Home / Punjabi News (page 10)

Punjabi News

Punjabi News

ਲੋਕ ਸਭਾ ਚੋਣਾਂ: ਭਾਜਪਾ ਨੇ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਕਾਇਮ ਕੀਤੀ

ਨਵੀਂ ਦਿੱਲੀ, 30 ਮਾਰਚ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਲੋਕ ਸਭਾ ਚੋਣਾਂ 2024 ਲਈ ਚੋਣ ਮਨੋਰਥ ਪੱਤਰ ਬਣਾਉਣ ਲਈ ਕਮੇਟੀ ਦਾ ਐਲਾਨ ਕੀਤਾ ਹੈ। ਕਮੇਟੀ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। ਨਿਰਮਲਾ ਸੀਤਾਰਮਨ ਇਸ ਦੀ ਕਨਵੀਨਰ ਤੇ ਪੀਯੂਸ਼ ਗੋਇਲ ਕੋ-ਕਨਵੀਨਰ ਬਣਾਏ ਗਏ ਹਨ। 27 ਮੈਂਬਰੀ ਕਮੇਟੀ ਵਿੱਚ ਕੇਂਦਰੀ ਮੰਤਰੀ …

Read More »

ਚੰਡੀਗੜ੍ਹ: ਸੰਜੀਵਨ ਦੀ ਨਾਟ-ਪੁਸਤਕ ‘ਸਰਦਾਰ’ ਰਿਲੀਜ਼

ਹਰਦੇਵ ਚੌਹਾਨ ਚੰਡੀਗੜ੍ਹ, 30 ਮਾਰਚ ਇਥੋਂ ਦੇ ਪੰਜਾਬ ਕਲਾ ਭਵਨ ਸੈਕਟਰ-16 ਵਿੱਚ ਸਰਘੀ ਕਲਾ ਕੇਂਦਰ ਮੁਹਾਲੀ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜ਼ਿੰਦਗੀ ਦੇ ਅਣਛੋਹੇ ਪਲਾਂ ਤੇ ਘਟਨਾਵਾਂ ਦੀ ਗੱਲ ਕਰਦੀ ਸੰਜੀਵਨ ਸਿੰਘ ਦੀ ਨਾਟ ਪੁਸਤਕ ‘ਸਰਦਾਰ’ ਦਾ ਲੋਕ ਅਰਪਣ ਦਵਿੰਦਰ ਦਮਨ, ਪਾਲੀ ਭੁਪਿੰਦਰ, ਡਾ. …

Read More »

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅੱਜ ਮੁਹਾਲੀ ਦੇ ਸੁਪਰ ਸਪੈਸ਼ਲਿਸਟੀ ਫੋਰਟਿਸ ਹਸਪਤਾਲ ‘ਚੋਂ ਛੁੱਟੀ ਮਿਲ ਗਈ। ਮੁੱਖ ਮੰਤਰੀ ਭਗਵੰਤ ਮਾਨ ਢੋਲ ਢਮੱਕੇ ਨਾਲ ਆਪਣੀ ਧੀ ਨੂੰ ਲੈ ਕੇ ਘਰ ਪਹੁੰਚੇ। ਇਸ ਮੌਕੇ ਭਗਵੰਤ ਮਾਨ ਦੀ ਮਾਂ ਅਤੇ …

Read More »

ਕਾਹਨੂੰਵਾਨ ’ਚ ਗੁੱਡ ਫਰਾਈਡੇਅ ਮੌਕੇ ਸ਼ੋਭਾ ਯਾਤਰਾ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 29 ਮਾਰਚ ਇਸ ਕਸਬੇ ਵਿੱਚ ਈਸਾਈਆਂ ਨੇ ਗੁੱਡ ਫਰਾਈਡੇਅ ਮੌਕੇ ਸ਼ੋਭਾ ਯਾਤਰਾ ਕੱਢੀ। ਇਹ ਯਾਤਰਾ ਸੇਂਟ ਜੋਸਫ ਕਾਨਵੈਂਟ ਸਕੂਲ ਤੋਂ ਸ਼ੁਰੂ ਕੀਤੀ ਗਈ। ਯਾਤਰਾ ਦੀ ਅਗਵਾਈ ਕੈਥੋਲਿਕ ਚਰਚੇ ਦੇ ਫਾਦਰ ਵਿਲੀਅਮ ਸਹੋਤਾ ਅਤੇ ਹੋਰ ਮਸੀਹ ਆਗੂਆਂ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਭੂ ਯਸੂ ਮਸੀਹ ਦੀ ਕੁਰਬਾਨੀ ਦੀ …

Read More »

ਪੁਲੀਸ ਅਤੇ ਗੈਂਗਸਟਰ ਚਿੰਟੂ ਦਰਮਿਆਨ ਮੁਕਾਬਲਾ

ਹਤਿੰਦਰ ਮਹਿਤਾ ਜਲੰਧਰ, 29 ਮਾਰਚ ਇੱਥੋਂ ਦੇ ਆਬਾਦਪੁਰਾ ਵਿੱਚ ਬੀਤੀ ਦੇਰ ਰਾਤ ਸੀਆਈਏ ਸਟਾਫ਼ ਦੀ ਟੀਮ ਦਾ ਗੈਂਗਸਟਰ ਚਿੰਟੂ ਅਤੇ ਸਾਥੀਆਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਇਕ ਗੋਲੀ ਗੈਂਗਸਟਰ ਦੀ ਲੱਤ ਵਿੱਚ ਲੱਗੀ। ਇਸ ਮੌਕੇ ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚੱਲੀਆਂ। ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ …

Read More »

ਚੱਕੀ ਦਰਿਆ ਉਪਰ ਬਣਿਆ ਪੁਲ 20 ਮਹੀਨਿਆਂ ਬਾਅਦ ਖੁਲ੍ਹਿਆ

ਐਨਪੀ ਧਵਨ ਪਠਾਨਕੋਟ, 29 ਮਾਰਚ ਪੰਜਾਬ-ਹਿਮਾਚਲ ਨੂੰ ਲਿੰਕ ਕਰਨ ਵਾਲੇ ਚੱਕੀ ਦਰਿਆ ਉਪਰ ਬਣਿਆ ਨੈਸ਼ਨਲ ਹਾਈਵੇਅ ਵਾਲਾ ਅੰਤਰਰਾਜੀ ਪੁਲ ਕਰੀਬ 20 ਮਹੀਨਿਆਂ ਬਾਅਦ ਹੈਵੀ ਟ੍ਰੈਫਿਕ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਨਾਲ ਦੋਹਾਂ ਸੂਬਿਆਂ ਦੇ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਪੈਦਾ ਹੋ ਗਈ। ਇਸ ਤਰ੍ਹਾਂ ਹੁਣ ਸਕੂਲੀ, ਯਾਤਰੀ ਬੱਸਾਂ ਅਤੇ …

Read More »

ਲਾਡੋਵਾਲ ਟੌਲ ਪਲਾਜ਼ਾ ਦੀਆਂ ਦਰਾਂ ਵਧਾਈਆਂ

ਪੱਤਰ ਪ੍ਰੇਰਕ ਫਿਲੌਰ, 29 ਮਾਰਚ ਲਾਡੋਵਾਲ ਟੌਲ ਪਲਾਜ਼ੇ ਦੀਆਂ ਦਰਾਂ ’ਚ ਮੁੜ ਵਾਧਾ ਕੀਤਾ ਜਾ ਰਿਹਾ ਹੈ। ਇਹ ਵਧੀਆਂ ਦਰਾਂ ਪਹਿਲੀ ਅਪਰੈਲ ਤੋਂ ਲਾਗੂ ਹੋਣਗੀਆਂ ਜਿਸ ਨਾਲ ਸਫਰ ਕਰਨਾ ਹੋਰ ਮਹਿੰਗਾ ਹੋ ਜਾਵੇਗਾ। ਇਸ ਤੋਂ ਕੁਝ ਮਹੀਨੇ ਪਹਿਲਾਂ ਵੀ ਦੋ ਵਾਰ ਦਰਾਂ ਵਿਚ ਵਾਧਾ ਕੀਤਾ ਗਿਆ ਸੀ। ਟੌਲ ਪਲਾਜ਼ੇ ਦੀਆਂ …

Read More »

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ ਹੋ ਗਈ। ਰੇਲਵੇ ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ (25) ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 8 ਚੈਨਪੁਰਾ ਬਸਤੀ ਲਹਿਰਾਗਾਗਾ ਵਜੋਂ ਹੋਈ ਹੈ। ਇਹ ਘਟਨਾ ਲਹਿਰਾਗਾਗਾ ਅਤੇ ਜਾਖਲ ਰੇਲਵੇ ਲਾਈਨ ਵਿਚਕਾਰ ਪੈਂਦੇ ਪਿੰਡ …

Read More »

ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ

ਨਵੀਂ ਦਿੱਲੀ, 28 ਮਾਰਚ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਅੱਜ ਆਪ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਹੋ ਗਿਆ ਹੈ। ਇੱਥੇ ਪ੍ਰੈਸ ਕਾਨਫਰੰਸ ’ਚ ਸ੍ਰੀ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ …

Read More »

ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ

ਨਵੀਂ ਦਿੱਲੀ, 28 ਮਾਰਚ ਅੱਜ ਸਵੇਰੇ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ‘ਤੇ ਲਿਖੇ ਨਾਅਰੇ ਬਾਰੇ ਸਵੇਰੇ 9.30 ਵਜੇ ਫੋਨ ‘ਤੇ …

Read More »