Home / Punjabi News (page 97)

Punjabi News

Punjabi News

ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ BJP ਮੰਤਰੀ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ → Ontario Punjabi News

ਮੱਧ ਪ੍ਰਦੇਸ਼ ਹਾਈ ਕੋਰਟ ਨੇ ਸੈਨਾ ਦੀ ਅਧਿਕਾਰੀ ਕਰਨਲ ਸੋਫ਼ੀਆ ਕੁਰੈਸ਼ੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਵਿਵਾਦਤ ਟਿੱਪਣੀ ਲਈ ਸੂਬੇ ਦੇ ਮੰਤਰੀ ਵਿਜੈ ਸ਼ਾਹ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ।ਕਰਨਲ ਕੁਰੈਸ਼ੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ ਗਏ ‘ਅਪਰੇਸ਼ਨ ਸਿੰਧੂਰ’ ਦਾ ਵੇਰਵਾ ਮੀਡੀਆ …

Read More »

ਪੰਜਾਬੀ ਫਿਲਮ ‘ਗੁਰੂ ਨਾਨਕ ਜਹਾਜ਼’ ਵਿੱਚ ਕੰਮ ਕਰ ਚੁੱਕੇ ਸੋਧ ਸਿੰਘ ਦੀ ਮਿਲੀ ਮ੍ਰਿਤਕ ਦੇਹ

ਪੰਜਾਬ ਦੇ ਕਪੂਰਥਲਾ ਵਿੱਚ ਇੱਕ ਪੰਜਾਬੀ ਫਿਲਮ ਵਿੱਚ ਕੰਮ ਕਰਨ ਵਾਲੇ ਗੱਤਕਾ ਅਧਿਆਪਕ ਦਾ ਕਤਲ ਕਰ ਦਿੱਤਾ ਗਿਆ ਹੈ। ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਗੁਰੂ ਨਾਨਕ ਜਹਾਜ਼’ ਵਿੱਚ ਕੰਮ ਕਰਨ ਵਾਲੇ ਗੱਤਕਾ ਅਧਿਆਪਕ ਦੇ ਕਤਲ ਨੇ ਹਲਚਲ ਮਚਾ ਦਿੱਤੀ ਹੈ। ਗੱਤਕਾ ਅਧਿਆਪਕ ਛੇ ਦਿਨਾਂ …

Read More »

ਮਜੀਠਾ ਨੇੜਲੇ ਪਿੰਡ ‘ਚ 8 ਜਣਿਆਂ ਦੀ ਮੌਤ ਦੀ ਖ਼ਬਰ

ਮਜੀਠਾ ਨੇੜਲੇ ਪਿੰਡ ‘ਚ 8 ਜਣਿਆਂ ਦੀ ਮੌਤ ਦੀ ਖ਼ਬਰ ਅੰਮ੍ਰਿਤਸਰ ਜਿਲ੍ਹੇ ਵਿੱਚ ਮਜੀਠਾ ਇਲਾਕੇ ਦੇ ਲਾਗੇ ਪਿੰਡ ਭੰਗਾਲੀ ਵਿਚ 8 ਜਣਿਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਮਰਨ ਵਾਲੇ ਪਿੰਡ ਲਾਗਲੇ ਭੱਠੇ ਤੇ ਕੰਮ ਕਰਦੇ ਸਨ। The post ਮਜੀਠਾ ਨੇੜਲੇ ਪਿੰਡ …

Read More »

ਬਰਤਾਨੀਆ ਵੱਲੋਂ ਪਰਵਾਸੀਆਂ ’ਤੇ ਸਖ਼ਤੀ ਦੀ ਤਿਆਰੀ → Ontario Punjabi News

ਈਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਨਵੇਂ ਨੀਤੀਗਤ ਉਪਾਅ ਦਾ ਐਲਾਨ ਕੀਤਾ ਜਿਸ ’ਚ ਨਾਗਰਿਕਤਾ ਦੇ ਚਾਹਵਾਨ ਪਰਵਾਸੀਆਂ ਲਈ ਉਡੀਕ ਦੀ ਮਿਆਦ ਪੰਜ ਸਾਲ ਤੋਂ ਵਧਾ ਦੇ 10 ਸਾਲ ਕਰਨਾ ਸ਼ਾਮਲ ਹੈ। ਇਸ ਕਦਮ ਦਾ ਮਕਸਦ ਅਗਲੇ ਪੰਜ ਸਾਲਾਂ ਅੰਦਰ ਪਰਵਾਸੀਆਂ ਦੀ ਗਿਣਤੀ ’ਚ …

Read More »

PM ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਚਾਣਚੱਕ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਸੀ। Previous articleਬਰਤਾਨੀਆ ਵੱਲੋਂ ਪਰਵਾਸੀਆਂ ’ਤੇ ਸਖ਼ਤੀ ਦੀ ਤਿਆਰੀ Source link

Read More »

ਅੰਮ੍ਰਿਤਸਰ ਵਿਚ ਰੈੱਡ ਅਲਰਟ ਹੋਇਆ ਖਤਮ

ਅੰਮ੍ਰਿਤਸਰ ਵਿਚ ਰੈੱਡ ਅਲਰਟ ਹੋਇਆ ਖਤਮ ਡੀ.ਸੀ. ਅੰਮ੍ਰਿਤਸਰ ਨੇ ਕਿਹਾ ਕਿ ਇਕ ਛੋਟਾ ਸਾਇਰਨ ਸੁਣਾਈ ਦੇਵੇਗਾ, ਇਸਦਾ ਮਤਲਬ ਹੈ ਕਿ ਅਸੀਂ ਆਪਣੀਆਂ ਆਮ ਗਤੀਵਿਧੀਆਂ ਮੁੜ ਸ਼ੁਰੂ ਕਰ ਸਕਦੇ ਹਾਂ। ਅੰਮ੍ਰਿਤਸਰ ਵਿਚ ਰੈੱਡ ਅਲਰਟ ਖਤਮ ਹੋ ਗਿਆ ਹੈ। The post ਅੰਮ੍ਰਿਤਸਰ ਵਿਚ ਰੈੱਡ ਅਲਰਟ ਹੋਇਆ ਖਤਮ first appeared on Ontario Punjabi …

Read More »

ਦਿੱਲੀ ਏਅਰਪੋਰਟ ‘ਤੇ ਵਧਾਈ ਗਈ ਸੁਰੱਖਿਆ, ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਪ੍ਰਬੰਧ ਹੋਰ ਵਧਾ ਦਿੱਤੇ ਗਏ ਹਨ। ਹਵਾਈ ਅੱਡਾ ਪ੍ਰਸ਼ਾਸਨ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਦੱਸਿਆ ਗਿਆ ਹੈ ਕਿ ਹਵਾਈ ਆਵਾਜਾਈ ਆਮ ਤੌਰ ‘ਤੇ ਜਾਰੀ ਹੈ, ਪਰ ਨਾਗਰਿਕ ਉੱਡਾਣ ਸੁਰੱਖਿਆ ਬਿਊਰੋ (BCAS) ਦੇ ਨਵੇਂ ਹੁਕਮਾਂ ਅਤੇ ਹਵਾਈ ਖੇਤਰ ਵਿੱਚ …

Read More »

ਗੁਜਰਾਤੀ-ਭਾਰਤੀ ਨੂੰ ਅਮਰੀਕਾ ਦੀ ਅਦਾਲਤ ਨੇ ਸੁਣਾਈ ਕੈਦ → Ontario Punjabi News

ਨਿਊਯਾਰਕ, 11 ਮਈ (ਰਾਜ ਗੋਗਨਾ)— ਅਮਰੀਕਾ ਵਿੱਚ ਚੱਲ ਰਹੇ ਪਾਰਸਲ ਘੁਟਾਲੇ ਵਿੱਚ ਅਦਾਲਤ ਨੇ ਇੱਕ ਹੋਰ ਗੁਜਰਾਤੀ ਨੂੰ ਸਜ਼ਾ ਸੁਣਾਈ ਹੈ। ਅਮਰੀਕਾ ਦੇ ਸੂਬੇ  ਮੈਰੀਲੈਂਡ ਦੇ ਮੋਂਟਗੋਮਰੀ ਕਾਉਂਟੀ ਸਟੇਟ ਅਟਾਰਨੀ ਦਫ਼ਤਰ ਦੇ ਅਨੁਸਾਰ, ਕਾਉਂਟੀ ਦੀ ਸਰਕਟ ਅਦਾਲਤ ਨੇ ਅਮਰੀਕਾ ਦੇ ਰਾਜ ਇਲੀਨੋਇਸ ਦੇ ਇਕ ਗੁਜਰਾਤੀ-ਭਾਰਤੀ ਨੀਲ ਪਟੇਲ ਨੂੰ,  ਡੇਢ ਸਾਲ ਕੈਦ …

Read More »

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ‘ਤੇ ਡੌਨਲਡ ਟਰੰਪ ਨੇ ਕਹੀ ਇਹ ਗੱਲ

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ‘ਤੇ ਟਿੱਪਣੀ ਕੀਤੀ ਹੈ।ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, “ਮੈਂ ਦੋਵਾਂ ਨੂੰ ਚੰਗੀ ਤਰ੍ਹਾਂ ਜਾਣਦਾ ਹਾਂ। ਮੈਂ ਚਾਹੁੰਦਾ ਹਾਂ ਕਿ ਉਹ ਇਸ ਨੂੰ ਸੁਲਝਾ ਲੈਣ। ਮੈਂ ਚਾਹੁੰਦਾ ਹਾਂ ਕਿ ਉਹ ਇਸਨੂੰ ਰੋਕ ਦੇਣ।”ਰਾਸ਼ਟਰਪਤੀ ਟਰੰਪ ਨੇ ਕਿਹਾ, …

Read More »

ਪਾਕਿ ਫੌ਼ਜ ਵੱਲੋਂ ਕੰਟਰੋਲ ਰੇਖਾ ਨੇੜੇ ਪਿੰਡਾਂ ’ਤੇ ਗੋਲੀਬਾਰੀ, 13 ਹਲਾਕ

7 ਮਈ- ਪਾਕਿਸਤਾਨੀ ਫੌਜ ਵੱਲੋਂ ਅੱਜ ਜੰਮੂ ਕਸ਼ਮੀਰ ਖੇਤਰ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਮੂਹਰਲੇ ਪਿੰਡਾਂ ਵਿੱਚ ਭਾਰੀ ਗੋਲੀਬਾਰੀ ਕੀਤੀ ਗਈ ਗਈ, ਜਿਸ ਕਾਰਨ ਚਾਰ ਬੱਚਿਆਂ ਤੇ ਫੌਜੀ ਸਣੇ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 57 ਹੋਰ ਜ਼ਖ਼ਮੀ ਹੋ ਗਏ। ਇਸ ਗੋਲੀਬਾਰੀ ਦੌਰਾਨ …

Read More »