Home / Punjabi News (page 59)

Punjabi News

Punjabi News

ਬਗ਼ੈਰ ਮੋਹਰ ਵਾਲੇ ਸਮਝੌਤੇ ਜਾਇਜ਼: ਸੁਪਰੀਮ ਕੋਰਟ

ਨਵੀਂ ਦਿੱਲੀ, 13 ਦਸੰਬਰ ਸੁਪਰੀਮ ਕੋਰਟ ਦੇ ਸੱਤ ਮੈਂਬਰੀ ਸੰਵਿਧਾਨਕ ਬੈਂਚ ਨੇ ਅੱਜ ਫੈਸਲਾ ਸੁਣਾਇਆ ਕਿ ਕਿਸੇ ਸਮਝੌਤੇ ’ਤੇ ਮੋਹਰ ਨਾ ਲੱਗਣ ਜਾਂ ਢੁਕਵੀ ਮੋਹਰ ਨਾ ਹੋਣ ਦਾ ਦਸਤਾਵੇਜ਼ ਦੀ ਵੈਧਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਸ ਨੁਕਸ ਨੂੰ ਦੂਰ ਕੀਤਾ ਜਾ ਸਕਦਾ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ …

Read More »

ਮੋਹਨ ਯਾਦਵ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਦੋ ਉਪ ਮੁੱਖ ਮੰਤਰੀਆਂ ਨੇ ਵੀ ਹਲਫ਼ ਲਿਆ

ਭੁਪਾਲ, 13 ਦਸੰਬਰ ਭਾਜਪਾ ਵਿਧਾਇਕ ਦਲ ਦੇ ਨੇਤਾ ਮੋਹਨ ਯਾਦਵ ਨੇ ਅੱਜ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸ੍ਰੀ ਜਗਦੀਸ਼ ਦੇਵੜਾ ਅਤੇ ਸ੍ਰੀ ਰਾਜੇਂਦਰ ਸ਼ੁਕਲਾ ਨੇ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਾਜ਼ਰ ਸਨ। The post ਮੋਹਨ ਯਾਦਵ …

Read More »

ਫਿਲਮ ਨਿਰਮਾਤਾ ਗੁਨੀਤ ਮੋਂਗਾ ਤੇ ਉਸ ਦੇ ਪਤੀ ਨੇ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ

ਮੁੰਬਈ, 13 ਦਸੰਬਰ ਆਸਕਰ ਜੇਤੂ ਫਿਲਮ ਨਿਰਮਾਤਾ ਗੁਨੀਤ ਮੋਂਗਾ ਅਤੇ ਉਨ੍ਹਾਂ ਦੇ ਪਤੀ ਸੰਨੀ ਕਪੂਰ ਨੇ ਮੰਗਲਵਾਰ ਨੂੰ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ। ਖਾਸ ਮੌਕੇ ‘ਤੇ ਮੋਂਗਾ ਨੇ ਇੰਸਟਾਗ੍ਰਾਮ ‘ਤੇ ਆਪਣੇ ਪਤੀ ਲਈ ਪਿਆਰਾ ਨੋਟ ਲਿਖਿਆ। ਉਸ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਗੁਨੀਤ ਮੋਂਗਾ ਨੇ ਪਿਛਲੇ ਸਾਲ …

Read More »

ਰਾਜਸਥਾਨ: ਕੋਟਾ ’ਚ ਕੋਚਿੰਗ ਲੈ ਰਹੇ 17 ਸਾਲਾ ਵਿਦਿਆਰਥੀ ਦੀ ਨੌਜਵਾਨਾਂ ਨੇ ਕੁੱਟ-ਕੁੱਟ ਕੇ ਹੱਤਿਆ ਕੀਤੀ

ਕੋਟਾ (ਰਾਜਸਥਾਨ), 12 ਦਸੰਬਰ ਕੋਟਾ ਦੇ ਇੰਦਰਾ ਵਿਹਾਰ ਇਲਾਕੇ ਵਿੱਚ ਆਈਆਈਟੀ-ਜੇਈਈ ਦੀ ਤਿਆਰੀ ਕਰ ਰਹੇ 17 ਸਾਲਾ ਵਿਦਿਆਰਥੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਸੋਮਵਾਰ ਦੇਰ ਸ਼ਾਮ ਜਦੋਂ ਵਿਦਿਆਰਥੀ ਇੱਥੇ ਚਾਹ ਦੀ ਦੁਕਾਨ ‘ਤੇ ਬੈਠਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ ‘ਤੇ ਲੋਹੇ ਦੀਆਂ ਰਾਡਾਂ ਅਤੇ ਜੰਜ਼ੀਰਾਂ ਨਾਲ ਹਮਲਾ …

Read More »

ਸੀਬੀਐੱਸਈ ਦੀਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਫਰਵਰੀ ਤੋਂ

ਨਵੀਂ ਦਿੱਲੀ, 12 ਦਸੰਬਰ ਸੀਬੀਐੱਸਈ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ ਹੈ। ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2024 ਤੋਂ ਸ਼ੁਰੂ ਹੋ ਰਹੀਆਂ ਹਨ। 10ਵੀਂ ਦੀਆਂ ਪ੍ਰੀਖਿਆਵਾਂ 13 ਮਾਰਚ ਅਤੇ 12ਵੀਂ ਦੀਆਂ ਦੋ ਅਪਰੈਲ 2024 ਤਕ ਹੋਣਗੀਆਂ।   The post ਸੀਬੀਐੱਸਈ ਦੀਆਂ …

Read More »

ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ

ਜੈਪੁਰ, 12 ਦਸੰਬਰ ਆਰਐੱਸਐੱਸ ਨਾਲ ਜੁੜੇ ਅਤੇ ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ। ਭਾਰਤੀ ਜਨਤਾ ਪਾਰਟੀ ਵਿਧਾਇਕ ਦਲ ਦੀ ਮੰਗਲਵਾਰ ਸ਼ਾਮ ਨੂੰ ਇਥੇ ਹੋਈ ਮੀਟਿੰਗ ’ਚ ਸ਼ਰਮਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਦੇ ਨਾਲ ਹੀ ਨਵੇਂ ਮੁੱਖ ਮੰਤਰੀ ਨੂੰ ਲੈ …

Read More »

ਪੰਜਾਬ ਸਰਕਾਰ ਵੱਲੋਂ ਕਪੂਰਥਲਾ ’ਚ ਲੜਕੀਆਂ ਲਈ ਬਣਾਇਆ ਜਾਵੇਗਾ ਸੀ-ਪਾਈਟ ਕੈਂਪ: ਅਰੋੜਾ

ਚੰਡੀਗੜ੍ਹ, 11 ਦਸੰਬਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਐਂਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ …

Read More »

ਸੰਗਰੂਰ: ਅਰੋੜਾ ਨੇ ਚੀਮਾ ’ਚ 5.06 ਕਰੋੜ ਰੁਪਏ ਨਾਲ ਬਣਨ ਵਾਲੇ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

ਗੁਰਦੀਪ ਸਿੰਘ ਲਾਲੀ ਸੰਗਰੂਰ, 11 ਦਸੰਬਰ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਅੱਜ ਚੀਮਾ ਕਸਬੇ ਵਿੱਚ 5 ਕਰੋੜ 6 ਲੱਖ ਰੁਪਏ ਨਾਲ ਬਣਨ ਵਾਲੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਮੰਤਰੀ ਨੇ ਕਿਹਾ ਕਿ ਨਵੇਂ ਬੱਸ ਅੱਡੇ ਦੇ ਉਪਰ ਹੀ ਚੀਮਾ ਵਾਸੀਆਂ ਨੂੰ ਆਧੁਨਿਕ ਇਨਡੋਰ …

Read More »

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਭੋਪਾਲ, 11 ਦਸੰਬਰ ਉੱਜੈਨ ਤੋਂ ਭਾਜਪਾ ਦੇ ਵਿਧਾਇਕ ਮੋਹਨ ਯਾਦਵ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਥੇ ਭਾਜਪਾ ਦੇ ਕੇਂਦਰੀ ਨਿਗਰਾਨਾਂ ਦੀ ਹਾਜ਼ਰੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ’ਚ ਯਾਦਰ (58) ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਉਹ ਚੌਹਾਨ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਸਨ। ਇਸੇ ਦੌਰਾਨ …

Read More »

ਸਰਹੱਦੀ ਖੇਤਰ ਵਿਚੋਂ ਡਰੋਨ ਅਤੇ ਹੈਰੋਇਨ ਬਰਾਮਦ

ਅਟਾਰੀ, 10 ਦਸੰਬਰ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਅਤੇ ਪੁਲੀਸ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ ਪਾਕਿਸਤਾਨ ਤੋਂ ਆਇਆ ਇਕ ਡਰੋਨ ਅਤੇ 520 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਡਿਊਟੀ ’ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਨੇ ਰਾਤ ਸਮੇਂ ਡਰੋਨ ਦੀ ਹਲਚਲ ਦੀ ਆਵਾਜ਼ ਸੁਣ ਕੇ ਉੱਚ ਅਧਿਕਾਰੀਆਂ …

Read More »