Home / Punjabi News (page 848)

Punjabi News

Punjabi News

ਰਾਹੁਲ ਗਾਂਧੀ ਨੇ ਕਰਨਾਟਕ ‘ਚ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵਿਖੇ ਮੱਥਾ ਟੇਕਿਆ

ਬਿਦਾਰ – ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਕਰਨਟਾਕ ਵਿਚ ਬਿਦਾਰ ਵਿਖੇ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਵਿਖੇ ਮੱਥਾ ਟੇਕਿਆ| ਦੱਸਣਯੋਗ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸ੍ਰੀ ਰਾਹੁਲ ਗਾਂਧੀ ਸੂਬੇ ਵਿਚ ਅੱਜ ਬੀਦਰ ਵਿਖੇ ਰੈਲੀ ਕਰਨਗੇ| ਉਸ ਤੋਂ ਮਗਰੋਂ ਉਹ ਕਲਗੀ, ਹੁਬਲੀ ਸਮੇਤ ਹੋਰ …

Read More »

ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਮਾਮਲਾ ਦਰਜ

ਸ਼ਾਹਕੋਟ – ਕਾਂਗਰਸ ਵਲੋਂ ਸ਼ਾਹਕੋਟ ਜ਼ਿਮਨੀ ਚੋਣ ਲਈ ਐਲਾਨੇ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ| ਮਹਿਤਪੁਰ ਥਾਣੇ ਵਿਚ ਹਰਦੇਵ ਸਿੰਘ ਲਾਡੀ ਤੇ ਤਿੰਨ ਹੋਰਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ| ਦੱਸਣਯੋਗ ਹੈ ਕਿ ਕਾਂਗਰਸ ਨੇ ਕੱਲ੍ਹ ਹਰਦੇਵ ਸਿੰਘ ਲਾਡੀ ਨੂੰ …

Read More »

BJP ਨੇ 17 ਮਈ ਨੂੰ ਬੁਲਾਈ ਸਾਰੇ ਰਾਸ਼ਟਰੀ ਮੋਰਚਿਆਂ ਦੀ ਬੈਠਕ, ਮੋਦੀ-ਸ਼ਾਹ ਕਰਨਗੇ ਸੰਬੋਧਿਤ

ਨਵੀਂ ਦਿੱਲੀ— ਕਰਨਾਟਕ ਚੋਣਾਂ ਵਿਚਕਾਰ ਭਾਰਤੀ ਜਨਤਾ ਪਾਰਟੀ ਹੁਣ ਤੋਂ ਹੀ 2019 ਲੋਕਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ। ਬੀ.ਜੇ.ਪੀ ਨੇ ਆਉਣ ਵਾਲੀ 17 ਮਈ ਨੂੰ ਆਪਣੇ ਸਾਰੇ ਰਾਸ਼ਟਰੀ ਮੋਰਚਿਆਂ ਦੀ ਬੈਠਕ ਬੁਲਾਈ ਹੈ। ਰਾਸ਼ਟਰੀ ਮੋਰਚੇ ਦੀ ਕਾਰਜ ਕਮੇਟੀ ਦੀ ਬੈਠਕ ਦਿੱਲੀ ਦੇ ਸਿਵਿਕ ਸੈਂਟਰ ‘ਚ ਹੋਵੇਗੀ। ਇਸ ਬੈਠਕ ਨੂੰ …

Read More »

ਕਰਨਾਟਕ ‘ਚ ਮੋਦੀ ਵਲੋਂ ਕਾਂਗਰਸ ‘ਤੇ ਤਿੱਖੇ ਹਮਲੇ

ਕਰਨਾਟਕ – ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸੂਬੇ ਵਿਚ ਵੱਖ-ਵੱਖ ਰੈਲੀਆਂ ਨੁੰ ਸੰਬੋਧਨ ਕਰ ਰਹੇ ਹਨ| ਇਸ ਦੌਰਾਨ ਪ੍ਰਧਾਨ ਮੰਤਰੀ ਨੇ ਅੱਜ ਕਲਬੂਰਗੀ ਵਿਖੇ ਇੱਕ ਜਨਸਭਾ ਨੂੰ ਸੰਬੋਧਨ ਕੀਤਾ| ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਜਮ ਕੇ ਨਿਸ਼ਾਨਾ ਬਣਾਇਆ| ਪ੍ਰਧਾਨ ਮੰਤਰੀ …

Read More »

ਬੋਰਡ ਵਲੋਂ ਹੁਣ ਆਪਣੀਆਂ ਕਿਤਾਬਾਂ ਛਾਪਣ ਦਾ ਫੈਸਲਾ ਕੀਤਾ ਗਿਆ : ਮਨਪ੍ਰੀਤ ਬਾਦਲ

ਚੰਡੀਗੜ੍ਹ – ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਸਿਲੇਬਸ ਦੇ ਮੁੱਦੇ ਉਤੇ ਬੋਲਦਿਆਂ ਕਿਹਾ ਕਿ ਬੋਰਡ ਵਲੋਂ ਹੁਣ ਆਪਣੀਆਂ ਕਿਤਾਬਾਂ ਛਾਪਣ ਦਾ ਫੈਸਲਾ ਕੀਤਾ ਗਿਆ ਹੈ| ਉਨ੍ਹਾਂ ਨੇ ਸਿੱਖ ਸਿਲੇਬਸ ਨਾਲ ਛੇੜਛਾੜ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਕੁਝ ਨਿੱਜੀ …

Read More »

ਦਿੱਲੀ ਹਾਈਕੋਰਟ ਵਲੋਂ ਨੀਟ ਪ੍ਰੀਖਿਆ ‘ਚ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਤੇ ਕੜਾ ਪਾਉਣ ਦੀ ਦਿੱਤੀ ਪ੍ਰਵਾਨਗੀ

ਨਵੀਂ ਦਿੱਲੀ – ਦਿੱਲੀ ਹਾਈਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਉਂਦਿਆਂ ਨੀਟ ਪ੍ਰੀਖਿਆ ਵਿਚ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਤੇ ਕੜਾ ਪਾਉਣ ਦੀ ਇਜਾਜ਼ਤ ਦਿੱਤੀ ਹੈ| ਅਦਾਲਤ ਨੇ ਸਿੱਖ ਵਿਦਿਆਰਥੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਕ੍ਰੀਨਿੰਗ ਲਈ ਇੱਕ ਘੰਟਾ ਪਹਿਲਾਂ ਪਹੁੰਚਣ|

Read More »

ਸੁਸ਼ਮਾ ਨੇ ਭਾਰਤੀ ਦੀ ਲਾਸ਼ ਇਟਲੀ ਤੋਂ ਵਾਪਸ ਲਿਆਉਣ ਲਈ ਪਰਿਵਾਰ ਨੂੰ ਦਿੱਤਾ ਮਦਦ ਦਾ ਭਰੋਸਾ

ਪੱਤਰਕਾਰ ਹੱਤਿਆ ਮਾਮਲਾ : ਛੋਟਾ ਰਾਜਨ ਸਮੇਤ 9 ਨੂੰ ਉਮਰਕੈਦ ਨਵੀਂ ਦਿੱਲੀ — ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਉਸ ਭਾਰਤੀ ਨਾਗਰਿਕ ਦੀ ਲਾਸ਼ ਵਾਪਸ ਦੇਸ਼ ਲਿਆਉਣ ਵਿਚ ਮਦਦ ਦਾ ਪਰਿਵਾਰ ਨੂੰ ਭਰੋਸਾ ਦਿੱਤਾ ਹੈ, ਜਿਸ ਦੀ ਇਟਲੀ ਵਿਚ ਮੌਤ ਹੋ ਗਈ ਸੀ। ਦੀਦਾਰ ਸਿੰਘ ਭੱਟੀ ਨਾਂ ਦੇ ਇਕ ਵਿਅਕਤੀ ਨੇ ਟਵੀਟ …

Read More »

ਗੁਲਜਾਰ ਸਿੰਘ ਰਾਣੀਕੇ ਵੱਲੋਂ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਚੰਡੀਗੜ–ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੇ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਨਿਯੁਕਤੀਆਂ ਕੀਤੀਆ ਹਨ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਗੁਲਜਾਰ ਸਿੰਘ ਰਾਣੀਕੇ ਨੇ ਦੱÎਸਿਆ ਕਿ ਸ. ਕੁਲਦੀਪ ਸਿੰਘ …

Read More »

ਕਠੂਆ ਗੈਂਗਰੇਪ ਮਾਮਲਾ : 15 ਜਨਵਰੀ ਨੂੰ ਸਾਂਝੀ ਰਾਮ ਦਾ ਬੇਟਾ ਕਠੂਆ ‘ਚ ਸੀ ਤਾਂ ਫੁਟੇਜ਼ ‘ਚ ਕੋਣ?

ਸ਼੍ਰੀਨਗਰ— ਕ੍ਰਾਈਮ ਬ੍ਰਾਂਚ ਦੀ ਚਾਰਜਸ਼ੀਟ ਅਨੁਸਾਰ 15 ਜਨਵਰੀ ਨੂੰ ਘਗਵਾਲ ਰੇਲਵੇ ਸਟੇਸ਼ਨ ਤੋਂ ਸ਼ਾਮ ਦੇ ਸਮੇਂ ਰਸਾਨਾ ਮਾਮਲੇ ‘ਚ ਦੋਸ਼ੀ ਵਿਸ਼ਾਲ ਜੰਗੋਤਰਾ ਮੇਰਠ ਲਈ ਰਵਾਨਾ ਹੋਇਆ ਸੀ। ਇਸ ਦਿਨ ਬੱਚੀ ਦੀ ਲਾਸ਼ ਨੂੰ ਨਾਬਾਲਗ ਦੋਸ਼ੀ ਅਤੇ ਵਿਸ਼ਾਲ ਵੱਲੋਂ ਜੰਗਲ ‘ਚ ਸੁੱਟੇ ਜਾਣ ਦੀ ਗੱਲ ਦਾ ਜ਼ਿਕਰ ਵੀ ਕ੍ਰਾਈਮ ਬ੍ਰਾਂਚ ਰਿਪੋਰਟ …

Read More »

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ

ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਦੀ ਇੱਕ ਮੀਟਿੰਗ ਭਲਕੇ ਬਾਅਦ ਦੁਪਹਿਰ 3:30 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ| ਦੱਸਣਯੋਗ ਹੈ ਕਿ ਨਵੇਂ ਮੰਤਰੀ ਬਣਨ ਤੋਂ ਬਾਅਦ ਪੰਜਾਬ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੈ| ਇਸ ਮੀਟਿੰਗ ਵਿਚ ਕਈ ਅਹਿਮ ਮਸਲੇ ਵਿਚਾਰੇ ਜਾਣਗੇ|

Read More »