Home / Punjabi News (page 180)

Punjabi News

Punjabi News

ਜੇ ਮੇਰੀ ਤੇ ਹਸੀਨਾ ਦੀ ਮੀਟਿੰਗ ਹੋ ਜਾਂਦੀ ਤਾਂ ਕਿਹੜਾ ਪਹਾੜ ਟੁੱਟ ਪੈਣਾ ਸੀ: ਮਮਤਾ

ਕੋਲਕਾਤਾ, 8 ਸਤੰਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਰਤ ਦੌਰੇ ਦੌਰਾਨ ਉਨ੍ਹਾਂ ਨੂੰ ਸੱਦਾ ਨਾ ਦੇਣ ਲਈ ਕੇਂਦਰ ਦੀ ਆਲੋਚਨਾ ਕੀਤੀ। ਬੈਨਰਜੀ ਨੇ ਇਹ ਵੀ ਕਿਹਾ ਕਿ ਉਹ ਜਾਣਨਾ ਚਾਹੁੰਦੀ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਨ੍ਹਾਂ ਦੀ …

Read More »

ਨਾਜਾਇਜ਼ ਖਣਨ: ਬਿਨਾਂ ਨੰਬਰੀ ਟਿੱਪਰ ਕਾਬੂ

ਰੂਪਨਗਰ: ਥਾਣਾ ਸਿੰਘ ਭਗਵੰਤਪੁਰ ਪੁਲੀਸ ਵੱਲੋਂ ਇੱਕ ਬਿਨਾਂ ਨੰਬਰੀ ਟਿੱਪਰ ਦੇ ਨਾਮਾਲੂਮ ਚਾਲਕ ਵਿਰੁੱਧ ਕੇਸ ਦਰਜ ਕਰਕੇ ਟਿੱਪਰ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਬੀਤੇ ਦਿਨ ਜਦੋਂ ਖਣਨ ਵਿਭਾਗ ਦੇ ਖਣਨ ਇੰਸਪੈਕਟਰ ਰਕਸ਼ਿਤ ਚੌਧਰੀ ਗਸ਼ਤ ਕਰ ਰਹੇ ਸਨ ਤਾਂ ਪਿੰਡ ਮੰਦਵਾੜਾ ਨੇੜੇ ਉਨ੍ਹਾਂ ਨੂੰ ਮਿੱਟੀ ਦਾ ਭਰਿਆ ਹੋਇਆ ਬਿਨਾਂ ਨੰਬਰੀ …

Read More »

ਲਫਥਾਂਜ਼ਾ ਵੱਲੋਂ ਪਾਇਲਟਾਂ ਦੀ ਦੂਜੀ ਹੜਤਾਲ ਟਾਲਣ ਲਈ ਯਤਨ

ਬਰਲਿਨ, 6 ਸਤੰਬਰ ਜਰਮਨੀ ਦੀ ਏਅਰਲਾਈਨ ਕੰਪਨੀ ਲਫਥਾਂਜ਼ਾ ਨੇ ਅੱਜ ਦੱਸਿਆ ਕਿ ਉਨ੍ਹਾਂ ਵੱਲੋਂ ਪਾਇਲਟਾਂ ਨੂੰ ਬਿਹਤਰ ਤਨਖ਼ਾਹ ਦੀ ਪੇਸ਼ਕਸ਼ ਕਰਨ ਦੀ ਯੋਜਨਾ ਬਣਾ ਲਈ ਗਈ ਹੈ। ਕੰਪਨੀ ਵੱਲੋਂ ਇਹ ਐਲਾਨ ਪਾਇਲਟਾਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਦੇ ਮੱਦੇਨਜ਼ਰ ਕੀਤਾ ਗਿਆ ਹੈ। ਉਨ੍ਹਾਂ ਇਸ ਹਫ਼ਤੇ ਦੋ ਦਿਨ ਦੀ ਹੜਤਾਲ ਕਰਨ …

Read More »

ਸਰਕਾਰ ਨੇ ਗੈਸ ਕੀਮਤਾਂ ਦੀ ਸਮੀਖਿਆ ਲਈ ਕਮੇਟੀ ਬਣਾਈ

ਨਵੀਂ ਦਿੱਲੀ, 6 ਸਤੰਬਰ ਸਰਕਾਰ ਨੇ ਓਐੱਨਜੀਸੀ ਅਤੇ ਰਿਲਾਇੰਸ ਵਰਗੀਆਂ ਕੰਪਨੀਆਂ ਵੱਲੋਂ ਪੈਦਾ ਕੀਤੀ ਜਾਂਦੀ ਗੈਸ ਦੀ ਕੀਮਤ ਤੈਅ ਕਰਨ ਵਾਲੇ ਫਾਰਮੂਲੇ ਦੀ ਸਮੀਖਿਆ ਲਈ ਇੱਕ ਕਮੇਟੀ ਗਠਿਤ ਕੀਤੀ ਹੈ। ਪੈਟਰੋਲੀਅਮ ਤੇ ਗੈਸ ਮੰਤਰਾਲੇ ਨੇ ਇੱਕ ਆਦੇਸ਼ ਜਾਰੀ ਕਰ ਕੇ ਯੋਜਨਾ ਕਮਿਸ਼ਨ ਦੇ ਸਾਬਕਾ ਮੈਂਬਰ ਕੇ. ਐੱਸ. ਪਾਰਿਖ ਦੀ ਅਗਵਾਈ …

Read More »

ਲੁਧਿਆਣਾ: ਤੇਜ਼ ਰਫ਼ਤਾਰ ਕਾਰ ਖੰਬੇ ’ਚ ਵੱਜੀ, 3 ਬੱਚਿਆਂ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ

ਗਗਨਦੀਪ ਅਰੋੜਾ ਲੁਧਿਆਣਾ, 6 ਸਤੰਬਰ ਇਥੇ ਅੱਜ ਤੜਕੇ ਚੰਡੀਗੜ੍ਹ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਖੰਬੇ ਵਿੱਚ ਵੱਜਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 3 ਬੱਚੀਆਂ ਵੀ ਸ਼ਾਮਲ ਹਨ। ਔਰਤ ਗੰਭੀਰ ਫੱਟੜ ਹੈ, ਜਿਸ ਨੂੰ ਸੀਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦ ਪਛਾਣ ਰਾਜੇਸ਼, ਮਾਹੀ (5), …

Read More »

ਸੂਹ ਦੇਣ ਤੇ ਹੱਤਿਆ ਦੇ ਦੋਸ਼ੀ ਪੰਜ ਫਲਸਤੀਨੀ ਮੌਤ ਦੇ ਘਾਟ ਉਤਾਰੇ

ਗਾਜ਼ਾ ਸਿਟੀ, 4 ਸਤੰਬਰ ਗਾਜ਼ਾ ਦੀ ਹਮਾਸ ਸਰਕਾਰ ਨੇ ਇਜ਼ਰਾਈਲ ਨੂੰ ਸੂਹ ਦੇਣ ਵਾਲੇ ਦੋ ਅਤੇ ਹੱਤਿਆ ਦੇ ਵੱਖੋ ਵੱਖਰੇ ਮਾਮਲਿਆਂ ‘ਚ ਦੋੋਸ਼ੀ ਤਿੰਨ ਫਲਸਤੀਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਹੈ। ਫਲਸਤੀਨੀ ਸੁਰੱਖਿਆ ਬਲਾਂ ਦੇ …

Read More »

ਸੋਨਾਲੀ ਦੇ ਨਿੱਜੀ ਸਹਾਇਕ ਦੇ ਘਰ ਪੁੱਜੀ ਗੋਆ ਪੁਲੀਸ

ਚੰਡੀਗੜ੍ਹ: ਭਾਜਪਾ ਆਗੂ ਅਤੇ ਟਿਕ ਟੌਕ ਸਟਾਰ ਸੋਨਾਲੀ ਫੋਗਾਟ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ ਦੇ ਮਾਮਲੇ ਦੀ ਜਾਂਚ ‘ਚ ਜੁਟੀ ਗੋਆ ਪੁਲੀਸ ਦੀ ਟੀਮ ਨੇ ਅੱਜ ਰੋਹਤਕ ‘ਚ ਉਸ ਦੇ ਨਿੱਜੀ ਸਹਾਇਕ ਸੁਧੀਰ ਸਾਂਗਵਾਨ ਦੇ ਘਰ ਦਾ ਦੌਰਾ ਕੀਤਾ। ਸੂਤਰਾਂ ਨੇ ਕਿਹਾ ਕਿ ਗੋਆ ਪੁਲੀਸ ਦੀ ਟੀਮ ਨੇ ਸਾਂਗਵਾਨ …

Read More »

ਨਵਾਂ ਸ਼ਹਿਰ: 38 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ’ਚ ਗੁਜਰਾਤ ਤੋਂ ਦੋ ਤਸਕਰ ਕਾਬੂ

ਲਾਜਵੰਤ ਸਿੰਘ ਨਵਾਂਸ਼ਹਿਰ, 3 ਸਤੰਬਰ ਨਵਾਂਸ਼ਹਿਰ ਪੁਲੀਸ ਨੇ 38 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ‘ਚ ਦੋ ਤਸਕਰਾਂ ਨੂੰ ਗੁਜਰਾਤ ਅਤੇ ਇਕ ਨੂੰ ਪਿੰਡ ਰੱਕੜਾਂ ਢਾਹਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਹੈਰੋਇਨ ਲਈ ਪੇਸ਼ਗੀ ਦਿੱਤੀ ਗਈ ਰਕਮ ਵਿਚੋਂ 77000 ਰੁਪਏ ਬਰਾਮਦ ਕਰਨ ਦਾ ਵੀ ਦਾਅਵਾ ਕੀਤਾ ਹੈ। ਪੁਲੀਸ ਗੁਜਰਾਤ ਤੋਂ ਇਨ੍ਹਾਂ …

Read More »

ਅਲ-ਸ਼ਬਾਬ ਵੱਲੋਂ ਸੋਮਾਲੀਆ ਵਿੱਚ 20 ਯਾਤਰੀਆਂ ਦੀ ਹੱਤਿਆ

ਮੋਗਾਦਿਸ਼ੂ (ਸੋਮਾਲੀਆ), 3 ਸਤੰਬਰ ਕੱਟੜ ਜਥੇਬੰਦੀ ਅਲ-ਸ਼ਬਾਬ ਨੇ ਅੱਜ ਸਵੇਰੇ ਹਿਰਾਨ ਖੇਤਰ ਵਿੱਚ ਘੱਟੋ-ਘੱਟ 20 ਯਾਤਰੀਆਂ ਦੀ ਹੱਤਿਆ ਕਰ ਦਿੱਤੀ ਅਤੇ ਖ਼ੁਰਾਕੀ ਵਸਤਾਂ ਲਿਜਾ ਰਹੇ ਸੱਤ ਵਾਹਨਾਂ ਨੂੰ ਅੱਗ ਲਾ ਕੇ ਸਾੜ ਦਿੱਤਾ। ਸੋਮਾਲੀਆ ਦੇ ਸਰਕਾਰੀ ਮੀਡੀਆ ਅਤੇ ਵਸਨੀਕਾਂ ਨੇ ਇਹ ਜਾਣਕਾਰੀ ਦਿੱਤੀ। ਵਸਨੀਕਾਂ ਨੇ ਕਿਹਾ ਕਿ ਅਲਕਾਇਦਾ ਨਾਲ ਜੁੜੀ …

Read More »

ਫੁਟਬਾਲ ਫੈਡਰੇਸ਼ਨ ਦੀਆਂ ਚੋਣਾਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਤੋਂ ਭੂਟੀਆ ਹੈਰਾਨ

ਨਵੀਂ ਦਿੱਲੀ, 3 ਸਤੰਬਰ ਸਾਬਕਾ ਭਾਰਤੀ ਕਪਤਾਨ ਬਾਇਚੁੰਗ ਭੂਟੀਆ ਨੇ ਅੱਜ ਕਿਹਾ ਕਿ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਦੀਆਂ ਚੋਣਾਂ ਵਿੱਚ ‘ਵੱਡੇ ਪੱਧਰ’ ‘ਤੇ ਹੋਈ ਸਿਆਸੀ ਦਖ਼ਲਅੰਦਾਜ਼ੀ ਤੋਂ ਉਹ ਹੈਰਾਨ ਹੈ, ਜਿਸ ਕਾਰਨ ਨਤੀਜੇ ਉਸ ਦੀ ਆਸ ਮੁਤਾਬਕ ਨਹੀਂ ਆਏ। ਭੂਟੀਆ ਫੁਟਬਾਲ ਫੈਡਰੇਸ਼ਨ ਦੇ ਪ੍ਰਧਾਨ ਲਈ ਹੋਈ ਚੋਣ ਵਿੱਚ ਭਾਜਪਾ …

Read More »