Home / Punjabi News (page 209)

Punjabi News

Punjabi News

ਭਾਰਤ ਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦਿੱਤੀ

ਨਵੀਂ ਦਿੱਲੀ, 22 ਜੁਲਾਈ ਭਾਰਤ ਅਤੇ ਬਰਤਾਨੀਆ ਨੇ ਇਕ-ਦੂਜੇ ਦੀਆਂ ਉੱਚ ਵਿਦਿਅਕ ਡਿਗਰੀਆਂ ਨੂੰ ਮਾਨਤਾ ਦੇਣ ਲਈ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ। ਦੋਵਾਂ ਦੇਸ਼ਾਂ ਦੇ ਹਜ਼ਾਰਾਂ ਨੌਜਵਾਨਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ। ਇਹ ਕਦਮ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਚੁੱਕਿਆ ਗਿਆ ਹੈ। ਬਰਤਾਨੀਆ ਸਰਕਾਰ ਨੇ ਇਸ …

Read More »

ਅਕਾਦਮਿਕ ਸੈਸ਼ਨ 2022-23 ਲਈ ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ

ਨਵੀਂ ਦਿੱਲੀ, 22 ਜੁਲਾਈ ਅਕਾਦਮਿਕ ਸੈਸ਼ਨ 2022-23 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਸੀਬੀਐੱਸਈ ਬੋਰਡ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋਣਗੀਆਂ।ਪ੍ਰੀਖਿਆ ਕੰਟਰੋਲਰ ਸਨਯਮ ਭਾਰਦਵਾਜ ਅਨੁਸਾਰ ਪਿਛਲੇ ਸਾਲ ਦੇ ਉਲਟ 2023 ਵਿੱਚ ਅਕਾਦਮਿਕ ਸੈਸ਼ਨ ਦੇ ਅੰਤ ਵਿੱਚ ਸਿਰਫ ਇੱਕ ਪ੍ਰੀਖਿਆ ਹੋਵੇਗੀ। Source link

Read More »

ਸ੍ਰੀ ਕੀਰਤਪੁਰ ਸਾਹਿਬ: ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ’ਤੇ ਅਕਾਲ ਤਖ਼ਤ ਦੇ ਜਥੇਦਾਰ ਨੇ ਕੇਜਰੀਵਾਲ ’ਤੇ ਨਿਸ਼ਾਨਾ ਸਾਧਿਆ

ਬੀਐੱਸ ਚਾਨਾ ਸ੍ਰੀ ਕੀਰਤਪੁਰ ਸਾਹਿਬ, 22 ਜੁਲਾਈ ਅੱਠਵੇਂ ਗੁਰੂ ਬਾਲਾ ਪ੍ਰੀਤਮ ਸਾਹਿਬ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ …

Read More »

ਵਿਕਰਮਸਿੰਘੇ ਨੇ ਸ੍ਰੀਲੰਕਾ ਦੇ 8ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਕੋਲੰਬੋ, 21 ਜੁਲਾਈ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ੍ਰੀਲੰਕਾ ਦੇ ਸੀਨੀਅਰ ਨੇਤਾ ਰਾਨਿਲ ਵਿਕਰਮਸਿੰਘੇ ਨੇ ਅੱਜ ਅੱਠਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਚੀਫ਼ ਜਸਟਿਸ ਜਯੰਤ ਜੈਸੂਰੀਆ ਨੇ ਸੰਸਦ ਭਵਨ ਕੰਪਲੈਕਸ ਵਿੱਚ 73 ਸਾਲਾ ਵਿਕਰਮਸਿੰਘੇ ਨੂੰ ਅਹੁਦੇ ਦੀ ਸਹੁੰ ਚੁਕਾਈ। Source link

Read More »

ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਏਗੀ ਟੀਐਮਸੀ: ਅਭਿਸ਼ੇਕ ਬੈਨਰਜੀ

ਕੋਲਕਾਤਾ, 21 ਜੁਲਾਈ ਟੀਐਮਸੀ ਨੇ ਉਪਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਪਾਰਟੀ ਨਾਲ ਸਲਾਹ ਕੀਤੇ ਬਿਨਾਂ ਵਿਰੋਧੀ ਧਿਰ ਵੱਲੋਂ ਉਮੀਦਵਾਰ ਦੀ ਚੋਣ ਕੀਤੀ ਗਈ, ਉਸ ਨਾਲ ਉਹ ਸਹਿਮਤ ਨਹੀਂ ਹੈ। ਐਨਡੀਏ ਨੇ ਪੱਛਮੀ ਬੰਗਾਲ …

Read More »

ਭਵਾਨੀਗੜ੍ਹ: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕੀਤੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਜੁਲਾਈ ਇਥੋਂ ਨੇੜਲੇ ਪਿੰਡ ਜੌਲੀਆਂ ਦੇ ਕਿਸਾਨ ਹਰਜਿੰਦਰ ਸਿੰਘ ( 31) ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ ਪੀ ਕੇ ਖੁਦਕੁਸ਼ੀ ਕਰ ਲਈ ਗਈ। ਹਰਜਿੰਦਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਹੈ। ਕਿਸਾਨ ਦੇ ਸਿਰ ਪੰਜ ਲੱਖ ਰੁਪਏ ਬੈਂਕ ਦਾ ਕਰਜ਼ਾ ਅਤੇ 35 …

Read More »

ਕਿਸ਼ਤੀ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋਈ

ਇਸਲਾਮਾਬਾਦ, 20 ਜੁਲਾਈ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਸਾਦਿਕਾਬਾਦ ਸ਼ਹਿਰ ਨੇੜੇ ਮਛਕਾ ਇਲਾਕੇ ਵਿੱਚ ਕਿਸ਼ਤੀ ਪਲਟਣ ਕਾਰਨ ਵਾਪਰੇ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋ ਗਈ ਹੈ। ਕਿਸ਼ਤੀ ਪਲਟਣ ਦੀ ਇਹ ਘਟਨਾ ਸੋਮਵਾਰ ਨੂੰ ਵਾਪਰੀ ਸੀ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਘਟਨਾ ਸਮੇਂ ਕਿਸ਼ਤੀ ਵਿੱਚ 75 ਜਣੇ ਸਵਾਰ …

Read More »

ਗਿਆਨਵਾਪੀ ਮਸਜਿਦ ਕੇਸ: ਅਗਲੀ ਸੁਣਵਾਈ 21 ਜੁਲਾਈ ਨੂੰ

ਵਾਰਾਣਸੀ (ਯੂਪੀ), 19 ਜੁਲਾਈ ਇੱਥੋਂ ਦੀ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ-ਸ਼ਿੰਗਾਰ ਗੌਰੀ ਮੰਦਿਰ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਵਿੱਚ ਅੱਜ ਹਿੰਦੂ ਧਿਰ ਨੇ ਆਪਣੀ ਦਲੀਲ ਦਿੱਤੀ। ਪਟੀਸ਼ਨਰ ਰਾਖੀ ਸਿੰਘ ਵੱਲੋਂ ਪੇਸ਼ ਵਕੀਲ ਮਾਨ ਬਹਾਦੁਰ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਮੁਸਲਿਮ ਧਿਰ ਪੂਜਾ ਸਥਾਨਾਂ ਤੇ ਵਕਫ਼ ਐਕਟ ਸਬੰਧੀ ਅਦਾਲਤ …

Read More »

ਮਜੀਠਾ: ਪਿੰਡ ਗਾਲੋਵਾਲੀ ਦੇ ਨੌਜਵਾਨ ਦਾ ਗਲ ਵੱਢਿਆ: ਸਰਪੰਚ ਸਣੇ ਕਈਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

ਰਾਜਨ ਮਾਨ ਮਜੀਠਾ, 19 ਜੁਲਾਈ ਮਾਮੂਲੀ ਤਕਰਾਰ ਕਾਰਨ ਪਿੰਡ ਗਾਲੋਵਾਲੀ ਕੁੱਲੀਆਂ ਮੌਜੂਦਾ ਸਰਪੰਚ ਤੇ ਉਸ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਗਲਾ ਵੱਢ ਦਿੱਤਾ। ਪਿੰਡ ਵਿੱਚ ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਪਵਨਜੀਤ ਸਿੰਘ ‘ਤੇ ਅਜੈ, ਸੂਰਜ, ਸੰਜੇ ਅਤੇ ਸਰਪੰਚ ਦੀਪਕ ਵਿਚਕਾਰ ਵਿਚਕਾਰ ਤਕਰਾਰ ਹੋ ਗਿਆ ਅਤੇ …

Read More »

ਕੌਮਾਂਤਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਨੇ ਅਸਤੀਫ਼ਾ ਦਿੱਤਾ; ਕੌਮਾਂਤਰੀ ਓਲੰਪਿਕ ਕਮੇਟੀ ਦੀ ਮੈਂਬਰੀ ਵੀ ਛੱਡੀ

ਨਵੀਂ ਦਿੱਲੀ, 18 ਜੁਲਾਈ ਤਰਜਬੇਕਾਰ ਖੇਡ ਪ੍ਰਬੰਧਕ ਨਰਿੰਦਰ ਬਤਰਾ ਨੇ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਦੀ ਮੈਂਬਰੀ ਵੀ ਛੱਡ ਦਿੱਤੀ ਹੈ। ਦੱਸਣਯੋਗ ਹੈ ਕਿ ਬਤਰਾ ਨੂੰ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੇ ਪ੍ਰਧਾਨ ਦਾ …

Read More »