Home / Punjabi News (page 830)

Punjabi News

Punjabi News

ਨਵਾਦਾ ‘ਚ ਆਰ. ਜੇ. ਡੀ. ਨੇਤਾ ਦਾ ਸਿਰ ਵੱਢ ਕੇ ਕੀਤਾ ਕਤਲ

ਨਵਾਦਾ— ਬਿਹਾਰ ਦੇ ਨਵਾਦਾ ‘ਚ ਆਰ. ਜੇ. ਡੀ. ਦੇ ਜ਼ਿਲਾ ਜਨਰਲ ਸਕੱਤਰ ਕੈਲਾਸ਼ ਪਾਸਵਾਨ ਨੂੰ ਅਗਵਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਕੈਲਾਸ਼ ਪਾਸਵਾਨ ਦੀ ਲਾਸ਼ ਨਾਲੰਦਾ ਜ਼ਿਲੇ ਦੇ ਖੁਦਾਗੰਜ ਥਾਣਾ ਖੇਤਰ ‘ਚ ਇਕ ਪੁਲ ਦੇ ਹੇਠਾਂ ਬਰਾਮਦ ਕੀਤੀ ਗਈ ਹੈ। ਪਰਿਵਾਰ ਨੇ ਦੱਸਿਆ ਕਿ 6 ਜੁਲਾਈ ਨੂੰ ਨਾਰਦਜੀਗੰਜ …

Read More »

ਨਿਰਭਯਾ ਗੈਂਗਰੇਪ ਕੇਸ: ਕੋਰਟ ਨੇ ਤਿੰਨਾਂ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ

ਨਵੀਂ ਦਿੱਲੀ— ਨਿਰਭਯਾ ਗੈਂਗਰੇਪ ਮਾਮਲੇ ‘ਚ ਸੁਪਰੀਮ ਕੋਰਟ ‘ਚ ਤਿੰਨ ਦੋਸ਼ੀਆਂ ਦੀ ਮੁੜ ਵਿਚਾਰ ਪਟੀਸ਼ਨ ‘ਤੇ ਸੋਮਵਾਰ ਨੂੰ ਫੈਸਲਾ ਸੁਣਾ ਦਿੱਤਾ ਹੈ। ਕੋਰਟ ਨੇ 3 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਕਾਂਡ ‘ਚ 4 ਦੋਸ਼ੀਆਂ ‘ਚ ਸ਼ਾਮਲ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ‘ਚ 5 ਮਈ 2017 ਦੇ …

Read More »

ਵਿਦੇਸ਼ ਜਾ ਰਹੇ ਨੌਜਵਾਨ ਦੀ ਮੌਤ ‘ਤੇ ਸੁਖਪਾਲ ਖਹਿਰਾ ਦਾ ਵੱਡਾ ਖੁਲਾਸਾ

ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਵਿਦੇਸ਼ ਲਿਜਾਣ ਵਾਲੇ ਟ੍ਰੈਵਲ ਏਜੰਟ ਉਨ੍ਹਾਂ ਨਾਲ ਉੱਥੇ ਕੀ ਕੁਝ ਕਰਦੇ ਹਨ, ਇਸ ਦਾ ਖੁਲਾਸਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਸੁਖਪਾਲ ਖਹਿਰਾ ਨੇ ਟ੍ਰੈਵਲ ਏਜੰਟ ਵਲੋਂ ਮਾਰੇ ਗਏ ਪਿੰਡ ਨਡਾਲਾ ਦੇ ਨੌਜਵਾਨ …

Read More »

ਐੱਲ. ਜੀ. ਨੂੰ ਕੇਜਰੀਵਾਲ ਨੇ ਲਿਖੀ ਚਿੱਠੀ, ਕਿਹਾ-ਪੂਰੀ ਤਰ੍ਹਾਂ ਲਾਗੂ ਕਰੋ ਐੱਸ. ਸੀ. ਦਾ ਹੁਕਮ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਹਾਰਾ ਲੈਂਦੇ ਹੋਏ ਡਿਪਟੀ ਗਵਰਨਰ ਅਨਿਲ ਬੈਜਲ ਨੂੰ ਇਕ ਚਿੱਠੀ ਲਿਖੀ ਹੈ। ਅਰਵਿੰਦ ਕੇਜਰੀਵਾਲ ਨੇ ਚਿੱਠੀ ‘ਚ ਐੱਲ. ਜੀ. ਨਾਲ ਇਸ ਗੱਲ ਨੂੰ ਲੈ ਕੇ ਮੰਗ ਕੀਤੀ ਕਿ ਉਹ ਸੁਪਰੀਮ ਕੋਰਟ ਦੇ ਹੁਕਮ ਨੂੰ ਲਾਗੂ ਕਰੇ। …

Read More »

ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਬਣੇ ਫੇਸਬੁੱਕ ਦੇ CEO ਮਾਰਕ ਜਕਰਬਰਗ

ਬਿਜ਼ਨਸ ਡੈਸਕ — ਫੇਸਬੁੱਕ ਦੇ ਬਾਨੀ ਮਾਰਕ ਜਕਰਬਰਗ, ਵਾਰਨ ਬਫੇਟ ਨੂੰ ਪਿੱਛੇ ਛੱਡ ਕੇ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬਲੂਮਬਰਗ ਅਰਬਨੀਅਰ ਇੰਡੈਕਸ ਦੇ ਅਨੁਸਾਰ, ਈ-ਕਾਮਰਸ ਕੰਪਨੀ ਐਮਾਜ਼ੋਨ ਦੇ ਸੰਸਥਾਪਕ ਜੇਫ ਬੇਜੋਸ ਅਤੇ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਹੀ ਇਸ ਸਮੇਂ ਜਕਰਬਰਗ ਤੋਂ ਅੱਗੇ ਹਨ। ਵਾਰੇਨ …

Read More »

‘ਡੋਪ ਟੈਸਟ’ ਨੂੰ ਲੈ ਕੇ ਧਰਮਸੋਤ ਨੇ ਘੇਰੇ ਅਕਾਲੀ ਆਗੂ

ਨਾਭਾ — ਅਕਾਲੀ ਦਲ ਦੇ ਵੱਡੇ ਆਗੂਆਂ ਵੱਲੋਂ ‘ਡੋਪ ਟੈਸਟ’ ਕਰਵਾਉਣ ਤੋਂ ਕੀਤੀ ਮਨਾਹੀ ‘ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਿਸ਼ਾਨਾ ਵਿੰਨ੍ਹਿਆਂ ਹੈ। ਉਨ੍ਹਾਂ ਕਿਹਾ ਕਿ ਡੋਪ ਟੈਸਟ ਲਾਜ਼ਮੀ ਨਹੀਂ ਹੈ ਪਰ ਸੁਖਬੀਰ ਬਾਦਲ, ਬੀਬੀ ਹਰਸਿਮਰਤ ਬਾਦਲ ਤੇ ਚੰਦੂਮਾਜਰਾ ਦੇ ਡੋਪ ਟੈਸਟ ਤੋਂ ਇਨਕਾਰ ਨੇ ਇਨ੍ਹਾਂ ਨੂੰ ਸ਼ੱਕ ਦੇ …

Read More »

ਦੱਖਣੀ ਕਸ਼ਮੀਰ ‘ਚ ਹਿੰਸਕ ਝੜਪ ‘ਚ 3 ਲੋਕਾਂ ਦੀ ਮੌਤ, 6 ਜ਼ਖਮੀ

ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲੇ ‘ਚ ਹਿੰਸਕ ਝੜਪ ‘ਚ ਇਕ ਨੌਜਵਾਨ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਗ੍ਰੇਡਵਾਨੀ ਖੇਤਰ ‘ਚ ਆਰਮੀ ਦੀ ਪੈਟ੍ਰਓਲਿੰਗ ਪਾਰਟੀ ‘ਤੇ ਨੌਜਵਾਨਾਂ ਨੇ ਪੱਥਰਾਅ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ, ਜਿਸ ‘ਚ ਤਿੰਨ ਲੋਕ ਮਾਰੇ ਗਏ, ਜਦਕਿ …

Read More »

ਜੰਮੂ ਕਸ਼ਮੀਰ : ਪਹਿਲਗਾਮ ਮਾਰਗ ‘ਤੇ ਅਮਰਨਾਥ ਯਾਤਰਾ ਬਹਾਲ

ਸ਼੍ਰੀਨਗਰ— ਜੰਮੂ ਕਸ਼ਮੀਰ ‘ਚ ਭਾਰੀ ਬਾਰਿਸ਼ ਤੋਂ ਬਾਅਦ ਬੰਦ ਕੀਤੀ ਗਈ ਅਮਰਨਾਥ ਯਾਤਰਾ ਸ਼ੁੱਕਰਵਾਰ ਨੂੰ ਪਹਿਲਗਾਮ ਮਾਰਗ ‘ਤੇ ਬਹਾਲ ਹੋ ਗਈ ਹੈ। ਹਾਲਾਂਕਿ ਬਾਲਟਾਲ ਮਾਰਗ ‘ਤੇ ਇਹ ਯਾਤਰਾ ਤੀਜੇ ਦਿਨ ਵੀ ਮੁਲਤਵੀ ਹੈ। 28 ਜੂਨ ਨੂੰ ਸ਼ੁਰੂ ਹੋਈ ਤੀਰਥ ਯਾਤਰਾ ਲਈ ਹੁਣ ਤੱਕ 2 ਲੱਖ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਚੁੱਕੇ ਹਨ। …

Read More »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਸੁਸ਼ਮਾ ਸਵਰਾਜ ਨਾਲ ਮੁਲਾਕਾਤ

ਪਰਵਾਸੀ ਲਾੜਿਆਂ ਹੱਥੋਂ ਸਤਾਈਆਂ ਔਰਤਾਂ ਦਾ ਮਾਮਲਾ ਉਠਾਇਆ ਚੰਡੀਗੜ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਨਵੀਂ ਦਿੱਲੀ ਵਿਖੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਉਨਾ ਪਰਵਾਸੀ ਲਾੜਿਆਂ ਵੱਲੋਂ ਸਤਾਈਆਂ ਔਰਤਾਂ ਦਾ ਮਾਮਲਾ ਚੁੱਕਿਆ ਅਤੇ ਅਜਿਹੇ ਕੇਸਾਂ ਦੇ ਛੇਤੀ ਤੇ ਸਮਾਂਬੱਧ ਨਿਬੇੜੇ ਲਈ ਚਾਰਾਜੋਈ ਕਰਨ …

Read More »

ਪੰਜ ਦਿਨ ਬਾਅਦ ਸੋਨੀਪਤ ‘ਚ ਫਿਰ ਤੋਂ ਭੂਚਾਲ ਦੇ ਝਟਕੇ

ਸੋਨੀਪਤ— ਹਰਿਆਣਾ ਦੇ ਸੋਨੀਪਤ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਸੋਨੀਪਤ ‘ਚ 4.44 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹੁਣ ਤੱਕ ਜਾਨਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਦੱਸ ਦਈਏ ਕਿ 1 ਜੁਲਾਈ ਨੂੰ ਵੀ ਅੱਜ ਦੀ ਤਰ੍ਹਾਂ ਹੀ ਦੁਪਹਿਰ ਦੇ 3.35 ਮਿੰਟ …

Read More »