Home / World (page 1627)

World

ਚੰਡੀਗੜ੍ਹ : ਗੈਂਗਰੇਪ ਤੋਂ ਪਹਿਲਾਂ ਆਟੋ ਵਿੱਚ ਪਵਾਇਆ ਸੀ ਡੀਜ਼ਲ ,ਸੀਸੀਟੀਵੀ ਵਿੱਚ ਹੋਈ ਆਟੋ ਅਤੇ ਉਨ੍ਹਾਂ ਦੀ ਤਸਵੀਰਾਂ ਕੈਦ

ਚੰਡੀਗੜ੍ਹ : ਗੈਂਗਰੇਪ ਤੋਂ ਪਹਿਲਾਂ ਆਟੋ ਵਿੱਚ ਪਵਾਇਆ ਸੀ ਡੀਜ਼ਲ ,ਸੀਸੀਟੀਵੀ ਵਿੱਚ ਹੋਈ ਆਟੋ ਅਤੇ ਉਨ੍ਹਾਂ ਦੀ ਤਸਵੀਰਾਂ ਕੈਦ

ਚੰਡੀਗੜ੍ਹ : ਚੰਡੀਗੜ੍ਹ ਇੱਕ ਵਾਰ ਫਿਰ ਸ਼ਰਮਸ਼ਾਰ ਹੋਈ , ਚੰਡੀਗੜ੍ਹ ਪੁਲਿਸ ਜਿੱਥੇ ਇੱਕ ਤਰਫ ਔਰਤਾਂ ਦੀ ਸੁਰੱਖਿਆ ਦੀ ਗੱਲ ਕਰਦੀ ਹੈ ਉਥੇ ਹੀ ਦੂਜੇ ਪਾਸੇ ਲਗਾਤਾਰ ਵੱਧ ਰਹੇ ਰੇਪ ਵਿੱਚ ਮਾਮਲਿਆਂ ਵਿੱਚ ਕਟੌਤੀ ਹੁੰਦੀ ਨਜ਼ਰ ਨਹੀਂ ਆ ਰਹੀ ਹੈ , ਤੁਹਾਨੂੰ ਦੱਸ ਦੇ ਮਾਮਲੇ ਚੰਡੀਗੜ੍ਹ ਦੇ ਸੈਕਟਰ 53 ਦਾ ਹੈ …

Read More »

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਨੇ ਬਾਂਦੀਪੁਰਾ ਵਿਖੇ 5 ਅੱਤਵਾਦੀਆਂ ਨੂੰ ਕੀਤਾ ਢੇਰ

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਨੇ ਬਾਂਦੀਪੁਰਾ ਵਿਖੇ 5 ਅੱਤਵਾਦੀਆਂ ਨੂੰ ਕੀਤਾ ਢੇਰ

ਸ੍ਰੀਨਗਰ – ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੇ ਅੱਜ ਬਾਂਦੀਪੋਰਾ ਦੇ ਹਾਜਿਨ ਵਿਚ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ| ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਸਰਚ ਆਪ੍ਰੇਸ਼ਨ ਜਾਰੀ ਹੈ|

Read More »

ਮੁੱਖ ਮੰਤਰੀ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕਲਿਆਣ ਦੀ ਮੌਤ ’ਤੇ ਦੁੱਖ ਜ਼ਾਹਰ ਕੀਤਾ

ਮੁੱਖ ਮੰਤਰੀ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕਲਿਆਣ ਦੀ ਮੌਤ ’ਤੇ ਦੁੱਖ ਜ਼ਾਹਰ ਕੀਤਾ

ਚੰਡੀਗੜ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਕਾਂਗਰਸੀ ਨੇਤਾ ਅਤੇ ਸਾਬਕਾ ਰਾਜ ਸਭਾ ਮੈਂਬਰ ਮਹਿੰਦਰ ਸਿੰਘ ਕਲਿਆਣ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਲੁਧਿਆਣਾ ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲ ਵਸੇ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਆਪਣੀ …

Read More »