Home / Punjabi News (page 2)

Punjabi News

Punjabi News

ਸੀਬੀਆਈ ਨੇ ਸੰਦੇਸ਼ਖਲੀ ਮਾਮਲੇ ’ਚ ਪਹਿਲੀ ਐੱਫਆਈਆਰ ਦਰਜ ਕੀਤੀ

ਨਵੀਂ ਦਿੱਲੀ, 25 ਅਪਰੈਲ ਸੀਬੀਆਈ ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਪੰਜ ਪ੍ਰਭਾਵਸ਼ਾਲੀ ਵਿਅਕਤੀਆਂ ਖ਼ਿਲਾਫ਼ ਪਹਿਲਾ ਕੇਸ ਦਰਜ ਕੀਤਾ ਹੈ। ਮਾਮਲਾ ਜ਼ਮੀਨ ਹੜੱਪਣ ਦਾ ਹੈ, ਜਿੱਥੇ ਪੀੜਤ ਪਰਿਵਾਰ ਦੀਆਂ ਔਰਤਾਂ ਨੂੰ ਕਥਿਤ ਤੌਰ ‘ਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਬਣਾਇਆ। …

Read More »

ਤਿੱਬਤ ਦੀ ਜਲਾਵਤਨ ਸਰਕਾਰ ਤੇ ਚੀਨ ਵਿਚਾਲੇ ਗੱਲਬਾਤ ਸ਼ੁਰੂ ਕਰਨ ਲਈ ਪਰਦੇ ਦੇ ਪਿੱਛੇ ਕੋਸ਼ਿਸ਼ ਜਾਰੀ

ਧਰਮਸ਼ਾਲਾ, 25 ਅਪਰੈਲ ਤਿੱਬਤ ਦੀ ਜਲਾਵਤਨ ਸਰਕਾਰ ਅਤੇ ਚੀਨ ਵਿਚਾਲੇ ਪਰਦੇ ਦੇ ਪਿੱਛੇ ਗੱਲਬਾਤ ਚੱਲ ਰਹੀ ਹੈ, ਜਿਸ ਤੋਂ ਸੰਕੇਤ ਮਿਲਦੇ ਹਨ ਕਿ ਦੋਵਾਂ ਧਿਰਾਂ ਵਿਚਾਲੇ ਦਹਾਕੇ ਤੋਂ ਵੱਧ ਸਮੇਂ ਤੋਂ ਬੰਦ ਪਈ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਹੋ ਸਕਦੀ ਹੈ। ਤਿੱਬਤ ਵਿੱਚ ਚੀਨ ਵਿਰੋਧੀ ਪ੍ਰਦਰਸ਼ਨ ਅਤੇ ਬੁੱਧ ਧਰਮ ਪ੍ਰਤੀ …

Read More »

ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਪਾਲ ਸਿੰਘ ਨੌਲੀ ਜਲੰਧਰ, 25 ਅਪਰੈਲ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ ਹੈ। The post ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ appeared first on Punjabi Tribune. Source link

Read More »

ਲੋਕਾਂ ਨੂੰ ਲੁੱਟਣ ਦੀ ਕਾਂਗਰਸ ਸਾਜ਼ਿਸ਼ ਅੱਗੇ ਮੈਂ ਕੰਧ ਬਣ ਕੇ ਖੜ੍ਹਾਂ ਹਾਂ: ਮੋਦੀ

ਮੋਰੈਨਾ (ਮੱਧ ਪ੍ਰਦੇਸ਼), 25 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਕਬਾਇਲੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਅਤੇ ਨਾਲ ਹੀ ਕਿਹਾ ਕਿ ਉਹ ਲੋਕਾਂ ਅਤੇ ਉਨ੍ਹਾਂ ਨੂੰ ਲੁੱਟਣ ਦੀਆਂ ਕਾਂਗਰਸ ਦੀਆਂ ਸਾਜ਼ਿਸ਼ਾਂ ਵਿਚਕਾਰ ਕੰਧ ਬਣ ਕੇ ਖੜ੍ਹੇ ਹਨ। ਮੱਧ ਪ੍ਰਦੇਸ਼ …

Read More »

ਚੋਣ ਕਮਿਸ਼ਨ ਨੇ ਮੋਦੀ ਦੇ ਭਾਸ਼ਨ ਬਾਰੇ ਭਾਜਪਾ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 25 ਅਪਰੈਲ ਰਾਜਸਥਾਨ ਦੇ ਬਾਂਸਵਾੜਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਨ ਬਾਰੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਭਾਜਪਾ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਕਾਂਗਰਸ ਨੇਤਾਵਾਂ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਆਦਰਸ਼ ਚੋਣ ਜ਼ਾਬਤੇ …

Read More »

ਪਟਨਾ ਰੇਲਵੇ ਸਟੇਸ਼ਨ ਨੇੜੇ ਹੋਟਲ ਨੂੰ ਅੱਗ ਲੱਗੀ, 6 ਮਰੇ ਤੇ 2 ਦੀ ਹਾਲਤ ਗੰਭੀਰ

ਪਟਨਾ, 25 ਅਪਰੈਲ ਬਿਹਾਰ ਦੀ ਰਾਜਧਾਨੀ ਪਟਨਾ ’ਚ ਰੇਲਵੇ ਸਟੇਸ਼ਨ ਨੇੜੇ ਹੋਟਲ ’ਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ, 2 ਦੀ ਹਾਲਤ ਗੰਭੀਰ ਹੈ ਤੇ 20 ਤੋਂ ਵੱਧ ਨੂੰ ਬਚਾਅ ਲਿਆ। ਫਾਇਰ ਬ੍ਰਿਗੇਡ ਨੇ ਹਾਈਡ੍ਰੌਲਿਕ ਲਿਫਟ ਰਾਹੀਂ ਹੋਟਲ ’ਚੋਂ 20-25 ਵਿਅਕਤੀਆਂ ਨੂੰ …

Read More »

ਤਰਨ ਤਾਰਨ: ਹਸਪਤਾਲ ’ਚੋਂ ਫ਼ਰਾਰ ਗੈਂਗਸਟਰ ਰਾਜੂ ਸ਼ੂਟਰ 3 ਸਾਥੀਆਂ ਸਣੇ ਕਾਬੂ

ਗੁਰਬਖਸ਼ਪੁਰੀ ਤਰਨ ਤਾਰਨ, 25 ਅਪਰੈਲ ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਇਥੋਂ ਦੇ ਸਿਵਲ ਹਸਪਤਾਲ ’ਚੋਂ ਫਰਾਰ ਹੋਏ ਗੈਂਗਸਟਰ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵਾਸੀ ਸੰਘਾ ਅਤੇ ਉਸ ਨੂੰ ਫਰਾਰ ਕਰਵਾ ਕੇ ਲੈ ਜਾਣ ਵਾਲੇ ਪੰਜ-ਮੈਂਬਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਕਾਬੂ ਕਰ …

Read More »

ਅਮਰਗੜ੍ਹ: ਕੈਨੇਡਾ ਦੇ ਸਰੀ ’ਚ ਤੋਲੇਵਾਲ ਦੇ ਨੌਜਵਾਨ ਦਾ ਕਤਲ

ਰਾਜਿੰਦਰ ਜੈਦਕਾ ਅਮਰਗੜ੍ਹ 25 ਅਪਰੈਲ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਪਿੰਡ ਤੋਲੇਵਾਲ ਦੇ ਨੌਜਵਾਨ ਕਤਲ ਕਰ ਦਿੱਤਾ ਗਿਆ ਹੈ। ਕਤਲ ਕੀਤੇ ਨੌਜਵਾਨ ਕੁਲਵਿੰਦਰ ਸਿੰਘ ਦੇ ਚਾਚਾ ਸੁਖਵਿੰਦਰ ਸਿੰਘ ਸੁੱਖਾ ਤੋਲੇਵਾਲ ਨੇ ਦੱਸਿਆ ਕਿ ਕੁਲਵਿੰਦਰ ਸਿੰਘ (28) ਪੁੱਤਰ ਗੁਰਪ੍ਰੀਤ ਸਿੰਘ 4 ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਹੁਣ ਉਹ …

Read More »

ਉੱਤਰਾਖੰਡ: ਗੁਰਦੁਆਰਾ ਨਾਨਕਮੱਤਾ ਪ੍ਰਬੰਧਕ ਕਮੇਟੀ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਅਪਰੈਲ ਉੱਤਰਾਖੰਡ ਸਥਿਤ ਗੁਰਦੁਆਰਾ ਨਾਨਕਮੱਤਾ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉੱਤਰਾਖੰਡ …

Read More »

ਦਿੱਲੀ ਸ਼ਰਾਬ ਘਪਲੇ ’ਚ ਕੇਜਰੀਵਾਲ ਮੁੱਖ ਸਾਜ਼ਿਸ਼ਘਾੜਾ: ਈਡੀ

ਨਵੀਂ ਦਿੱਲੀ, 25 ਅਪਰੈਲ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦੇ ‘ਮੁੱਖ ਸਾਜ਼ਿਸ਼ਘਾੜੇ’ ਹਨ। ਈਡੀ ਨੇ ਆਪਣੇ 734 ਸਫ਼ਿਆਂ ਦੇ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਆਪਣੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨਾਲ ਮਿਲ …

Read More »