Breaking News
Home / Punjabi News (page 95)

Punjabi News

Punjabi News

ਪੰਜਾਬ ਦੀਆਂ ਬੀਬੀਆਂ ਨੇ ਸਮਾਰਟਫੋਨਾਂ ਦੀ ਲਿਆਂਦੀ ਹਨੇਰੀ,ਸੂਬੇ ਦੀਆਂ 96.7 ਫੀਸਦੀ ਔਰਤਾਂ ਸਮਾਰਟ ਫੋਨ ਰੱਖਦੀਆਂ

ਪੰਜਾਬ ਦੀਆਂ ਔਰਤਾਂ ਨੇ ਸਮਾਰਟ ਫੋਨ ਦੀ ਵਰਤੋਂ ਵਿੱਚ ਮਰਦਾਂ ਨੂੰ ਪਿੱਛੇ ਛੱਡ ਦਿੱਤਾ ਹੈ। ਸੂਬੇ ਵਿੱਚ 96.7 ਫੀਸਦੀ ਔਰਤਾਂ ਸਮਾਰਟ ਫੋਨ ਦੀ ਵਰਤੋਂ ਕਰ ਰਹੀਆਂ ਹਨ, ਜਦੋਂਕਿ 94 ਪ੍ਰਤੀਸ਼ਤ ਮਰਦ ਸਮਾਰਟ ਫੋਨ ਦੀ ਵਰਤੋਂ ਕਰ ਰਹੇ ਹਨ। ਪਿੰਡਾਂ ਵਿੱਚ ਵੀ 91.2 ਪ੍ਰਤੀਸ਼ਤ ਔਰਤਾਂ ਸਮਾਰਟ ਫੋਨ …

Read More »

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਰਾਜੋਆਣਾ ਨਾਲ ਮੁਲਾਕਾਤ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਪਟਿਆਲਾ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਤਹਿਤ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਦੌਰਾਨ ਰਾਜੋਆਣਾ ਵੱਲੋਂ ਆਪਣੇ ਫ਼ਾਂਸੀ ਸਬੰਧੀ ਕੇਸ ਦਾ ਜਲਦੀ ਨਿਪਟਾਰਾ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਤੇਜ ਕਰਨ …

Read More »

ਚੰਡੀਗੜ੍ਹ ਪੰਜਾਬ ਕੈਬਨਿਟ ਵੱਲੋਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਅੱਜ ਉਨ੍ਹਾਂ 4750 ਦਲਿਤ ਪਰਿਵਾਰਾਂ ਲਈ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਪੰਜਾਬ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਕਰਜ਼ਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਕਿਹਾ ਕਿ ਦਲਿਤ ਪਰਿਵਾਰਾਂ ਵੱਲੋਂ ਲਏ ਗਏ 67 …

Read More »

ਪੰਜਾਬ ਕਿੰਗਜ਼ 11 ਸਾਲਾਂ ਬਾਅਦ IPL ਦੇ ਫਾਈਨਲ ਵਿਚ → Ontario Punjabi News

ਕਪਤਾਨ ਸ਼੍ਰੇਅਸ ਅੱਈਅਰ ਦੀਆਂ 41 ਗੇਂਦਾਂ ਵਿਚ ਨਾਬਾਦ 87 ਦੌੜਾਂ ਦੀ ਬਦੌਲਤ ਪੰਜਾਬ ਕਿੰਗਜ਼ (PBKS) ਦੀ ਟੀਮ ਦੂਜੇ ਕੁਆਲੀਫਾਇਰ ਵਿਚ ਐਤਵਾਰ ਰਾਤੀਂ ਮੁੰਬਈ ਇੰਡੀਅਨਜ਼ (MI) ਨੂੰ ਪੰਜ ਵਿਕਟਾਂ ਨਾਲ ਹਰਾ ਕੇ ਇੰਡੀਅਨ ਪ੍ਰੀਮੀਅਰ ਲੀਗ (IPL) ਫਾਈਨਲ ਵਿਚ ਪਹੁੰਚ ਗਈ ਹੈ। ਮੁੰਬਈ ਇੰਡੀਅਨਜ਼ ਦੀ ਹਾਰ ਨਾਲ ਇਹ …

Read More »

‘ਫਲਸਤੀਨ’ ਦੇ ਨਾਅਰੇ ਲਾਉਂਦੇ ਵਿਅਕਤੀ ਨੇ ‘ਪੈਟਰੋਲ ਬੰ/ਬ’ ਸੁੱਟਿਆ, ਛੇ ਜਣੇ ਝੁਲਸੇ → Ontario Punjabi News

ਅਮਰੀਕਾ ਵਿਚ ਇਕ ਵਿਅਕਤੀ ਨੇ ‘ਫ਼ਲਸਤੀਨ ਨੂੰ ਆਜ਼ਾਦ ਕਰੋ’ ਦਾ ਨਾਅਰਾ ਲਾਉਂਦੇ ਹੋਏ ਗਾਜ਼ਾ ਵਿਚ ਇਜ਼ਰਾਇਲੀ ਬੰਧਕਾਂ ਵੱਲ ਧਿਆਨ ਖਿੱਚਣ ਲਈ ਇਕੱਤਰ ਹੋਏ ਇਕ ਸਮੂਹ ’ਤੇ ‘ਪੈਟਰੋਲ ਬੰਬ’ ਸੁੱਟਿਆ, ਜਿਸ ਵਿਚ ਛੇ ਲੋਕ ਝੁਲਸ ਗਏ। ਅਧਿਕਾਰੀਆਂ ਨੇ ਕਿਹਾ ਕਿ ਹਮਲੇ ਨੂੰ ਅੰਜਾਮ ਦੇਣ ਵਾਲੇ ਮਸ਼ਕੂਕ ਦੀ …

Read More »

ਕੈਂਬਰਿਜ ਵਿਖੇ ਹੋਇਆ ਸ਼ਾਨਦਾਰ ਵਾਲੀਵਾਲ ਟੂਰਨਾਮੈਂਟ → Ontario Punjabi News

ਕੈਂਬਰਿਜ, ਉਨਟਾਰੀਓ: ਉਨਟਾਰੀਓ ਦੇ ਸ਼ਹਿਰ ਕੈਂਬਰਿਜ ਵਿਖੇ ਚੜ੍ਹਦੀਕਲਾ ਸਪੋਰਟਸ ਅਤੇ ਕਲਚਰ ਕਲੱਬ ਵੱਲੋਂ ਪਹਿਲਾ ਇਕ ਦਿਨਾਂ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ ਹੈ। ਇਹ ਟੂਰਨਾਮੈਂਟ ਇਨਡੋਰ ਹੋਇਆ ਹੈ। ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਯੂਨਾਇਟੇਡ ਕਲੱਬ ਟਰਾਂਟੋ ਅਤੇ ਉਕੇਡੀ ਕਲੱਬ ( OKD Club) ਮਿਸੀਸਾਗਾ ਵਿਚਕਾਰ ਖੇਡਿਆ ਗਿਆ ਜਿਸ ਵਿਚ …

Read More »

ਪੰਜਾਬ ‘ਚ Blast, 4 ਲੋਕਾਂ ਦੀ ਮੌਤ, ਕਈ ਜ਼ਖਮੀ → Ontario Punjabi News

ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿਚ ਸਿੰਘੇਵਾਲਾ ‘ਚ ਵੀ ਇਕ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਪਟਾਕੇ ਬਣਾਉਣ ਵਾਲੀ ਯੂਨਿਟ ਦੀ ਇਮਾਰਤ ਢਹਿ ਗਈ ਹੈ, ਜਿਸ ਵਿੱਚ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਧਮਾਕੇ ਕਾਰਨ ਹੋਇਆ ਹੈ। ਫਿਲਹਾਲ ਪੁਲਸ ਮਾਮਲੇ …

Read More »

ਅਮਰੀਕਾ ਵਿੱਚ ਭਾਰਤੀ ਪਰਿਵਾਰ ਦੀ ਕਾਰ ਟਰੱਕ ਨਾਲ ਟਕਰਾਈ, ਪੰਜ ਸਾਲਾਂ ਧੀ ਦੀ ਮੌਤ

ਨਿਊਯਾਰਕ, 29 ਮਈ ( ਰਾਜ ਗੋਗਨਾ )- ਬੀਤੇਂ ਦਿਨ ਅਮਰੀਕਾ ਦੇ ਰਾਜ ਮੈਸੇਚਿਉਸੇਟਸ ਦੇ ਫਰੈਂਕਲਿਨ ਵਿੱਚ ਇੱਕ ਭਿਆਨਕ ਕਾਰ-ਸੜਕ  ਹਾਦਸੇ ਵਿੱਚ ਇੱਕ ਗੁਜਰਾਤੀ ਪਰਿਵਾਰ ਦੀ ਪੰਜ ਸਾਲਾ ਧੀ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਮਾਂ ਅਤੇ ਭਰਾ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹਨ। ਕੁੜੀ …

Read More »

ਮੈਨੀਟੋਬਾ ’ਚ ਜੰਗਲ ਦੀ ਅੱਗ ਕਾਰਨ ਹਜ਼ਾਰਾਂ ਲੋਕ ਘਰੋਂ ਬੇਘਰ

ਮੈਨੀਟੋਬਾ ’ਚ ਜੰਗਲ ਦੀ ਅੱਗ ਕਾਰਨ ਹਜ਼ਾਰਾਂ ਲੋਕ ਘਰੋਂ ਬੇਘਰ ਸੂਬਾ ਸਰਕਾਰ ਨੇ ਐਲਾਨੀ ਐਮਰਜੈਂਸੀ, ਲੋਕਾਂ ਲਈ ਰਾਹਤ ਕੇਂਦਰ ਸਥਾਪਤ ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਫਲਿਨ ਫਲੋਨ ਸ਼ਹਿਰ ਨੇੜੇ ਮੁੜ ਜੰਗਲ ਦੀ ਅੱਗ ਭੜਕ ਪਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ …

Read More »

ਵਿਧਾਇਕਾਂ, ਮੰਤਰੀਆਂ ਅਤੇ ਮੁੱਖ ਮੰਤਰੀ ਦੀਆਂ ਤਨਖਾਹਾਂ ਵਿੱਚ ਹੋਇਆ ਵੱਡਾ ਵਾਧਾ,

ਉਨਟਾਰੀਓ ਦੇ ਵਿਧਾਇਕਾ, ਮੰਤਰੀਆਂ ਅਤੇ ਮੁੱਖ ਮੰਤਰੀ ਦੀਆਂ ਤਨਖਾਹਾਂ ਵਿੱਚ ਹੋਇਆ ਵੱਡਾ ਵਾਧਾ, 6 ਸਾਲ ਵਿਧਾਇਕ ਰਹਿਣ ਵਾਲਿਆਂ ਨੂੰ ਲੱਗੇਗੀ ਪੇਂਸ਼ਨ। ਵਿਰੋਧੀ ਪਾਰਟੀਆਂ ਨੇ ਵੀ ਵੱਡੇ ਵਾਧੇ ਦੀ ਕੀਤੀ ਹਮਾਇਤ Ontario MPPs set for 35% pay increase, ending 16-year salary freeze Representatives of the government, the NDP, the Liberals, the …

Read More »