Home / Punjabi News (page 211)

Punjabi News

Punjabi News

ਪੰਜਾਬ ਪੁਲੀਸ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਗੁਜਰਾਤ ਵਿੱਚੋਂ 75 ਕਿਲੋ ਹੈਰੋਇਨ ਬਰਾਮਦ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 12 ਜੁਲਾਈ ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਗੁਜਰਾਤ ਦੇ ਅਤਿਵਾਦ ਵਿਰੋਧੀ ਦਲ ਨੇ ਕੱਛ ਜ਼ਿਲ੍ਹੇ ਦੀ ਮੁੰਦਰਾ ਬੰਦਰਗਾਹ ਨੇੜੇ ਇਕ ਕੰਨਟੇਨਰ ਵਿੱਚੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਮਾਰਕੀਟ ਵਿੱਚ ਇਸ ਹੈਰੋਇਨ ਦੀ ਕੀਮਤ 375 ਕਰੋੜ ਰੁਪਏ ਹੈ। ਪੰਜਾਬ ਦੇ …

Read More »

ਯੂਕਰੇਨ: ਰੂਸੀ ਹਮਲੇ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ

ਕੀਵ, 12 ਜੁਲਾਈ ਰੂਸ ਵੱਲੋਂ ਯੂਕਰੇਨ ਦੇ ਚੈਸਿਵ ਯਾਰ ਸ਼ਹਿਰ ਦੀ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ‘ਤੇ 9 ਜੁਲਾਈ ਨੂੰ ਕੀਤੇ ਗਏ ਹਮਲੇ ਮਗਰੋਂ ਮੰਗਲਵਾਰ ਨੂੰ ਇਸ ਇਮਾਰਤ ਦੇ ਮਲਬੇ ਵਿੱਚੋਂ 34 ਲਾਸ਼ਾਂ ਮਿਲੀਆਂ ਹਨ। ਇਸ ਹਮਲੇ ਵਿੱਚ ਨੌਂ ਵਿਅਕਤੀ ਜ਼ਖ਼ਮੀ ਹੋਏ ਹਨ। ਇਹ ਜਾਣਕਾਰੀ ਦੋਨੇਤਸਕ ਓਬਲਾਸਟ ਮਿਲਟਰੀ ਪ੍ਰਸ਼ਾਸਨ ਦੇ ਮੁਖੀ …

Read More »

ਰਾਘਵ ਚੱਢਾ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ

ਆਤਿਸ਼ ਗੁਪਤਾ ਚੰਡੀਗੜ੍ਹ, 11 ਜੁਲਾਈ ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੂਬਾ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਫਾਈਲ ਨੂੰ ਮੁੱਖ ਮੰਤਰੀ ਨੇ ਅੱਜ ਮਨਜ਼ੂਰੀ ਦੇ ਦਿੱਤੀ। ਮਾਡਰਨ ਸਕੂਲ ਬਾਰਾਖੰਭਾ ਅਤੇ ਲੰਡਨ ਸਕੂਲ ਆਫ਼ ਇਕਨਾਮਿਕਸ ਵਰਗੀਆਂ ਵਿਸ਼ਵ ਪ੍ਰਸਿੱਧ ਸਿੱਖਿਆ ਸੰਸਥਾਵਾਂ ਤੋਂ ਪੜ੍ਹੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ , 11 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਆਪਣੇ ਜੀਵਨ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਅਸ਼ੀਰਵਾਦ ਲਿਆ। ਮੁੱਖ ਮੰਤਰੀ ਦੀ ਮਾਂ ਬੀਬੀ ਹਰਪਾਲ …

Read More »

ਸ੍ਰੀਲੰਕਾ: ਦੇਸ਼ ਦੀ ਆਰਥਿਕ ਮੰਦਹਾਲੀ ਤੋਂ ਤੰਗ ਲੋਕਾਂ ਨੇ ਰਾਸ਼ਟਰਪਤੀ ਭਵਨ ’ਤੇ ਕਬਜ਼ਾ ਕੀਤਾ, ਗੋਟਬਾਯਾ ਗਾਇਬ

ਕੋਲੰਬੋ, 9 ਜੁਲਾਈ ਸ੍ਰੀਲੰਕਾ ‘ਚ ਆਰਥਿਕ ਮੰਦਹਾਲੀ ਤੋਂ ਸਤਾਏ ਲੋਕ ਅੱਜ ਪ੍ਰਦਰਸ਼ਨ ਕਰਦੇ ਹੋਏ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਘਰ ਦਾਖਲ ਹੋ ਗਏ। ਪ੍ਰਦਰਸ਼ਨਕਾਰੀ ਰਾਸ਼ਟਰਪਤੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ। ਇਨ੍ਹਾਂ ਨੂੰ ਖ਼ਿੰਡਾਉਣ ਲਈ ਪੁਲੀਸ ਨੇ ਸਖ਼ਤੀ ਵੀ ਵਰਤੀ।ਪ੍ਰਦਰਸ਼ਨਕਾਰੀਆਂ ‘ਤੇ ਪੁਲੀਸ ਤੇ ਫੌਜ ਨੇ ਜਲ ਤੋਪਾਂ ਤੇ ਅੱਥਰੂ ਗੈਸ …

Read More »

ਲਮੀਮਪੁਰ ਖੀਰੀ ਅਦਾਲਤ ਵੱਲੋਂ ਮੁਹੰਮਦ ਜ਼ੁਬੈਰ ਖ਼ਿਲਾਫ਼ ਵਾਰੰਟ ਜਾਰੀ; 11 ਜੁਲਾਈ ਨੂੰ ਕੀਤਾ ਤਲਬ

ਲਖੀਮਪੁਰ ਖੀਰੀ, 9 ਜੁਲਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਅਦਾਲਤ ਨੇ ਪਿਛਲੇ ਸਾਲ ਨਵੰਬਰ ਵਿਚ ਦਰਜ ਇਕ ਕੇਸ ‘ਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 11 ਜੁਲਾਈ ਨੂੰ ਤਲਬ ਕੀਤਾ ਹੈ। ਇਸ ਕੇਸ ਵਿਚ ਦੁਸ਼ਮਣੀ ਪੈਦਾ ਕਰਨ ਦੇ ਦੋਸ਼ ਲਾਏ ਗਏ ਸਨ। ਸ਼ੁੱਕਰਵਾਰ ਜ਼ੁਬੈਰ ਨੂੰ ਸੁਪਰੀਮ ਕੋਰਟ ਤੋਂ …

Read More »

ਨੰਗਲ ਕਲਾਂ ’ਚ ਕੋਠਾ ਡਿੱਗਣ ਕਾਰਨ ਦਰਜਨ ਮਜ਼ਦੂਰ ਜ਼ਖ਼ਮੀ

ਜੋਗਿੰਦਰ ਸਿੰਘ ਮਾਨ ਮਾਨਸਾ, 9 ਜੁਲਾਈ ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਦੇ ਵਿਖੇ ਖੇਤ ਵਿੱਚ ਬਣੇ ਕੋਠੇ ਦੀ ਛੱਤ ਡਿੱਗਣ ਨਾਲ ਝੋਨਾ ਲਾ ਰਹੇ 10-12 ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ 6 ਔਰਤਾਂ, 3 ਨੌਜਵਾਨ ਅਤੇ ਇਕ ਬੱਚਾ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ …

Read More »

ਅਮਰੀਕਾ: ਸਿਆਹਫਾਮ ਜਾਰਜ ਫਲੋਇਡ ਦੀ ਗਰਦਨ ਮਿੰਟਾਂ ਤੱਕ ਗੋਡੇ ਨਾਲ ਨੱਪਣ ਵਾਲੇ ਪੁਲੀਸ ਅਧਿਕਾਰੀ ਨੂੰ 21 ਸਾਲ ਦੀ ਸਜ਼ਾ

ਸੇਂਟ ਪਾਲ (ਅਮਰੀਕਾ), 8 ਜੁਲਾਈ ਅਮਰੀਕਾ ਦੇ ਸੰਘੀ ਜੱਜ ਨੇ ਮਿਨੀਪੋਲਿਸ ਦੇ ਸਾਬਕਾ ਪੁਲੀਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ ਸ਼ਿਆਹਫਾਮ ਜਾਰਜ ਫਲੋਇਡ ਦੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਇਹ ਵੀ ਕਿਹਾ ਕਿ ਉਸ ਨੇ ਜੋ ਕੀਤਾ ਉਹ ਬਿਲਕੁਲ ਗਲਤ ਅਤੇ …

Read More »

ਦਿੱਲੀ: ਆਰਜੇਡੀ ਨੇਤਾ ਲਾਲੂ ਯਾਦਵ ਦੀ ਸਿਹਤ ’ਚ ਸੁਧਾਰ

ਨਵੀਂ ਦਿੱਲੀ, 8 ਜੁਲਾਈ ਦਿੱਲੀ ਦੇ ਏਮਜ਼ ‘ਚ ਇਲਾਜ ਅਧੀਨ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਸਿਹਤ ‘ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਬਿਹਾਰ ਦੇ 74 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਸਾਦ ਨੂੰ ਹਸਪਤਾਲ ਦੇ ਕਾਰਡੀਓ ਨਿਊਰੋ (ਸੀਐੱਨ) ਸੈਂਟਰ ਦੇ ਇੰਟੈਂਸਿਵ ਕੇਅਰ ਯੂਨਿਟ (ਸੀਸੀਯੂ) ਵਿੱਚ ਭਰਤੀ ਕਰਵਾਇਆ ਗਿਆ …

Read More »

‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ: ਗੌਰਵ ਯਾਦਵ

ਖੇਤਰੀ ਪ੍ਰਤੀਨਿਧ ਪਟਿਆਲਾ ਜੁਲਾਈ ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ‘ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਪੁਲੀਸ ਵਿੱਚ ਵੀ ਲੋੜੀਂਦੇ ਸੁਧਾਰ …

Read More »