Home / Punjabi News (page 9)

Punjabi News

Punjabi News

Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

ਮੁੰਬਈ, 14 ਅਪਰੈਲ Salman Khan:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ …

Read More »

ਮੁਹਾਲੀ ਪੁਲੀਸ ਨੇ ਪ੍ਰਤਾਪ ਬਾਜਵਾ ਨੂੰ ਪੁੱਛ-ਪੜਤਾਲ ਲਈ ਸੱਦਿਆ → Ontario Punjabi News

ਪੰਜਾਬ ਪੁਲੀਸ ਨੇ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਐਤਵਾਰ ਦੇਰ ਸ਼ਾਮ ਕੇਸ ਦਰਜ ਕੀਤੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛ ਪੜਤਾਲ ਲਈ ਸੱਦਿਆ ਹੈ।ਐੈੱਸਪੀ ਮੁਹਾਲੀ ਵੱਲੋਂ ਜਾਰੀ ਨੋਟਿਸ ਵਿਚ ਬਾਜਵਾ ਨੂੰ ਦੁਪਹਿਰ 12 …

Read More »

ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ

ਅਹਿਮਦਾਬਾਦ, 14 ਅਪਰੈਲ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ, ਜੋ ਨਸ਼ਾ ਤਸਕਰਾਂ ਨੇ ਭੱਜਣ ਤੋਂ ਪਹਿਲਾਂ ਸਮੁੰਦਰ ਵਿਚ ਸੁੱਟ ਦਿੱਤਾ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ …

Read More »

ਅਤਿਵਾਦੀਆਂ ਨਾਲ ਮੁਕਾਬਲੇ ਵਿਚ ਜੇਸੀਓ ਸ਼ਹੀਦ; ਕਿਸ਼ਤਵਾੜ ਵਿਚ 2 ਅਤਿਵਾਦੀ ਢੇਰ

ਜੰਮੂ, 12 ਅਪਰੈਲ ਫੌਜ ਅਤੇ ਅਤਿਵਾਦੀਆਂ ਵਿਚਕਾਰ ਹੋਏ ਦੋ ਵੱਖ-ਵੱਖ ਮੁਕਾਬਲਿਆਂ ਵਿਚ ਫੌਜ ਦਾ ਜੂਨੀਅਰ ਕਮਿਸ਼ਨਡ ਅਫ਼ਸਰ ਸ਼ਹੀਦ ਹੋ ਗਿਆ ਅਤੇ ਦੋ ਅਤਿਵਾਦੀ ਢੇਰ ਕੀਤੇ ਗਏ ਹਨ। ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਖਨੂਰ ਸੈਕਟਰ ਵਿਚ ਕੰਟਰੋਲ ਰੇਖਾ (ਐਲਓਸੀ) ’ਤੇ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਫੌਜ ਦਾ ਇਕ ਜੂਨੀਅਰ ਕਮਿਸ਼ਨਡ ਅਫਸਰ …

Read More »

Punjab News: ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ

ਹਤਿੰਦਰ ਮਹਿਤਾ ਜਲੰਧਰ, 12 ਅਪਰੈਲ Punjab News: ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ ‘ਨਾਈਟ ਡੋਮੀਨੇਸ਼ਨ’ ਪਹਿਲਕਦਮੀ ਤਹਿਤ ਜਲੰਧਰ ਜ਼ਿਲ੍ਹੇ ਵਿਚ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ …

Read More »

ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਬੀਤੀ ਰਾਤ ਪੰਜਾਬ ਪੁਲਿਸ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਲੈ ਕੇ ਪਹੁੰਚੀ। ਇਸ ਦੌਰਾਨ ਅੰਮ੍ਰਿਤਸਰ ਏਅਰਪੋਰਟ ਤੋਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ। ਪਪਲਪ੍ਰੀਤ ਸਿੰਘ ਡਿਬਰੂਗੜ੍ਹ ਜੇਲ ਵਿਚ ਬੰਦ ਸੀ। 9 ਅਪ੍ਰੈਲ ਨੂੰ ਉਸ ਉੱਤੇ …

Read More »

ਦਿੱਲੀ ’ਚ ਧੂੜ ਭਰੇ ਝੱਖੜ ਤੇ ਮੀਂਹ ਨਾਲ ਮੌਸਮ ਦਾ ਮਿਜ਼ਾਜ ਬਦਲਿਆ, ਮੌਸਮ ਵਿਭਾਗ ਵੱਲੋਂ ਸੰਤਰੀ ਅਲਰਟ ਜਾਰੀ

ਨਵੀਂ ਦਿੱਲੀ, 11 ਅਪਰੈਲ ਕੌਮੀ ਰਾਜਧਾਨੀ ਵਿਚ ਸ਼ੁੱਕਰਵਾਰ ਸ਼ਾਮੀਂ ਇਕਦਮ ਮੌਸਮ ਬਦਲਣ ਮਗਰੋਂ ਚੱਲੇ ਧੂੜ ਭਰੇ ਝੱਖੜ ਤੇ ਹਨੇਰੀ ਮਗਰੋਂ ਮੌਸਮ ਵਿਭਾਗ ਨੇ ਦਿੱਲੀ-ਐੱਨਸੀਆਰ ਵਿਚ ਸੰਤਰੀ ਅਲਰਟ ਦੀ ਚੇਤਾਵਨੀ ਜਾਰੀ ਕੀਤੀ ਹੈ। ਫਿਰੋਜ਼ ਸ਼ਾਹ ਰੋਡ, ਅਸ਼ੋਕਾ ਰੋਡ, ਮੰਡੀ ਹਾਊਸ ਤੇ ਕਨਾਟ ਪਲੇਸ ਸਣੇ ਕਈ ਥਾਵਾਂ ’ਤੇ ਰੁੱਖ ਜੜ੍ਹਾਂ ਤੋਂ ਉੱਖੜ …

Read More »

Indian Consulate in Melbourne vandalised againਮੈਲਬਰਨ ਵਿਚ ਭਾਰਤੀ ਕੌਂਸੁਲੇਟ ਦੀ ਮੁੜ ਭੰਨਤੋੜ

ਮੈਲਬਰਨ, 11 ਅਪਰੈਲ Indian Consulate in Melbourne vandalised again ਮੈਲਬਰਨ ਵਿਚ ਭਾਰਤੀ ਕੌਂਸੁਲੇਟ ਵਿਚ ਮੁੜ ਭੰਨਤੋੜ ਕੀਤੀ ਗਈ ਹੈ। ਕੈਨਬਰਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਹ ਮਸਲਾ ਆਸਟਰੇਲੀਅਨ ਅਥਾਰਿਟੀਜ਼ ਕੋਲ ਰੱਖਿਆ ਹੈ। ਦਿ ਆਸਟਰੇਲੀਆ ਟੂਡੇ ਦੀ ਰਿਪੋਰਟ ਅਨੁਸਾਰ, ਮੈਲਬਰਨ ਵਿੱਚ ਭਾਰਤੀ ਕੌਂਸੁਲੇਟ ’ਚ ਪਹਿਲਾਂ ਵੀ ਅਜਿਹੀਆਂ ਭੜਕਾਊ ਕਾਰਵਾਈਆਂ …

Read More »

Delhi Metro Station gate no. 2 closed: ਤਹੱਵੁਰ ਰਾਣਾ: ਦਿੱਲੀ ਮੈਟਰੋ ਸਟੇਸ਼ਨ ਦਾ ਗੇਟ ਨੰਬਰ ਦੋ ਬੰਦ

ਨਵੀਂ ਦਿੱਲੀ, 10 ਅਪਰੈਲ ਮੁੰਬਈ ਦਹਿਸ਼ਤੀ ਹਮਲਿਆਂ ਦੇ ਮੁੱਖ ਮੁਲਜ਼ਮ ਦੀ ਆਮਦ ਨੂੰ ਦੇਖਦਿਆਂ ਇਹਤਿਆਤ ਵਜੋਂ ਦਿੱਲੀ ਦੇ ਜਵਾਹਰ ਲਾਲ ਨਹਿਰੂ (ਜੇਐਲਐਨ) ਮੈਟਰੋ ਸਟੇਸ਼ਨ ਦੇ ਗੇਟ ਨੰਬਰ ਦੋ ਨੂੰ ਬੰਦ ਕਰ ਦਿੱਤਾ ਗਿਆ ਅਤੇ ਸਾਵਧਾਨੀ ਦੇ ਤੌਰ ’ਤੇ ਇਲਾਕੇ ਦੇ ਆਲੇ-ਦੁਆਲੇ ਜਨਤਕ ਆਵਾਜਾਈ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ …

Read More »

ਤੇਜ਼ ਡਰਾਈਵਿੰਗ ,ਵਿਦਿਆਰਥੀ ਵੀਜ਼ਾ → Ontario Punjabi News

ਵਾਸ਼ਿੰਗਟਨ, 10 ਅਪ੍ਰੈਲ (ਰਾਜ ਗੋਗਨਾ )-ਇੱਕ ਤਾਜ਼ਾ ਖ਼ਬਰ ਦੇ ਅਨੁਸਾਰ, ਵਿਦਿਆਰਥੀ ਵੀਜ਼ਾ ਰੱਦ ਕਰਨ ਲਈ ਛੋਟੀਆਂ-ਛੋਟੀਆਂ ਗੱਲਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਅੰਤਰਰਾਸ਼ਟਰੀ ਵਿਦਿਆਰਥੀ ਲਗਾਤਾਰ ਡਰ ਦੇ ਮਾਹੌਲ  ਵਿੱਚ ਹਨ ਕਿਉਂਕਿ ਕੋਈ ਨਹੀਂ ਜਾਣਦਾ ਕਿ ਅਮਰੀਕੀ ਰਾਸ਼ਟਰਪਤੀ ਅੱਗੇ ਕੀ ਫੈਸਲਾ ਲੈਣਗੇ।ਇਹ ਕਿਹਾ ਜਾ ਰਿਹਾ …

Read More »