ਹੁਸ਼ਿਆਰੁਪਰ– ਬੀਤੇ ਦਿਨੀਂ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਗਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਦੇ ਸਮਰਥਨ ਵਿਚ ਪਾਰਟੀ ਦੇ ਇਕ ਹੋਰ ਆਗੂ ਆ ਗਏ ਹਨ। ਗੜ੍ਹਸ਼ੰਕਰ ਤੋਂ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਸੁਖਪਾਲ ਖਹਿਰਾ ਧੜੇ ਦੀ ਹਿਮਾਇਤ ਕਰਨ ਦਾ ਐਲਾਨ ਕੀਤਾ …
Read More »ਸੁਪਰੀਮ ਕੋਰਟ ਨੇ ਆਰਟੀਕਲ 35ਏ ‘ਤੇ ਸੁਣਵਾਈ ਨੂੰ ਟਾਲਿਆ
ਨਵੀਂ ਦਿੱਲੀ— ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੇ ਆਰਟੀਕਲ 35ਏ ਦੀ ਵੈਧਦਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਟਾਲ ਦਿੱਤੀ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਇਸ ਮੁੱਦੇ ‘ਤੇ ਅੱਜ ਸੁਣਵਾਈ ਨਹੀਂ ਕਰ ਸਕਦੇ ਹਨ। ਮਾਮਲੇ ਦੀ ਅਗਲੀ …
Read More »ਭਾਜਪਾ ਨੇਤਾ ‘ਤੇ ਲੱਗਾ ਮਹਿਲਾ ਨਾਲ ਜਬਰ-ਜ਼ਨਾਹ ਕਰਨ ਦਾ ਦੋਸ਼
ਨਵੀਂ ਦਿੱਲੀ— ਭਾਜਪਾ ਅਨੁਸੂਚਿਤ ਜਾਤੀ ਮੋਰਚੇ ਦਾ ਜ਼ਿਲਾ ਪ੍ਰਧਾਨ ਅਨੂਪ ਕਰੋਸੀਆ ਖਿਲਾਫ ਗਵਾਲੀਅਰ ਪੁਲਸ ਨੇ ਜਬਰ-ਜ਼ਨਾਹ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਭਾਜਪਾ ਨੇਤਾ ਨੂੰ ਹਿਰਾਸਤ ‘ਚ ਲਿਆ ਹੈ। ਮਹਿਲਾ ਦਾ ਦੋਸ਼ ਹੈ ਕਿ ਭਾਜਪਾ ਨੇਤਾ ਨੇ ਉਸ ਨੂੰ ਪਹਿਲਾਂ ਕਾਰ ‘ਚ ਲਿਫਟ ਦੇਣ ਦੇ ਬਹਾਨੇ ਜ਼ਬਰ-ਜ਼ਨਾਹ ਕੀਤਾ ਹੈ। …
Read More »ਤਲਵੰਡੀ ਸਾਬੋ ਪਾਵਰ ਪਲਾਂਟ ਨੇ ਸਭ ਤੋਂ ਜ਼ਿਆਦਾ ਬਿਜਲੀ ਦੇਣੀ ਕੀਤੀ ਆਰੰਭ
ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿਖੇ ਲੱਗੇ ਪਲਾਂਟ ਵੱਲੋਂ ਦਿੱਤੀ ਜਾ ਰਹੀ ਹੈ 1850 ਮੈਗਾਵਾਟ ਬਿਜਲੀ ਮਾਨਸਾ – ਮਾਨਸਾ ਨੇੜਲੇ ਪਿੰਡ ਬਣਾਂਵਾਲਾ ਦੇ ਟਿੱਬਿਆਂ ਵਿਚ ਲੱਗੇ ਉਤਰੀ ਭਾਰਤ ਦੇ ਪ੍ਰਾਈਵੇਟ ਭਾਈਵਾਲੀ ਤਹਿਤ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਪਲਾਂਟ (ਟੀ.ਐਸ.ਪੀ.ਐਲ) ਵੱਲੋਂ ਇਸ ਵੇਲੇ ਪੰਜਾਬ ਲਈ ਸਭ ਤੋਂ ਵੱਧ ਬਿਜਲੀ …
Read More »ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਸਦਕਾ ਨਸ਼ਿਆਂ ਦੀ ਸਪਲਾਈ ਲਾਈਨ ਟੁੱਟੀ : ਬਲਬੀਰ ਸਿੱਧੂ
ਐਸ.ਏ.ਐਸ. ਨਗਰ, – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਸਦਕਾ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਗਈ ਹੈ ਤੇ ਨਸ਼ਿਆਂ ਦੀ ਸਮੱਸਿਆ ਵੱਡੇ ਪੱਧਰ ‘ਤੇ ਹੱਲ ਹੋ ਰਹੀ ਹੈ। ਇਸ ਦੇ ਨਾਲ ਨਾਲ ਨੌਜਵਾਨਾਂ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇਹ ਵੀ ਜ਼ਰੂਰੀ ਹੈ ਕਿ ਪਰਿਵਾਰਕ ਮੈਂਬਰ ਵੱਧ ਤੋਂ …
Read More »ਯੂ.ਪੀ ‘ਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਭਗਵਾ ਰੰਗ ‘ਚ ਰੰਗਿਆ
ਨਵੀਂ ਦਿੱਲੀ—ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲੇ ‘ਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਭਗਵਾ ਰੰਗ ਕਰ ਦਿੱਤਾ ਗਿਆ। ਪਿੰਡ ਸਭਾ ਦੀ ਜ਼ਮੀਨ ‘ਤੇ ਪਿਛਲੇ 20 ਸਾਲ ਤੋਂ ਮਹਾਤਮਾ ਗਾਂਧੀ ਦੀ ਮੂਰਤੀ ਲੱਗੀ ਹੋਈ ਹੈ। ਮੂਰਤੀ ਦਾ ਰੰਗ ਪਹਿਲਾਂ ਸਫੇਦ ਸੀ। ਮੀਡੀਆ ਰਿਪੋਰਟ ਮੁਤਾਬਕ ਐਡੀਸ਼ਨਲ ਡੀ.ਐੱਮ ਬੱਚੂ ਸਿੰਘ ਦਾ ਕਹਿਣਾ ਹੈ ਕਿ …
Read More »ਖਹਿਰਾ ਵੱਲੋਂ ਹਰਪਾਲ ਚੀਮਾ ਖ਼ਿਲਾਫ ਵਰਤੀ ਸ਼ਬਦਾਵਲੀ ਨਿੰਦਣਯੋਗ : ਅਕਾਲੀ ਦਲ
ਐਸਸੀ ਕਮਿਸ਼ਨ ਦੇ ਸਕੱਤਰ ਦੇ ਅਹੁਦੇ ਉੱਤੇ ਜਰਨਲ ਵਰਗ ਦੇ ਅਧਿਕਾਰੀ ਦੀ ਨਿਯੁਕਤੀ ਦੀ ਕੀਤੀ ਨਿਖੇਧੀ ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਲਾਹੇ ਗਏਆਗੂ ਸੁਖਪਾਲ ਖਹਿਰਾ ਵੱਲੋਂ ਵਿਧਾਇਕ ਹਰਪਾਲ ਸਿੰਘ ਚੀਮਾ ਖ਼ਿਲਾਫ ਵਰਤੀ ਗਈ ਘਟੀਆ ਸ਼ਬਦਾਵਲੀ ਦੀ ਨਿਖੇਧੀ ਕੀਤੀ ਹੈ।ਇਸ …
Read More »ਮੁਨਸ਼ੀ ਪ੍ਰੇਮਚੰਦ ਦੇ ਬਹਾਨੇ ਰਾਹੁਲ ਗਾਂਧੀ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ
ਨਵੀਂ ਦਿੱਲੀ— ਰਾਫੇਲ ਡੀਲ ਅਤੇ ਡੋਕਲਾਮ ਵਿਵਾਦ ਨੂੰ ਲੈ ਕੇ ਮੋਦੀ ਸਰਕਾਰ ‘ਤੇ ਹਮਲਾਵਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਫਿਰਕੂ ਰੂਪ ਤੋਂ ਸਮਾਜ ਨੂੰ ਤੋੜਨ ਦਾ ਕੰਮ ਕਰਦੀ ਹੈ, ਜਦਕਿ ਕਾਂਗਰਸ ਪ੍ਰਧਾਨ ਨੇ ਕਿਸੇ ਦਾ ਨਾਂ ਨਹੀਂ ਲਿਆ ਹੈ ਪਰ ਮੰਨਿਆ …
Read More »ਐੱਨ.ਆਰ.ਸੀ-ਅਸਾਮ ਪੁੱਜੇ TMC ਦੇ 6 ਸੰਸਦ ਮੈਂਬਰ, ਏਅਰਪੋਰਟ ‘ਤੇ ਹੀ ਹਿਰਾਸਤ ‘ਚ ਲਏ ਗਏ
ਅਸਾਮ— ਅਸਾਮ ‘ਚ ਰਾਸ਼ਟਰੀ ਨਾਗਰਿਕਤਾ ਰਜਿਸਟਰ ਦੇ ਡਰਾਫਟ ਨੂੰ ਲੈ ਕੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਸਾਮ ਪੁੱਜੇ ਟੀ.ਐੱਮ.ਸੀ ਦੇ ਪ੍ਰਤੀਨਿਧੀ ਮੰਡਲ ਨੂੰ ਪਲਸ ਨੇ ਏਅਰਪੋਰਟ ਤੋਂ ਬਾਹਰ ਨਿਕਲਣ ਦੀ ਮਨਜ਼ੂਰੀ ਨਹੀਂ ਦਿੱਤੀ। ਇੰਨਾ ਹੀ ਨਹੀਂ ਪ੍ਰਤੀਨਿਧੀ ਮੰਡਲ ਨੇ ‘ਤੇ ਧੱਕਾਮੁੱਕੀ ਕਰਨ ਦਾ ਦੋਸ਼ ਲਗਾਇਆ ਹੈ। ਟੀ.ਐੱਮ.ਸੀ ਦੇ 6 ਸੰਸਦ …
Read More »ਬਠਿੰਡਾ ਵਲੰਟੀਅਰ ਕਨਵੈਂਸ਼ਨ ਵਿਚ 6 ਮਤੇ ਪਾਸ
ਬਠਿੰਡਾ – ਸੁਖਪਾਲ ਸਿੰਘ ਖਹਿਰਾ ਵੱਲੋਂ ਬਠਿੰਡਾ ਵਲੰਟੀਅਰ ਕਨਵੈਂਸ਼ਨ ਵਿਚ 6 ਮਤੇ ਰੱਖੇ ਗਏ ਜਿਹਨਾਂ ਦੀ ਰੈਲੀ ਵਿਚ ਮੌਜੂਦ ਲੋਕਾਂ ਵੱਲੋਂ ਪ੍ਰਵਾਨਗੀ ਲਈ ਗਈ। ਪਹਿਲਾ – ਆਪ ਵਲੰਟੀਅਰ ਕਨਵੈਂਸ਼ਨ ਸਰਵ ਸੰਮਤੀ ਨਾਲ ਖੁਦਮੁਖਤਿਆਰ ਹੈ। ਇਹ ਯੂਨਿਟ ਆਪਣੇ ਫੈਸਲੇ ਖੁਦ ਕਰੇਗੀ ਕੰਮਕਾਜ ਲਈ ਅਤੇ ਕਾਨੂੰਨ ਖੁਦ ਬਣਾਏਗੀ। ਦੂਸਰਾ- ਮੌਜੂਦਾ ਨਕਾਰਾ ਢਾਂਚੇ …
Read More »
Asian Tribune Your Multilingual Newspaper covering World and local news News