Home / Punjabi News (page 270)

Punjabi News

Punjabi News

ਕਾਹਨੇਕੇ ਵਿਖੇ ਕੋਵਾਸਿਲਡ ਵੈਕਸੀਨ ਕੈਂਪ ਲਗਾਇਆ

ਕਾਹਨੇਕੇ ਵਿਖੇ ਕੋਵਾਸਿਲਡ ਵੈਕਸੀਨ ਕੈਂਪ ਲਗਾਇਆ

ਕਾਹਨੇਕੇ ਵਿਖੇ ਕੈਂਪ ਦਾ ਉਦਘਾਟਨ ਕਰ ਰਹੇ ਡੀਸੀ ਬਰਨਾਲਾ ਤੇ ਸਿਵਲ ਸਰਜਨ ਬਰਨਾਲਾ ਪੱਖੋ ਕਲਾਂ, 6 ਜੁਲਾਈ ( ਸੁਖਜਿੰਦਰ ਸਮਰਾ ) ਸਦ ਭਾਵਨਾ ਬਲੱਡ ਡੋਨਰਜ ਕਲੱਬ ਕਾਹਨੇਕੇ ਦੇ ਸਹਿਯੋਗ ਨਾਲ ਪ੍ਰਸ਼ਾਸਨ ਵੱਲੋ ਕੋਵਾਸੀਲਡ ਵੈਕਸੀਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਡੀਸੀ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਸਿਵਲ ਸਰਜਨ ਜਸਵੀਰ …

Read More »

ਮਹਾਰਾਸ਼ਟਰ ਅਸੈਂਬਲੀ ’ਚੋਂ 12 ਭਾਜਪਾ ਵਿਧਾਇਕ ਮੁਅੱਤਲ

ਮਹਾਰਾਸ਼ਟਰ ਅਸੈਂਬਲੀ ’ਚੋਂ 12 ਭਾਜਪਾ ਵਿਧਾਇਕ ਮੁਅੱਤਲ

ਮੁੰਬਈ, 5 ਜੁਲਾਈ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਚੈਂਬਰ ਵਿੱਚ ਪ੍ਰੀਜ਼ਾਈਡਿੰਗ ਅਧਿਕਾਰੀ ਭਾਸਕਰ ਯਾਦਵ ਨਾਲ ਕਥਿਤ ਬਦਸਲੂਕੀ ਦੇ ਦੋਸ਼ ‘ਚ ਭਾਜਪਾ ਦੇ 12 ਵਿਧਾਇਕਾਂ ਨੂੰ ਇਕ ਸਾਲ ਲਈ ਅਸੈਂਬਲੀ ‘ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰਨ ਦਾ ਮਤਾ ਸੂਬਾਈ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨਿਲ ਪ੍ਰਸਾਦ …

Read More »

ਸੀਰੀਆ ’ਚ ਅਮਰੀਕੀ ਫ਼ੌਜੀ ਟਿਕਾਣੇ ’ਤੇ ਹਮਲਾ

ਸੀਰੀਆ ’ਚ ਅਮਰੀਕੀ ਫ਼ੌਜੀ ਟਿਕਾਣੇ ’ਤੇ ਹਮਲਾ

ਦਮਸ਼ਕ, 5 ਜੁਲਾਈ ਸੀਰੀਆ ਦੇ ਪੂਰਬੀ ਪ੍ਰਾਂਤ ਦੀਰ ਅਲ-ਜ਼ਾਊਰ ‘ਚ ਅਮਰੀਕੀ ਫ਼ੌਜੀ ਟਿਕਾਣੇ ਨੂੰ ਨਿਸ਼ਾਨਾ ਬਣਾ ਕੇ ਰਾਕੇਟ ਦਾਗ਼ੇ ਗਏ। ਸਿਨਹੂਆ ਖ਼ਬਰ ਏਜੰਸੀ ਨੇ ਸਨਾ ਨਿਊਜ਼ ਏਜੰਸੀ ਦੇ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਅਲ-ਉਮਰ ਤੇਲ ਖੇਤਰ ‘ਚ ਅਮਰੀਕੀ ਫ਼ੌਜੀ ਟਿਕਾਣੇ ‘ਤੇ ਗੋਲਾਬਾਰੀ ਕੀਤੀ ਗਈ। ਇਲਾਕੇ ‘ਚ ਅਮਰੀਕੀ ਜੰਗੀ ਜਹਾਜ਼ …

Read More »

ਚੌਟਾਲਾ ਸਾਢੇ ਨੌਂ ਸਾਲ ਜੇਲ੍ਹ ਕੱਟ ਕੇ ਹੋਇਆ ਰਿਹਾਅ

ਚੌਟਾਲਾ ਸਾਢੇ ਨੌਂ ਸਾਲ ਜੇਲ੍ਹ ਕੱਟ ਕੇ ਹੋਇਆ ਰਿਹਾਅ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਈ ਹੋ ਗਈ ਹੈ। 10 ਸਾਲ ਦੀ ਸਜ਼ਾ ਕੱਟ ਰਹੇ ਓ ਪੀ ਚੌਟਾਲਾ ਇਸ ਵੇਲੇ ਵੀ ਪੈਰੋਲ ਉੱਤੇ ਬਾਹਰ ਹੀ ਸਨ। ਪਿਛਲੇ ਮਹੀਨੇ ਚੌਟਾਲਾ ਨੂੰ 10 ਸਾਲ ਦੀ ਸਜ਼ਾ ਪੂਰੇ ਹੋਣ ਤੋਂ ਪਹਿਲਾਂ ਹੀ ਰਿਹਾਅ ਕਰਨ ਦਾ …

Read More »

ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੇ ਸਕਦੇ ਨੇ ਅਸਤੀਫ਼ਾ, ਰਾਜਪਾਲ ਕੋਲੋਂ ਸਮਾਂ ਮੰਗਿਆ

ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੇ ਸਕਦੇ ਨੇ ਅਸਤੀਫ਼ਾ, ਰਾਜਪਾਲ ਕੋਲੋਂ ਸਮਾਂ ਮੰਗਿਆ

ਦੇਹਰਾਦੂਨ/ਨਵੀਂ ਦਿੱਲੀ, 2 ਜੁਲਾਈ ਚੋਣ ਕਮਿਸ਼ਨ ਵੱਲੋਂ ਉੱਤਰਾਖੰਡ ਵਿੱਚ ਜ਼ਿਮਨੀ ਚੋਣ ਕਰਵਾਏ ਜਾਣ ਤੋਂ ਇਨਕਾਰ ਦੀਆਂ ਸੰਭਾਵਨਾਵਾਂ ਦਰਮਿਆਨ ਸੂਬੇ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਸੂਤਰਾਂ ਮੁਤਾਬਕ ਰਾਵਤ ਨੇ ਸੂਬੇ ਦੇ ਰਾਜਪਾਲ ਕੋਲੋਂ ਮਿਲਣ ਲਈ ਸਮਾਂ ਮੰਗਿਆ ਹੈ। ਚੇਤੇ ਰਹੇ ਕਿ ਭਾਜਪਾ ਹਾਈ …

Read More »

ਇਸਲਾਮਾਬਾਦ ’ਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ’ਤੇ ਡਰੋਨ ਕਾਰਨ ਦਹਿਸ਼ਤ

ਇਸਲਾਮਾਬਾਦ ’ਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ’ਤੇ ਡਰੋਨ ਕਾਰਨ ਦਹਿਸ਼ਤ

ਨਵੀਂ ਦਿੱਲੀ, 2 ਜੁਲਾਈ ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਕੰਪਲੈਕਸ ਦੇ ਉਪਰ ਬੀਤੇ ਹਫ਼ਤੇ ਡਰੋਨ ਦੇਖਿਆ ਗਿਆ, ਜਿਸ ਨਾਲ ਸੁਰੱਖਿਆ ਸਬੰਧੀ ਹਾਈ ਕਮਿਸ਼ਨ ਵਿਚ ਦਹਿਸ਼ਤ ਪੈਦਾ ਹੋ ਗਈ ਸੀ। ਸੂਤਰਾਂ ਮੁਤਾਬਕ ਭਾਰਤੀ ਹਾਈ ਕਮਿਸ਼ਨ ਨੇ ਇਸ ਦੀ ਜਾਣਕਾਰੀ ਪਾਕਿਸਤਾਨੀ ਅਧਿਕਾਰੀਆਂ ਨੂੰ ਦਿੱਤੀ ਹੈ। ਪਤਾ ਲੱਗਿਆ ਹੈ ਕਿ ਪਿਛਲੇ ਹਫ਼ਤੇ ਡਰੋਨ …

Read More »

ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ 3 ਜੁਲਾਈ ਤੱਕ ਏਸੀ ਬੰਦ ਰੱਖਣ ਦੇ ਹੁਕਮ

ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ 3 ਜੁਲਾਈ ਤੱਕ ਏਸੀ ਬੰਦ ਰੱਖਣ ਦੇ ਹੁਕਮ

ਪੰਜਾਬ ’ਚ ਬਿਜਲੀ ਦੇ ਕਈ-ਕਈ ਘੰਟਿਆ ਦੇ ਕੱਟ ਲੱਗ ਰਹੇ ਹਨ । ਇਸੇ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਵੀਰਵਾਰ ਨੂੰ ਪੰਜਾਬ ਦੇ ਸਰਕਾਰੀ/ ਜਨਤਕ ਖੇਤਰ ਦੇ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਦੀ ਵਰਤੋਂ ਸਹੀ ਤਰੀਕੇ ਨਾਲ ਕਰਨ ਅਤੇ 3 ਜੁਲਾਈ ਤੱਕ ਏਸੀ ਬੰਦ ਕਰ ਦੇਣ। …

Read More »

ਜੇਲ੍ਹਾਂ ਵਿੱਚ ਬੰਦ ਭਾਰਤੀ ਕੈਦੀਆਂ ਨੂੰ ਛੇਤੀ ਰਿਹਾਅ ਕਰੇ ਪਾਕਿਸਤਾਨ: ਵਿਦੇਸ਼ ਮੰਤਰਾਲਾ

ਜੇਲ੍ਹਾਂ ਵਿੱਚ ਬੰਦ ਭਾਰਤੀ ਕੈਦੀਆਂ ਨੂੰ ਛੇਤੀ ਰਿਹਾਅ ਕਰੇ ਪਾਕਿਸਤਾਨ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 1 ਜੁਲਾਈ ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨ ਨੂੰ ਕਿਹਾ ਕਿ ਉਹ ਪਾਕਿਸਤਾਨੀ ਜੇਲ੍ਹਾਂ ਵਿੱਚ ਬੰਦ ਭਾਰਤੀ ਨਾਗਰਿਕਾਂ ਅਤੇ ਲਾਪਤਾ ਰੱਖਿਆ ਮੁਲਾਜ਼ਮਾਂ ਦੀ ਛੇਤੀ ਰਿਹਾਈ ਅਤੇ ਘਰ ਵਾਪਸੀ ਲਈ ਰਾਹ ਪੱਧਰਾ ਕਰੇ। ਭਾਰਤ ਅਤੇ ਪਾਕਿਸਤਾਨ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਮਛੇਰਿਆਂ ਦੀਆਂ ਸੂਚੀਆਂ ਇਕ ਦੂਜੇ ਨੂੰ ਦਿੱਤੀਆਂ ਹਨ। …

Read More »

ਬਰਤਾਨੀਆਂ ’ਚ ਪੰਜਾਬੀ ਮੂਲ ਦੇ ਠੱਗ ਦੀ ਸੰਪਤੀ ਜ਼ਬਤ ਕਰਨ ਦੇ ਹੁਕਮ

ਬਰਤਾਨੀਆਂ ’ਚ ਪੰਜਾਬੀ ਮੂਲ ਦੇ ਠੱਗ ਦੀ ਸੰਪਤੀ ਜ਼ਬਤ ਕਰਨ ਦੇ ਹੁਕਮ

ਲੰਡਨ, 29 ਜੂਨ ਬਰਤਾਨੀਆਂ ਵਿਚ ਇਕ ਭਾਰਤੀ ਮੂਲ ਦੇ ਨਿਵੇਸ਼ਕ ਨੂੰ ਲੋਕਾਂ ਨੂੰ ਧੋਖਾ ਦੇਣ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ ਉਸ ਨੂੰ 3,91,680 ਪੌਂਡ ਦਾ ਜੁਰਮਾਨਾ ਅਦਾ ਕਰਨ ਜਾਂ ਚਾਰ ਸਾਲ ਦੀ ਕੈਦ ਕੱਟਣ ਦਾ ਆਦੇਸ਼ ਦਿੱਤਾ ਗਿਆ ਹੈ। ਬ੍ਰਿਟੇਨ ਪ੍ਰੌਸੀਕਿਊਸ਼ਨ ਸਰਵਿਸ (ਸੀਪੀਐੱਸ) ਨੇ ਸੋਮਵਾਰ ਨੂੰ ਕਿਹਾ ਕਿ …

Read More »

ਲੰਬੀ ਔੜ ਤੇ ਵਗਦੀ ਖ਼ੁਸਕ ਹਵਾ ਨੇ ਕਿਸਾਨਾ ਦੇ ਸਾਹ ਸੁਕਾਏ , ਜੀਰੀ ਦੀ ਬਿਜਾਈ ਹੋਈ ਲੇਟ

ਲੰਬੀ ਔੜ ਤੇ ਵਗਦੀ ਖ਼ੁਸਕ ਹਵਾ ਨੇ ਕਿਸਾਨਾ ਦੇ ਸਾਹ ਸੁਕਾਏ , ਜੀਰੀ ਦੀ ਬਿਜਾਈ ਹੋਈ ਲੇਟ

ਪੱਖੋ ਕਲਾਂ 29 ਜੂਨ (ਸੁਖਜਿੰਦਰ ਸਮਰਾ ) ਪਹਿਲਾਂ ਹੀ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਕਿਸਾਨ ਹੁਣ ਮੀਂਹ ਨਾ ਪੈਣ ਕਾਰਨ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋ ਰਿਹਾ ਹੈ । ਜੀਰੀ ਦੀ ਬਿਜਾਈ ਮੌਕੇ ਇਸ ਵਾਰ ਲੱਗੀ ਲੰਬੀ ਔੜ ਅਤੇ ਪਿਛਲੇ ਦਿਨਾਂ ਤੋਂ ਵਗਦੀ ਪੱਛਮ ਦੀ ਖ਼ੁਸਕ ਹਵਾ ਨਾਲ ਜਿੱਥੇ ਜੀਰੀ …

Read More »