇਤਾਵਾਂ ਨੂੰ ਸੰਮਨ ਜਾਰੀ ਕੀਤੇ ਹਨ। ਕੋਰਟ ਨੇ ਇਨ੍ਹਾਂ ਨੇਤਾਵਾਂ ਨੂੰ 25 ਅਕਤੂਬਰ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ।  

Read More »

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਭਲਕੇ

ਵੋਟਾਂ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਨਤੀਜਿਆਂ ਦਾ ਐਲਾਨ 22 ਸਤੰਬਰ ਨੂੰ ਚੰਡੀਗਡ਼੍ਹ – ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਲਈ ਮਤਦਾਨ ਭਲਕੇ 19 ਸਤੰਬਰ ਨੂੰ ਹੋਣ ਜਾ ਰਿਹਾ ਹੈ। ਵੋਟਾਂ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ …

Read More »

ਪਾਕਿਸਤਾਨ ਵਲੋਂ ਜੰਮੂ ‘ਚ ਬਿਨਾਂ ਉਕਸਾਵੇ ਦੀ ਗੋਲੀਬਾਰੀ ਮਗਰੋਂ ਬੀ.ਐਸ.ਐਫ. ਜਵਾਨ ਲਾਪਤਾ

ਜੰਮੂ/ਨਵੀਂ ਦਿੱਲੀ – ਜੰਮੂ ਵਿਚ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਸੁਰੱਖਿਆ ਫੋਰਸ (ਬੀ.ਐਸ.ਐਫ.) ਦਾ ਇਕ ਜਵਾਨ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ। ਫੌਜ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪਾਕਿਸਤਾਨ ਵਲੋਂ ਬਿਨਾਂ ਉਕਸਾਵੇ ਦੇ ਸਰਹੱਦ ਪਾਰ ਤੋਂ ਕੀਤੀ ਗਈ ਗੋਲੀਬਾਰੀ ਵਿਚ ਨੌਜਵਾਨ ਜ਼ਖਮੀ ਹੋ ਗਿਆ ਹੋਣਾ ਹੈ, ਜਿਸ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਏ 68 ਵਰ੍ਹਿਆਂ ਦੇ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 68 ਵਰ੍ਹਿਆਂ ਦੇ ਹੋ ਗਏ। ਇਸ ਦੌਰਾਨ ਜਨਮ ਦਿਨ ਮੌਕੇ ਸ਼੍ਰੀ ਮੋਦੀ ਨੂੰ ਵੱਖ-ਵੱਖ ਨੇਤਾਵਾਂ ਨੇ ਵਧਾਈਆਂ ਦਿੱਤੀਆਂ। ਦੱਸਣਯੋਗ ਹੈ ਕਿ ਨਰਿੰਦਰ ਮੋਦੀ ਦਾ ਜਨਮ 17 ਸਤੰਬਰ, 1950 ਨੂੰ ‘ਵਾਡਨਗਰ’ ਜੋ ਉਸ ਵੇਲੇ ਬੰਬਈ ਰਾਜ ਦਾ ਹਿੱਸਾ ਹੁੰਦਾ ਸੀ, ਵਿੱਚ ਹੋਇਆ। ਉਨ੍ਹਾਂ …

Read More »

ਸੈਰ-ਸਪਾਟਾ ਉਦਯੋਗ ਪੰਜਾਬ ਲਈ ਆਰਥਿਕ ਵਿਕਾਸ ਦਾ ਵਾਹਕ ਬਣੇਗਾ : ਨਵਜੋਤ ਸਿੱਧੂ

ਸਿੱਧੂ ਵੱਲੋਂ ‘ਇੰਡੀਆ ਟੂਰਿਜ਼ਮ ਮਾਰਟ-2018’ ਦੌਰਾਨ ਕੌਮਾਂਤਰੀ ਨੁਮਾਇੰਦਿਆਂ ਅੱਗੇ ‘ਟੂਰਿਜ਼ਮ ਪੰਜਾਬ ਬਰੈਂਡ’ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਪੰਜਾਬ ਨੇ ਦਿੱਤਾ ਕੌਮਾਂਤਰੀ ਪੱਧਰ ਦੇ ਟੂਰ ਓਪਰੇਟਰਾਂ ਨੂੰ ਪੰਜਾਬ ਆਉਣ ਦਾ ਨਿੱਘਾ ਸੱਦਾ ਚੰਡੀਗੜ – ਸੈਰ-ਸਪਾਟਾ ਉਦਯੋਗ ਵੱਲੋਂ ਨੇੜ ਭਵਿੱਖ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਲਈ ਵਾਹਕ ਦੀ ਭੂਮਿਕਾ ਨਿਭਾਏ ਜਾਣ ‘ਤੇ ਜ਼ੋਰ ਦਿੰਦਿਆਂ …

Read More »

ਰਾਹੁਲ ਗਾਂਧੀ ਵੱਲੋਂ ਭੋਪਾਲ ਵਿਚ ਰੋਡ ਸ਼ੋਅ

ਭੋਪਾਲ : ਕਾਂਗਰਸ ਦੇ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਨੇ ਅੱਜ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਰੋਡ ਸ਼ੋਅ ਕੀਤਾ। ਰਾਹੁਲ ਗਾਂਧੀ ਦੇ ਇਸ ਰੋਡ ਸ਼ੋਅ ਨੂੰ ਲੋਕਾਂ ਖੂਬ ਸਮਰਥਨ ਦਿਤਾ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਏਅਰ ਪੋਰਟ ਉਤੇ ਪਹੁੰਚੇ, ਜਿਥੇ ਕਾਂਗਰਸੀ ਨੇਤਾਨਾਂ ਨੇ ਉਹਨਾਂ ਦਾ ਸਵਾਗਤ ਕੀਤਾ।

Read More »