Home / Punjabi News (page 196)

Punjabi News

Punjabi News

ਕੈਲੀਫੋਰਨੀਆ ਵਿਚ ਚਰਚ ਵਿਚ ਹਮਲਾ; ਮੌਤ; 5 ਜ਼ਖਮੀ

ਲਾਗੁਨਾ ਵੁੱਡ, 16 ਮਈ ਇਥੇ ਇਕ ਚਰਚ ਵਿਚ ਅਧਖੜ ਵਿਅਕਤੀ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਜ਼ਖਮੀ ਹੋ ਗਏ। ਇਹ ਜਾਣਕਾਰੀ ਮਿਲੀ ਹੈ ਕਿ ਚਰਚ ਵਿਚ ਦੁਪਹਿਰ ਦੇ ਖਾਣੇ ਤੋਂ ਬਾਅਦ ਪ੍ਰਾਰਥਨਾ ਚੱਲ ਰਹੀ ਸੀ ਕਿ ਏਸ਼ੀਅਨ ਖਿੱਤੇ ਦੇ ਲਗਦੇ ਵਿਅਕਤੀ ਨੇ ਗੋਲੀਆਂ ਚਲਾਈਆਂ। …

Read More »

ਹੁਣ ਪਹੁੰਚੂ ਟੇਲਾਂ ’ਤੇ ਪਾਣੀ: ਜਿੰਪਾ ਨੇ ਰਾਤ ਨੂੰ ਨਹਿਰਾਂ ਦੀ ਜਾਂਚ ਕੀਤੀ ਤੇ ਨਾਜਾਇਜ਼ ਮੋਘੇ ਬੰਦ ਕਰਨ ਦੇ ਹੁਕਮ ਦਿੱਤੇ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ/ਫਾਜ਼ਿਲਕਾ, 14 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ …

Read More »

ਸ਼ੇਖ਼ ਮੁਹੰਮਦ-ਬਿਨ-ਜ਼ਾਇਦ ਯੂਏਈ ਦੇ ਨਵੇਂ ਰਾਸ਼ਟਰਪਤੀ

ਦੁਬਈ, 14 ਮਈ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸ਼ਾਸਕਾਂ ਨੇ ਰਸਮੀ ਤੌਰ ‘ਤੇ ਸ਼ੇਖ਼ ਮੁਹੰਮਦ-ਬਿਨ-ਜ਼ਾਇਦ ਅਲ ਨਾਹਯਾਨ ਨੂੰ ਦੇਸ਼ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ ਹੈ। Source link

Read More »

ਰਸੋਈਏ ਦੀ ਹੱਤਿਆ ਦੇ ਮਾਮਲੇ ’ਚ ਭਾਰਤੀ ਹਵਾਈ ਫ਼ੌਜ ਦੇ ਤਿੰਨ ਅਧਿਕਾਰੀਆਂ ਨੂੰ ਉਮਰ ਕੈਦ

ਨਵੀਂ ਦਿੱਲੀ, 13 ਮਈ ਅਹਿਮਦਾਬਾਦ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਾਰਤੀ ਹਵਾਈ ਫ਼ੌਜ ਦੇ ਦੋ ਸੇਵਾਮੁਕਤ ਅਤੇ ਇੱਕ ਮੌਜਦਾ ਅਧਿਕਾਰੀਆਂ ਨੂੰ 27 ਸਾਲ ਪਹਿਲਾਂ ਰਸੋਈਏ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਮਨਗਰ ਦੇ ਏਅਰਫੋਰਸ ਸਟੇਸ਼ਨ ‘ਤੇ ਰਸੋਈਏ ਗਿਰਿਜਾ ਰਾਵਤ ਨੂੰ ਨਵੰਬਰ 1995 ਵਿੱਚ ਤਸੀਹੇ ਦੇ ਕੇ …

Read More »

ਰੂਪਨਗਰ: ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲਾ 7 ਪਿਸਤੌਲਾਂ ਤੇ 15 ਕਾਰਤੂਸਾਂ ਸਣੇ ਗ੍ਰਿਫ਼ਤਾਰ

ਜਗਮੋਹਨ ਸਿੰਘ ਰੂਪਨਗਰ, 13 ਮਈ ਰੂਪਨਗਰ ਪੁਲੀਸ ਵੱਲੋਂ ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਨੂੰ ਅਸਲੇ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਰੂਪਨਗਰ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਐੱਸਪੀ ਹਰਬੀਰ ਸਿੰਘ ਅਟਵਾਲ, ਡੀਐੱਸਪੀ (ਡੀ) ਜਰਨੈਲ ਸਿੰਘ ਅਤੇ ਇੰਸਪੈਕਟਰ ਸਤਨਾਮ ਸਿੰਘ ਇੰਚਾਰਜ ਸੀਆਈਏ ਰੂਪਨਗਰ ਦੀ ਟੀਮ …

Read More »

ਯੂਕਰੇਨ ਨੇ ਰੂਸੀ ਗੈਸ ਸਪਲਾਈ ਰੋਕੀ

ਜ਼ਾਪੋਰੀਜ਼ਜ਼ੀਆ, 11 ਮਈ ਯੂਕਰੇਨ ਨੇ ਯੂਰੋਪੀਅਨ ਮੁਲਕਾਂ ‘ਚ ਜਾਣ ਵਾਲੀ ਰੂਸੀ ਕੁਦਰਤੀ ਗੈਸ ਸਪਲਾਈ ਨੂੰ ਰੋਕ ਦਿੱਤਾ ਹੈ। ਉਧਰ ਕੀਵ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਹਿਮ ਉੱਤਰ-ਪੂਰਬੀ ਸ਼ਹਿਰ ਨੇੜੇ ਜੰਗ ‘ਚ ਸਫ਼ਲਤਾ ਹਾਸਲ ਕੀਤੀ ਹੈ। ਪਿਛਲੇ 11 ਹਫ਼ਤਿਆਂ ਤੋਂ ਯੂਕਰੇਨੀ ਸ਼ਹਿਰ ਜੰਗ ਦਾ ਮੈਦਾਨ ਬਣੇ ਹੋਏ ਹਨ …

Read More »

ਝਾਰਖੰਡ ਦੀ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਗ੍ਰਿਫ਼ਤਾਰ

ਰਾਂਚੀ, 11 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਖੁੰਟੀ ਵਿੱਚ ਮਨਰੇਗਾ ਫੰਡਾਂ ਦੇ ਕਥਿਤ ਘਪਲੇ ਤੇ ਹੋਰ ਦੋਸ਼ਾਂ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਇਕ ਮਾਮਲੇ ਵਿੱਚ ਲਗਾਤਾਰ ਦੋ ਦਿਨਾਂ ਤੱਕ ਪੁੱਛ-ਪੜਤਾਲ ਕਰਨ ਤੋਂ ਬਾਅਦ ਅੱਜ ਝਾਰਖੰਡ ਦੀ ਖਣਨ ਸਕੱਤਰ ਪੂਜਾ ਸਿੰਘਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਜਾਣਕਾਰੀ ਅਧਿਕਾਰੀਆਂ …

Read More »

ਡੀਸੀ ਦੀ ਹਾਜ਼ਰੀ ’ਚ ਖਣਨ ਅਧਿਕਾਰੀਆਂ ਤੇ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ

ਜਗਮੋਹਨ ਸਿੰਘ ਰੂਪਨਗਰ, 11 ਮਈ ਜ਼ਿਲ੍ਹਾ ਰੂਪਨਗਰ ਦੀ ਰਸੀਦਪੁਰ ਡੀ-ਸਿਲਟਿੰਗ ਸਾਈਟ ਨੇੜੇ ਧਰਨਾ ਦੇ ਰਹੇ ਕਿਸਾਨਾਂ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਲਿਖਤੀ ਮੰਗ ਪੱਤਰ ਸੌਂਪਿਆ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ, ਹਰਿੰਦਰ ਸਿੰਘ ਜਟਾਣਾ ਬਲਾਕ ਪ੍ਰਧਾਨ ਚਮਕੌਰ ਸਾਹਿਬ, …

Read More »

ਯੂਐੱਨ ’ਚ ਹਿੰਦੀ ਦੇ ਪਾਸਾਰ ਲਈ ਭਾਰਤ ਵੱਲੋਂ 8 ਲੱਖ ਡਾਲਰ ਦਾ ਯੋਗਦਾਨ

ਯੂਐੱਨ ’ਚ ਹਿੰਦੀ ਦੇ ਪਾਸਾਰ ਲਈ ਭਾਰਤ ਵੱਲੋਂ 8 ਲੱਖ ਡਾਲਰ ਦਾ ਯੋਗਦਾਨ

ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਹਿੰਦੀ ਦੀ ਵਰਤੋਂ ਦੇ ਪਾਸਾਰ ਲਈ 8 ਲੱਖ ਡਾਲਰ ਦਾ ਯੋਗਦਾਨ ਦਿੱਤਾ ਹੈ। ਭਾਰਤ ਦੇ ਉਪ ਸਥਾਈ ਨੁਮਾਇੰਦੇ ਆਰ ਰਵਿੰਦਰ ਨੇ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨਿਕੇਸ਼ਨਜ਼ ਦੀ ਉਪ ਡਾਇਰੈਕਟਰ ਮੀਤਾ ਹੋਸਾਲੀ ਨੂੰ ਚੈੱਕ ਸੌਂਪਿਆ। ਭਾਰਤੀ ਮਿਸ਼ਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਸੰਯੁਕਤ …

Read More »