Home / Uncategorized

Uncategorized

ਭਾਰਤ ਅਤੇ ਰੂਸ ਵਿਚਾਲੇ ਅਹਿਮ ਸਮਝੌਤਿਆਂ ‘ਤੇ ਦਸਤਖਤ

ਨਰਿੰਦਰ ਮੋਦੀ ਅਤੇ ਵਲਾਦੀਮੀਰ ਪੁਤਿਨ ਜੱਫੀ ਪਾ ਕੇ ਮਿਲੇ ਨਵੀਂ ਦਿੱਲੀ : ਭਾਰਤ ਅਤੇ ਰੂਸ ਵਿਚਾਲੇ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਸੌਦੇ ਤੇ ਹੋਰ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਨੇ ਇਸ ਸੌਦੇ ਨੂੰ ਅਮਲੀ ਜਾਮਾ ਪਹਿਨਾਇਆ। ਇਸ ਤੋਂ ਇਲਾਵਾ …

Read More »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਮਮਦੋਟ, ਫਿਰੋਜਪੁਰਵਿਖੇ ਤਾਇਨਾਤ ਏ.ਐਸ.ਆਈ.ਬਲਵਿੰਦਰ ਸਿੰਘ ਨੂੰ 10,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਕ੍ਰਿਪਾਲਸਿੰਘ ਵਾਸੀ ਪਿੰਡਲੱਖਾ ਸਿੰਘ ਵਾਲਾ, ਜ਼ਿਲ੍ਹਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ …

Read More »
WP Facebook Auto Publish Powered By : XYZScripts.com