Home / Punjabi News (page 5)

Punjabi News

Punjabi News

ਧਾਰਾ 370 ਦੇ ਮੁੱਦੇ ’ਤੇ ਲੜਾਈ ਜਾਰੀ ਰਹੇਗੀ: ਉਮਰ ਅਬਦੁੱਲਾ

ਸ੍ਰੀਨਗਰ, 13 ਅਪਰੈਲ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਮਨਸੂਖ਼ ਕਰਨ ਨਾਲ ਇਹ ਮੁੱਦਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨਾਲ ਹੀ ਕਿ ਕਿਹਾ ਕਿ ਉਸ ਦੀ ਪਾਰਟੀ ਇਸ ਮੁੱਦੇ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਕਿ ਕੇਂਦਰ ਵਿੱਚ ਇੱਕ ਅਜਿਹੀ …

Read More »

55 ਸਮਾਜਿਕ ਜਥੇਬੰਦੀਆਂ ਵੱਲੋਂ ‘ਇੰਡੀਆ’ ਗੱਠਜੋੜ ਨੂੰ ਹਮਾਇਤ

ਨਵੀਂ ਦਿੱਲੀ, 13 ਅਪਰੈਲ ਸਮਾਜਿਕ ਨਿਆਂ ਅਤੇ ਓਬੀਸੀ ਦੇ ਹੱਕਾਂ ਲਈ ਕੰਮ ਕਰਦੀਆਂ ਲਗਪਗ 55 ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਇੱਥੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ। ਖੜਗੇ ਨੇ ਇਸ ਹਮਾਇਤ ਲਈ ਜਥੇਬੰਦੀਆਂ …

Read More »

ਲੋਕ ਸਭਾ ਚੋਣਾਂ: ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਲੜਨਗੇ ਚੋਣ

ਨਵੀਂ ਦਿੱਲੀ, 13 ਅਪਰੈਲ ਕਾਂਗਰਸ ਨੇ ਅੱਜ 16 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਸੰਸਦੀ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਤਿਵਾੜੀ ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਹਨ। ਹਰਿਆਣਾ ਵਿਚ ਦੀਪੇਂਦਰ ਸਿੰਘ ਹੁੱਡਾ ਤੇ ਕੁਮਾਰੀ ਸ਼ੈਲਜਾ ਨੂੰ ਕ੍ਰਮਵਾਰ ਰੋਹਤਕ …

Read More »

ਬਸਪਾ ਨੇ ਆਪਣੇ ਮਾਟੋ ‘ਬਹੁਜਨ ਹਿਤਾਏ, ਬਹੁਜਨ ਸੁਖਾਏ’ ਕੀਤਾ

ਲਖਨਊ, 12 ਅਪਰੈਲ ਲੋਕ ਸਭਾ ਚੋਣਾਂ ਵਿਚਾਲੇ ਪਾਰਟੀ ਦੇ ਰੁਖ਼ ਵਿੱਚ ਬਦਲਾਅ ਦਾ ਸੰਕੇਤ ਦਿੰਦੇ ਹੋਏ ਬਹੁਜਨ ਸਮਾਜ ਪਾਰਟੀ (ਬਸਪਾ) ਨੇ ‘ਸਰਵਜਨ ਹਿਤਾਏ, ਸਰਵਜਨ ਸੁਖਾਏ’ ਦੇ ਆਪਣੇ ਮਾਟੋ (ਆਦਰਸ਼ ਵਾਕ) ਨੂੰ ਬਦਲ ਕੇ ‘ਬਹੁਜਨ ਹਿਤਾਏ, ਬਹੁਜਨ ਸੁਖਾਏ’ ਕਰ ਦਿੱਤਾ ਹੈ ਜੋ ਕਿ ਪਾਰਟੀ ਦੇ ਆਪਣੀਆਂ ਜੜ੍ਹਾਂ ਵੱਲ ਪਰਤਣ ਦਾ ਸਪੱਸ਼ਟ …

Read More »

ਜਰਮਨੀ ਆਧਾਰਿਤ ਪ੍ਰਭਪ੍ਰੀਤ ਸਿੰਘ ਸਿੱਧੂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 12 ਅਪਰੈਲ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਨੇ ਦਹਿਸ਼ਤਗਰਦਾਂ ਦੀ ਭਰਤੀ, ਉਨ੍ਹਾਂ ਨੂੰ ਫੰਡਿੰਗ ਦੇਣ ਅਤੇ ਸਹਾਇਤਾ ਕਰਨ ਦੇ ਦੋਸ਼ ਹੇਠ ਜਰਮਨੀ ਆਧਾਰਤ ਪ੍ਰਭਪ੍ਰੀਤ ਸਿੰਘ ਸਿੱਧੂ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ …

Read More »

ਅਮਰੀਕੀ ਸਿੱਖਾਂ ਨੇ ਨਿਊਯਾਰਕ ਸਟੇਟ ਅਸੈਂਬਲੀ ’ਚ ਖਾਲਸਾ ਸਾਜਨਾ ਦਿਵਸ ਮਨਾਇਆ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 12 ਅਪਰੈਲ ਅਮਰੀਕਾ ਦੇ ਸਿੱਖਾਂ ਵੱਲੋਂ ਵਰਲਡ ਸਿੱਖ ਪਾਰਲੀਮੈਂਟ ਦੇ ਬੈਨਰ ਹੇਠ ਨਿਊਯਾਰਕ ਸਟੇਟ ਅਸੈਂਬਲੀ ਕੰਪਲੈਕਸ ਵਿੱਚ ਖਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਇਆ ਗਿਆ। ਇਸ ਦੌਰਾਨ ਪਾਕਿਸਤਾਨ ਵਿਚ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਵੱਡਾ ਜਥਾ ਭਲਕੇ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਹੋਵੇਗਾ। ਵਰਲਡ ਸਿੱਖ …

Read More »

ਬਰਤਾਨੀਆ ’ਚ ਗ਼ੈਰਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ’ਚ 12 ਭਾਰਤੀ ਗ੍ਰਿਫ਼ਤਾਰ

ਲੰਡਨ, 11 ਅਪਰੈਲ ਬਰਤਾਨੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੱਦੇ ਅਤੇ ਕੇਕ ਬਣਾਉਣ ਵਾਲੀ ਫੈਕਟਰੀ ਵਿਚ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰਨ ਦੇ ਸ਼ੱਕ ਵਿਚ 12 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ 11 ਪੁਰਸ਼ ਅਤੇ ਇਕ ਔਰਤ ਵੀ ਸ਼ਾਮਲ ਹੈ। ਗੱਦੇ ਦੇ ਕਾਰੋਬਾਰ ਨਾਲ ਸਬੰਧਤ …

Read More »

ਬਸਪਾ ਨੇ ਮੱਖਣ ਸਿੰਘ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ

ਪਾਲ ਸਿੰਘ ਨੌਲੀ ਜਲੰਧਰ, 11 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਡਾ. ਮੱਖਣ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਸਿੰਘ ਗੜ੍ਹੀ ਨੇ …

Read More »

ਵੀਅਤਨਾਮ ’ਚ 12.5 ਅਰਬ ਡਾਲਰ ਦੀ ਧੋਖਾਧੜੀ ਕਾਰਨ ਰੀਅਲ ਅਸਟੇਟ ਕਾਰੋਬਾਰੀ ਨੂੰ ਸਜ਼ਾ-ਏ-ਮੌਤ

ਹਨੋਈ, 11 ਅਪਰੈਲ ਹੋ ਚੀ ਮਿਨਹ ਸਿਟੀ ਦੀ ਅਦਾਲਤ ਨੇ ਵੀਅਤਨਾਮ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਰੀਅਲ ਅਸਟੇਟ ਕਾਰੋਬਾਰੀ ਟਰੂੰਗ ਮਾਈ ਲੈਨ ਨੂੰ ਮੌਤ ਦੀ ਸਜ਼ਾ ਸੁਣਾਈ। ਰੀਅਲ ਅਸਟੇਟ ਕੰਪਨੀ ਵਾਨ ਥਿੰਹ ਫੈਟ ਦੀ 67 ਸਾਲਾ ਚੇਅਰਵੂਮੈਨ ‘ਤੇ 12.5 ਅਰਬ ਡਾਲਰ ਦੀ ਧੋਖਾਧੜੀ …

Read More »

ਸੁਪਰੀਮ ਕੋਰਟ ਨੇ ਸੋਸ਼ਲ ਮੀਡੀਆ ਮੰਚਾਂ ਦੀ ਦੁਰਵਰਤੋਂ ’ਤੇ ਚਿੰਤਾ ਪ੍ਰਗਟਾਈ

ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅਦਾਲਤਾਂ ਵਿਚ ਵਿਚਾਰ ਅਧੀਨ ਮਾਮਲਿਆਂ ‘ਤੇ ਸੰਦੇਸ਼ਾਂ, ਟਿੱਪਣੀਆਂ ਅਤੇ ਲੇਖਾਂ ਰਾਹੀਂ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਦੁਰਵਰਤੋਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਜਸਟਿਸ ਅਨਿਰੁਧ ਬੋਸ (ਹੁਣ ਸੇਵਾਮੁਕਤ) ਅਤੇ ਬੇਲਾ ਤ੍ਰਿਵੇਦੀ ਦੇ ਬੈਂਚ ਨੇ ਮਾਮਲੇ ਵਿਚ ਫੇਸਬੁੱਕ ‘ਤੇ ਗੁੰਮਰਾਹਕੁਨ ਪੋਸਟ ਪੋਸਟ ਕਰਨ ਲਈ ਅਸਾਮ ਦੇ …

Read More »