Home / Punjabi News (page 211)

Punjabi News

Punjabi News

ਸੰਯੁਕਤ ਰਾਸ਼ਟਰ ਮੁਖੀ ਵੱਲੋਂ ਅਨਾਜ ਦੀ ਕਮੀ ਕਾਰਨ ਤਬਾਹੀ ਦੀ ਚਿਤਾਵਨੀ

ਬਰਲਿਨ, 24 ਜੂਨ ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਹੈ ਕਿ ਅਨਾਜ ਦੀ ਕਮੀ ਕਾਰਨ ਦੁਨੀਆ ਭਰ ‘ਚ ਤਬਾਹੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ‘ਚ ਜੰਗ ਨੇ ਵਾਤਾਵਰਨ ਸਬੰਧੀ ਵਿਗਾੜ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਕਰੋਨਾਵਾਇਰਸ ਮਹਾਮਾਰੀ ਅਤੇ ਆਲਮੀ ਭੁੱਖਮਰੀ ਸੰਕਟ …

Read More »

ਮਹਾਰਾਸ਼ਟਰ ਸਰਕਾਰ ’ਤੇ 16 ਬਾਗ਼ੀ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਦੋਸ਼

ਮੁੰਬਈ, 25 ਜੂਨ ਸ਼ਿਵ ਸੈਨਾ ਦੇ ਬਾਗੀ ਨੇਤਾ ਏਕਨਾਥ ਸ਼ਿੰਦੇ ਨੇ ਅੱਜ ਦੋਸ਼ ਲਾਇਆ ਕਿ ਮਹਾਰਾਸ਼ਟਰ ਸਰਕਾਰ ਨੇ 16 ਬਾਗੀ ਵਿਧਾਇਕਾਂ ਦੀਆਂ ਰਿਹਾਇਸ਼ਾਂ ਨੂੰ ਦਿੱਤੀ ਗਈ ਸੁਰੱਖਿਆ ਵਾਪਸ ਲੈ ਲਈ ਹੈ। ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਹੈ ਅਤੇ ਅਜਿਹਾ ਸਿਆਸੀ ਬਦਲਾਖੋਰੀ ਦੀ ਭਾਵਨਾ …

Read More »

ਅਗਨੀਪਥ ਸਕੀਮ ਰਾਸ਼ਟਰ ਵਿਰੋਧੀ:ਰਾਜੇਵਾਲ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 25 ਜੂਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ਅੱਜ ਆਪਣੇ ਸਾਥੀਆਂ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ ਕਰਕੇ ਵੱਖ ਵੱਖ ਮਤੇ ਪਾਸ ਕੀਤੇ ਗਏ। ਇਸ ਮੀਟਿੰਗ ਬਾਅਦ ਸ੍ਰੀ ਰਾਜੇਵਾਲ ਨੇ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕੇਂਦਰ ਦੀ ਅਗਨੀਪਥ ਸਕੀਮ ਨੂੰ ਰਾਸ਼ਟਰ ਵਿਰੋਧੀ ਸਕੀਮ ਕਰਾਰ …

Read More »

ਪਾਕਿਸਤਾਨ ਦੀ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ

ਲਾਹੌਰ, 25 ਜੂਨ ਇਥੋਂ ਦੀ ਅਤਿਵਾਦ ਰੋਕੂ ਅਦਾਲਤ ਨੇ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮਜੀਦ ਮੀਰ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ …

Read More »

ਪੁਣੇ: ਸ਼ਿਵ ਸੈਨਿਕਾਂ ਨੇ ਬਾਗ਼ੀ ਵਿਧਾਇਕ ਤਾਨਾਜੀ ਸਾਵੰਤ ਦੇ ਦਫ਼ਤਰ ਦੀ ਭੰਨਤੋੜ ਕੀਤੀ

ਪੁਣੇ, 25 ਜੂਨ ਸ਼ਿਵ ਸੈਨਾ ਦੇ ਵਰਕਰਾਂ ਨੇ ਅੱਜ ਪਾਰਟੀ ਦੇ ਬਾਗੀ ਵਿਧਾਇਕ ਤਾਨਾਜੀ ਸਾਵੰਤ ਦੇ ਦਫ਼ਤਰ ਦੀ ਭੰਨਤੋੜ ਕੀਤੀ, ਜੋ ਇਸ ਸਮੇਂ ਏਕਨਾਥ ਸ਼ਿੰਦੇ ਧੜੇ ਦੇ ਹਿੱਸੇ ਵਜੋਂ ਗੁਹਾਟੀ ਵਿੱਚ ਹਨ। ਕਾਰਕੁਨਾਂ ਦੇ ਸਮੂਹ ਨੇ ਅੱਜ ਸਵੇਰੇ ਕਟਰਾਜ ਖੇਤਰ ਵਿੱਚ ਸਥਿਤ ਭੈਰਵਨਾਥ ਸ਼ੂਗਰ ਵਰਕਸ ਦੇ ਦਫ਼ਤਰ ਵਿੱਚ ਦਾਖਲ ਹੋ …

Read More »

ਸਿੱਧੂ ਮੂਸੇਵਾਲਾ ਕਤਲ ਕਾਂਡ: ਮਨਮੋਹਨ ਸਿੰਘ ਮੋਹਣਾ ਨੂੰ 14 ਦਿਨ ਲਈ ਜੇਲ੍ਹ ਭੇਜਿਆ

ਜੋਗਿੰਦਰ ਸਿੰਘ ਮਾਨ ਮਾਨਸਾ, 25 ਜੂਨ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ‘ਚ ਮਾਨਸਾ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮਨਮੋਹਨ ਸਿੰਘ ਮੋਹਣਾ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਨੂੰ 8 ਜੁਲਾਈ ਤੱਕ ਜੁਡੀਸ਼ਲ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ …

Read More »

ਬਰਤਾਨੀਆ ਦੀ ਖੁਸ਼ੀ ਪਟੇਲ ਨੇ ਜਿੱਤਿਆ ਮਿਸ ਵਰਲਡ-ਵਾਈਡ 2022 ਖ਼ਿਤਾਬ

ਵਾਸ਼ਿੰਗਟਨ, 25 ਜੂਨ ਬਰਤਾਨੀਆ ਦੀ ਬਾਇਓਮੈਡੀਕਲ ਵਿਦਿਆਰਥਣ ਖੁਸ਼ੀ ਪਟੇਲ ਨੂੰ ਸੁੰਦਰਤਾ ਮੁਕਾਬਲੇ ਮਿਸ ਇੰਡੀਆ ਵਰਲਡਵਾਈਡ 2022 ਦਾ ਜੇਤੂ ਐਲਾਨਿਆ ਗਿਆ ਹੈ। ਇਹ ਭਾਰਤ ਤੋਂ ਬਾਹਰ ਸਭ ਤੋਂ ਲੰਮੇਂ ਸਮੇਂ ਤੋਂ ਚੱਲ ਰਿਹਾ ਸੁੰਦਰਤਾ ਮੁਕਾਬਲਾ ਹੈ। ਅਮਰੀਕਾ ਦੀ ਵੈਦੇਹੀ ਡੋਂਗਰੇ ਨੂੰ ਸ਼ੁੱਕਰਵਾਰ ਰਾਤ ਨੂੰ ‘ਫਸਟ ਰਨਰ-ਅੱਪ’, ਜਦਕਿ ਸ਼ਰੁਤਿਕਾ ਮਾਨੇ ਨੂੰ ‘ਸੈਕੰਡ …

Read More »

ਚਾਰ ਦਿਨਾਂ ਤੋਂ ਬੰਦ ਜੰਮੂ-ਸ੍ਰੀਨਗਰ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ

ਜੰਮੂ, 25 ਜੂਨ ਢਿੱਗਾਂ ਡਿੱਗਣ ਕਾਰਨ ਚਾਰ ਦਿਨਾਂ ਤੱਕ ਬੰਦ ਰਹਿਣ ਤੋਂ ਬਾਅਦ 270 ਕਿਲੋਮੀਟਰ ਲੰਬੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਦੋਵੇਂ ਪਾਸੇ ਆਵਾਜਾਈ ਬਹਾਲ ਹੋ ਗਈ। ਹਾਲਾਂਕਿ ਕਸ਼ਮੀਰ ਨੂੰ ਜੰਮੂ ਨਾਲ ਜੋੜਨ ਵਾਲੇ ਬਦਲਵੇਂ ਮੁਗਲ ਰੋਡ ‘ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਹਾਲੇ ਵੀ ਬੰਦ ਹੈ। Source link

Read More »

ਵਿੱਤੀ ਸੰਕਟ ਤੇ ਕਰਜ਼ੇ ਦੇ ਜਾਲ ’ਚ ਫਸਿਆ ਹੋਇਆ ਪੰਜਾਬ: ਵ੍ਹਾਈਟ ਪੇਪਰ

ਚੰਡੀਗੜ੍ਹ, 25 ਜੂਨ ਸੂਬੇ ਦੀ ਵਿੱਤੀ ਹਾਲਤ ਬਾਰੇ ਵ੍ਹਾਈਟ ਪੇਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ਵਿੱਚ ਫਸਿਆ ਹੋਇਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਦਸਤਾਵੇਜ਼ ਵਿੱਚ ਵਿੱਤੀ ਗੜਬੜੀ ਲਈ ਪਿਛਲੀਆਂ ਸਰਕਾਰਾਂ …

Read More »

ਨਾਰਵੇ ਦੀ ਰਾਜਧਾਨੀ ’ਚ ਗੋਲੀਬਾਰੀ ਕਾਰਨ 2 ਮੌਤਾਂ ਤੇ 10 ਜ਼ਖ਼ਮੀ

ਓਸਲੋ, 25 ਜੂਨ ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਅੱਜ ਤੜਕੇ ਬਾਰ ਦੇ ਬਾਹਰ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਜਣੇ ਗੰਭੀਰ ਜ਼ਖਮੀ ਹੋ ਗਏ। ਓਸਲੋ ਵਿੱਚ ਗੋਲੀਬਾਰੀ ਅਜਿਹੇ ਸਮੇਂ ਹੋਈ, ਜਦੋਂ ਸ਼ਹਿਰ ਸਮਲਿੰਗੀਆਂ ਦੇ ਸਮਰਥਨ ਵਿੱਚ ਰੈਲੀ ਦੀ ਤਿਆਰੀ ਕਰ ਰਿਹਾ ਸੀ। ਪੁਲੀਸ ਨੇ ਕਿਹਾ ਕਿ …

Read More »