Home / Punjabi News (page 130)

Punjabi News

Punjabi News

ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਤੇ ਸਭ ਤੋਂ ਅਮੀਰ ਜਗਨਮੋਹਨ ਰੈੈੱਡੀ

ਨਵੀਂ ਦਿੱਲੀ, 12 ਅਪਰੈਲ ਐਸੋਸੀਏਸ਼ਨ ਆਫ਼ ਡੈਮੋਕਰੇਟਿਕ ਰਿਫਾਰਮਜ਼ (ਏਡੀਆਰ) ਵੱਲੋਂ ਚੋਣ ਹਲਫ਼ਨਾਮਿਆਂ ਦੇ ਕੀਤੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਮੌਜੂਦਾ 29 ਮੁੱਖ ਮੰਤਰੀ ਕਰੋੜਪਤੀ ਹਨ। ਇਨ੍ਹਾਂ ਵਿੱਚੋਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨਮੋਹਨ ਰੈੱਡੀ ਕੋਲ ਸਭ ਤੋਂ ਵੱਧ 510 ਕਰੋੜ ਰੁਪਏ ਦੀ ਜਾਇਦਾਦ ਹੈ। ਪੱਛਮੀ ਬੰਗਾਲ ਦੀ …

Read More »

ਸਿੱਧੂ ਮੂਸੇਵਾਲਾ ਦੇ ਯੂਟਿਊਬ ਸਬਸਕ੍ਰਾਈਬਰ ਦੋ ਕਰੋੜ ਤੋਂ ਪਾਰ

ਜੋਗਿੰਦਰ ਸਿੰਘ ਮਾਨ ਮਾਨਸਾ, 11 ਅਪਰੈਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪੰਜਾਬੀ ਸੰਗੀਤ ਵਿੱਚ ਮੌਤ ਤੋਂ ਬਾਅਦ ਵੀ ਵੱਡਾ ਪ੍ਰਭਾਵ ਹੈ। ਕਤਲ ਦੇ ਸਾਢੇ 10 ਮਹੀਨਿਆਂ ਬਾਅਦ ਯੂਟਿਊਬ ‘ਤੇ ਮੂਸੇਵਾਲਾ ਦੇ ਸਬਸਕ੍ਰਾਈਬਰ 90 ਲੱਖ ਤੋਂ ਵਧ ਗਏ ਹਨ। ਇੰਨਾ ਹੀ ਨਹੀਂ ਚਾਰ ਦਿਨ ਪਹਿਲਾਂ ਰਿਲੀਜ਼ ਹੋਏ ਗੀਤ ‘ਮੇਰਾ ਨਾਂ’ …

Read More »

ਪੱਛਮੀ ਮੁਲਕ ਯੂਕਰੇਨ ’ਚ ‘ਜੰਗ ਖ਼ਤਮ ਕਰਨ’ ਦੇ ਚਾਹਵਾਨ ਨਹੀਂ: ਰੂਸ

ਸੰਯੁਕਤ ਰਾਸ਼ਟਰ, 11 ਅਪਰੈਲ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ਦੀ ਪ੍ਰਧਾਨਗੀ ਅਪਰੈਲ ਮਹੀਨੇ ਲਈ ਰੂਸ ਕੋਲ ਹੈ। ਇਸ ਮੌਕੇ ਰੂਸ ਦੇ ਪ੍ਰਤੀਨਿਧੀ ਨੇ ਕਿਹਾ ਕਿ ਮਾਸਕੋ ਨੇ ਕਈ ਵਾਰ ਸਲਾਮਤੀ ਪਰਿਸ਼ਦ ਦੀ ਮੀਟਿੰਗ ਵਿਚ ਕਈ ਮੁਲਕਾਂ ਵੱਲੋਂ ਯੂਕਰੇਨ ਨੂੰ ਲਗਾਤਾਰ ਹਥਿਆਰ ਸਪਲਾਈ ਕਰਨ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਪੱਛਮੀ …

Read More »

ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਵੀ ਸਰਕਾਰੀ ਕਰਮੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਕਾਰੀ ਕਰਮਚਾਰੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ ਹੈ, ਭਾਵੇਂ ਉਹ ਵਿੱਤੀ ਲਾਭ ਲੈਣ ਦੇ ਅਗਲੇ ਹੀ ਦਿਨ ਸੇਵਾਮੁਕਤ ਕਿਉਂ ਨਾ ਹੋ ਰਿਹਾ ਹੋਵੇ। ਜਨਤਕ ਖੇਤਰ ਦੀ ਕਰਨਾਟਕ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (ਕੇਪੀਟੀਸੀਐੱਲ) ਦੀ ਅਪੀਲ ‘ਤੇ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ …

Read More »

ਅੰਮ੍ਰਿਤਪਾਲ ਮਾਮਲਾ: ਵਿਦੇਸ਼ ਤੋਂ ਪਰਤੇ ਨੌਜਵਾਨ ਨੂੰ ਹਿਰਾਸਤ ’ਚ ਲਿਆ

ਮਹਿੰਦਰ ਸਿੰਘ ਰੱਤੀਆਂ ਮੋਗਾ, 11 ਅਪਰੈਲ ਪੰਜਾਬ ਪੁਲੀਸ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ 25 ਦਿਨ ਬਾਅਦ ਵੀ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਪੁਲੀਸ ਵੱਲੋਂ ਬੀਤੀ 18 ਮਾਰਚ ਤੋਂ ਸ਼ੁਰੂ ਹੋਇਆ ‘ਅਪਰੇਸ਼ਨ’ ਜਾਰੀ ਹੈ। ਇਥੇ ਥਾਣਾ ਮਹਿਣਾ ਅਧੀਨ ਆਉਂਦੇ ਇਕ ਪਿੰਡ ਦੇ ਨੌਜਵਾਨ ਹਰਦੀਪ ਸਿੰਘ ਉਰਫ਼ ਦੀਪਾ …

Read More »

ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਨਾਰਾਜ਼ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕੀ

ਨਵੀਂ ਦਿੱਲੀ, 10 ਅਪਰੈਲ ਪਿਛਲੇ ਮਹੀਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕਰਨ ਵਾਲੇ ਸਿੱਖ ਕੱਟੜਪੰਥੀ ਸਮੂਹ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਣ ਤੋਂ ਬਾਅਦ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਹੈ। ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 19 ਮਾਰਚ ਨੂੰ ਜਦੋਂ …

Read More »

ਐੱਨਸੀਪੀ, ਟੀਐੱਮਸੀ ਤੇ ਸੀਪੀਆਈ ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ

ਨਵੀਂ ਦਿੱਲੀ, 10 ਅਪਰੈਲ ਭਾਰਤੀ ਚੋਣ ਕਮਿਸ਼ਨ ਨੇ ਅੱਜ ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ), ਤ੍ਰਿਣਮੂਲ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਹੈ। ਹਾਲਾਂਕਿ, ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਜਾਰੀ …

Read More »

ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਸੁਰਿੰਦਰ ਸਿੰਘ ‘ਆਪ’ ਵਿੱਚ ਸ਼ਾਮਲ

ਨਿੱਜੀ ਪੱਤਰ ਪ੍ਰੇਰਕ ਜਲੰਧਰ, 10 ਅਪਰੈਲ ਕਾਂਗਰਸ ਦੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਚੌਧਰੀ ਸੁਰਿੰਦਰ ਸਿੰਘ ਰਿਸ਼ਤੇ ਵੱਜੋਂ ਮਰਹੂਮ ਚੌਧਰੀ ਸੰਤੋਖ ਸਿੰਘ ਦਾ ਸਕਾ ਭਤੀਜਾ ਹੈ। ਕਾਂਗਰਸ ਨੂੰ ਥੋੜ੍ਹੇ …

Read More »

ਟਵਿੱਟਰ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫਾਲੋ ਕਰਦੇ ਨੇ ਐਲਨ ਮਸਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਅਪਰੈਲ ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਆਪਣੀ ਸੋਸ਼ਲ ਨੈੱਟਵਰਕਿੰਗ ਸਾਈਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਮਸਕ ਟਵਿੱਟਰ ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਵਿਅਕਤੀ ਹਨ। ਉਨ੍ਹਾਂ ਦੇ ਇਸ ਸੋਸ਼ਲ ਪਲੇਟਫਾਰਮ ‘ਤੇ 13.4 …

Read More »

ਵਿਰੋਧੀ ਧਿਰ ਅਡਾਨੀ ਕੰਪਨੀਆਂ ਦੀ ਜਾਂਚ ਦੀ ਮੰਗ ’ਤੇ ਡਟੀ: ਸੰਜੈ ਰਾਊਤ

ਮੁੰਬਈ, 9 ਅਪਰੈਲ ਸ਼ਿਵ ਸੈਨਾ (ਊਧਵ ਬਾਲ ਠਾਕਰੇ) ਨੇਤਾ ਸੰਜੈ ਰਾਊਤ ਨੇ ਅੱਜ ਕਿਹਾ ਕਿ ”ਇੱਕਜੁਟ ਵਿਰੋਧੀ ਧਿਰ’ ਮਹਿਸੂਸ ਕਰਦੀ ਹੈ ਕਿ ਅਡਾਨੀ ਸਮੂਹ ਦੀਆਂ ਕੰਪਨੀਆਂ ਦੀ ਜਾਂਚ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਪਾਰਟੀ (ਸ਼ਿਵ ਸੈਨਾ) ਅਜਿਹੀ ਮੰਗ ਦੇ ਸਮਰਥਨ ਵਿੱਚ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਊਤ ਨੇ ਕਿਹਾ ਕਿ …

Read More »