Home / World

World

ਰਾਹੁਲ ਗਾਂਧੀ ਬਣੇ ਕਾਂਗਰਸ ਦੇ ਨਵੇਂ ਪ੍ਰਧਾਨ

ਨਵੀਂ ਦਿੱਲੀ – ਰਾਹੁਲ ਗਾਂਧੀ ਨੇ ਅੱਜ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ| ਰਾਹੁਲ ਗਾਂਧੀ ਨੂੰ ਪ੍ਰਧਾਨ ਚੁਣੇ ਜਾਣ ਦਾ ਸਰਟੀਫਿਕੇਟ ਸੌਂਪਿਆ ਗਿਆ| ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਤੇ ਹੋਰ ਆਗੂ ਰਹੇ ਮੌਜੂਦ ਦਿੱਲੀ ਦੇ 24 ਅਕਬਰ ਰੋਡ ਸਥਿਤ ਕਾਂਗਰਸ ਦਫਤਰ ‘ਤੇ ਇੱਕ ਪ੍ਰੋਗਰਾਮ ‘ਚ ਹੋਈ ਰਾਹੁਲ …

Read More »

ਕੈਪਟਨ ਨੇ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ : ਸਾਂਪਲਾ

ਕੈਪਟਨ ਦੀ 9 ਮਹੀਨਿਆਂ ਦੀ ਕਾਰਗੁਜਾਰੀ : ਐਲਾਨ, ਮੀਟਿੰਗਾਂ ਅਤੇ ਯੁ-ਟਰਨ: ਸਾਂਪਲਾ ਧਰਨੇ, ਪ੍ਰਦਰਸ਼ਨ ਅਤੇ ਖੁਦਕੁਸ਼ੀਆਂ ਕਾਂਗਰਸ ਦੀ 9 ਮਹੀਨੇ ਦੀ ਉਪਲਬਧੀਆਂ : ਸਾਂਪਲਾ ਗੁਰਦਾਸਪੂਰ ਜ਼ਿਮਨੀ ਚੋਣ ਵਿਚ ਸਰਕਾਰੀ ਧੱਕੇਸ਼ਾਹੀ ਤੋਂ ਬਾਅਦ, ਹੁਣ ਮਿਉਂਸੀਪੇਲਿਟੀ ਚੋਣਾਂ ਵਿਚ ਧੱਕੇ ਦੀ ਤਿਆਰੀ : ਸਾਂਪਲਾ ਕਾਂਗਰਸ ਦਾ ਸਾਥ ਦੇਣ ਵਾਲੇ ਸਰਕਾਰੀ ਅਤੇ ਪੁਲੀਸ ਅਫ਼ਸਰਾਂ …

Read More »

ਰਾਹੁਲ ਦੀ ਸਹਿਣਸ਼ੀਲਤਾ ਅਤੇ ਦ੍ਰਿੜ੍ਹਤਾ ‘ਤੇ ਮੈਨੂੰ ਮਾਣ : ਸੋਨੀਆ ਗਾਂਧੀ

ਨਵੀਂ ਦਿੱਲੀ – ਰਾਹੁਲ ਗਾਂਧੀ ਦੀ ਤਾਜਪੋਸ਼ੀ ਮੌਕੇ ਸੋਨੀਆ ਗਾਂਧੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਮੈਨੂੰ ਰਾਹੁਲ ਗਾਂਧੀ ਦੀ ਸਹਿਣਸ਼ੀਲਤਾ ਅਤੇ ਦ੍ਰਿੜ੍ਹਤਾ ਉਤੇ ਮਾਣ ਹੈ| ਉਨ੍ਹਾਂ ਕਿਹਾ ਕਿ ਰਾਹੁਲ ਨੇ ਜਿਹੜਾ ਹਮਲਾ ਸਹਿਣ ਕੀਤਾ ਹੈ ਉਹ ਉਸ ਨਾਲ ਹੋਰ ਮਜਬੂਤ ਬਣੇਗਾ| ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੀ ਆਪਣੇ ਅਸੂਲਾਂ …

Read More »

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਾਰੀਆਂ ਬਰਾਦਰੀਆਂ ਅਤੇ ਧਰਮਾਂ ਨੂੰ ਬਰਾਬਰ ਦਾ ਸਨਮਾਨ ਦੇਣ : ਬਡਹੇੜੀ

ਚੰਡੀਗੜ : ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਸ੍ਰੀ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਾਰਟੀ ਦੀ ਕਮਾਨ ਸੰਭਾਲਣ ਮੌਕੇ ਮੁਬਾਰਕਬਾਦ ਦਿੱਤੀ ਹੈ ਅਤੇ ਸਲਾਹ ਦਿੱਤੀ ਕਿ ਸ੍ਰੀ ਰਾਹੁਲ ਗਾਂਧੀ ਸਾਰੀਆਂ ਬਰਾਦਰੀਆਂ ਅਤੇ ਧਰਮਾਂ …

Read More »