Home / World (page 10)

World

ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ : ਸੁਪਰੀਮ ਕੋਰਟ

1

ਨਵੀਂ ਦਿੱਲੀ– ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਅਪਰਾਧ ਹੈ| ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਨਾਬਾਲਿਗ ਪਤਨੀ ਨਾਲ ਸਰੀਰਕ ਸਬੰਧ ਬਣਾਉਣ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ| ਦੱਸਣਯੋਗ ਹੈ ਕਿ ਦੇਸ਼ ਵਿਚ 18 ਸਾਲ ਤੋਂ ਘੱਟ ਉਮਰ ਦੀ …

Read More »

ਗੁਰਦਾਸਪੁਰ ਜ਼ਿਮਨੀ ਚੋਣ : 3 ਵਜੇ ਤੱਕ 38.24 ਫੀਸਦੀ ਮਤਦਾਨ

2

ਗੁਰਦਾਸਪੁਰ – ਗੁਰਦਾਸਪੁਰ ਵਿਖੇ ਜ਼ਿਮਨੀ ਚੋਣ ਲਈ ਮਤਦਾਨ ਜਾਰੀ ਹੈ| ਇਥੇ ਦੁਪਹਿਰ 3 ਵਜੇ ਤੱਕ 38.24 ਫੀਸਦੀ ਮਤਦਾਨ ਹੋਇਆ ਹੈ| ਜਦੋਂ ਕਿ ਦੁਪਹਿਰ 2 ਵਜੇ ਤੱਕ ਗੁਰਦਾਸਪੁਰ ਵਿਖੇ 37.4 ਫੀਸਦੀ ਵੋਟਿੰਗ ਹੋਈ|

Read More »

ਪੈਟਰੋਲ ਪੰਪ ਡੀਲਰਾਂ ਨੇ 13 ਅਕਤੂਬਰ ਦੀ ਹੜਤਾਲ ਦਾ ਸੱਦਾ ਵਾਪਸ ਲਿਆ

3

ਨਵੀਂ ਦਿੱਲੀ – ਪੈਟਰੋਲ ਪੰਪ ਡੀਲਰਾਂ ਵੱਲੋਂ 13 ਅਕਤੂਬਰ ਨੂੰ ਦੇਸ਼ ਭਰ ਵਿਚ ਕੀਤੀ ਜਾਣ ਵਾਲੀ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ| ਬਿਨਾਂ ਸ਼ੱਕ ਇਸ ਹੜਤਾਲ ਦੇ ਵਾਪਸ ਲਏ ਜਾਣ ਨਾਲ ਆਮ ਲੋਕਾਂ ਅਤੇ ਵਾਪਰੀਆਂ ਨੂੰ ਦੀਵਾਲੀ ਦੇ ਸੀਜ਼ਨ ਵਿਚ ਵੱਡਾ ਲਾਭ ਹੋਵੇਗਾ| ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ …

Read More »

ਸਰਕਾਰੀ ਥਰਮਲ ਪਲਾਂਟ ਬੰਦ ਕੀਤੇ ਜਾਣ ਦੇ ਪ੍ਰਸਤਾਵ ਦਾ ਆਮ ਆਦਮੀ ਪਾਰਟੀ ਵਲੋਂ ਸਖਤ ਵਿਰੋਧ

4

ਚੰਡੀਗੜ  :ਅੱਜ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ਵੱਲੋਂ ਬਠਿੰਡਾ, ਲਹਿਰਾ ਮੁਹੱਬਤ ਅਤੇ ਰੂਪਨਗਰ ਦੇ ਥਰਮਲ ਪਾਵਰ ਪਲਾਂਟ ਬੰਦ ਕੀਤੇ ਜਾਣ ਦੇ ਪ੍ਰਸਤਾਵ ਦਾ ਤਿੱਖੇ ਸ਼ਬਦਾਂ ਵਿੱਚ ਵਿਰੋਧ ਕੀਤਾ। ਉਹਨਾਂ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਜਿਥੇ ਭਾਰਤ ਸਰਕਾਰ ਨੇ ਹਾਲ …

Read More »