Home / Punjabi News (page 61)

Punjabi News

Punjabi News

ਪਾਤੜਾਂ: ਝੋਨੇ ਦਾ ਮੁਆਵਜ਼ਾ ਮਿਲਿਆ ਨਹੀਂ, ਹੁਣ ਮੀਂਹ ਨੇ ਖ਼ਰਾਬ ਕੀਤੀ ਨਵੀਂ ਬੀਜੀ ਕਣਕ

ਗੁਰਨਾਮ ਸਿੰਘ ਚੌਹਾਨ ਪਾਤੜਾਂ, 4 ਦਸੰਬਰ  ਘੱਗਰ ਦਰਿਆ ਦੇ ਨਾਲ ਲੱਗਦੇ ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਕਾਰਨ ਤਾਜ਼ਾ ਬੀਜੀ ਸੈਂਕੜੇ ਏਕੜ ਕਣਕ ਖਰਾਬ ਹੋ ਗਈ ਹੈ। ਹੜ੍ਹ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਲਾਏ ਝੋਨੇ ਦੇ ਦੇਰੀ ਨਾਲ ਪੱਕਣ ਕਰਕੇ ਪਹਿਲਾਂ ਹੀ ਕਣਕ ਦੀ ਬਿਜਾਈ ਪਛੜ ਰਹੀ ਸੀ …

Read More »

ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜੀ ਰੱਖੀ: ਧਨਖੜ

ਨਵੀਂ ਦਿੱਲੀ, 2 ਦਸੰਬਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜ ਰੱਖੀ ਹੈ ਅਤੇ ਹੋਰ ਯੋਗ ਲੋਕਾਂ ਨੂੰ ਇਸ ਵਿੱਚ ਮੌਕਾ ਨਹੀਂ ਮਿਲਦਾ। ਉਨ੍ਹਾਂ ਇੱਥੇ ਇੱਕ ਸਮਾਗਮ ਦੌਰਾਨ ਕਿਹਾ, ‘ਹੁਣ ਸਾਨੂੰ ਆਤਮ ਨਿਰੀਖਣ ਕਰਨ ਤੇ ਲੋੜ ਪੈਣ ’ਤੇ ਕਾਨੂੰਨ ਬਣਾਉਣ ਸਮੇਤ …

Read More »

ਸੰਯੁਕਤ ਰਾਸ਼ਟਰ ਦੇ ਭੋਜਨ ਮਿਆਰਾਂ ਸਬੰਧੀ ਕਮਿਸ਼ਨ ਦਾ ਮੈਂਬਰ ਬਣਿਆ ਭਾਰਤ

ਨਵੀਂ ਦਿੱਲੀ, 2 ਦਸੰਬਰ ਭਾਰਤ ਨੂੰ ਸਰਬਸੰਮਤੀ ਨਾਲ ‘ਕੋਡੈਕਸ ਅਲੀਮੈੱਨਟੇਰੀਅਸ ਕਮਿਸ਼ਨ’ (ਸੀਏਸੀ) ਦੀ ਕਾਰਜਕਾਰੀ ਕਮੇਟੀ ਵਿਚ ਏਸ਼ਿਆਈ ਖੇਤਰ ਦੀ ਨੁਮਾਇੰਦਗੀ ਕਰਨ ਵਾਲੇ ਮੈਂਬਰ ਵਜੋਂ ਚੁਣਿਆ ਗਿਆ ਹੈ। ਇਹ ਕਮਿਸ਼ਨ ਸੰਯੁਕਤ ਰਾਸ਼ਟਰ ਵੱਲੋਂ ਬਣਾਇਆ ਗਿਆ ਹੈ ਜੋ ਕਿ ਭੋਜਨ ਸੁਰੱਖਿਆ ਤੇ ਗੁਣਵੱਤਾ ਮਿਆਰਾਂ ਨਾਲ ਸਬੰਧਤ ਹੈ। ਇਸ ਦੀ ਰੋਮ ਵਿਚ ਹੋਈ …

Read More »

ਕਾਹਨੂੰਵਾਨ: 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ, ਸਰਕਾਰੀ ਸਨਮਾਨ ਨਾਲ ਸਸਕਾਰ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 1 ਦਸੰਬਰ 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੀਂਦੜ ਵਿਖੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਸੂਬੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਦਿਨ ਆਖਰੀ ਸਾਹ ਲਿਆ। ਉਨ੍ਹਾਂ ਆਜ਼ਾਦ …

Read More »

ਮਲੋਟ: ਪੇਂਡੂ ਤੇ‌ ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਨੇ ਕੈਬਨਿਟ ਮੰਤਰੀ ਦੇ ਦਫ਼ਤਰ ਇੰਚਾਰਜ ਨੂੰ ਮੰਗਪੱਤਰ ਦਿੱਤਾ

ਲਖਵਿੰਦਰ ਸਿੰਘ ਮਲੋਟ, 1 ਦਸੰਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਮਜ਼ਦੂਰ ਆਗੂ ਗੁਰਜੰਟ ਸਿੰਘ ਸਾਉਕੇਂ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਗੈਰਹਾਜ਼ਰੀ ਵਿਚ ਉਨ੍ਹਾਂ ਦੇ ਦਫ਼ਤਰ ਇੰਚਾਰਜ ਰਮੇਸ਼ ਕੁਮਾਰ ਅਰਨੀਵਾਲਾ ਨੂੰ ਮਜ਼ਦੂਰਾਂ ਦੀਆਂ 15 ਮੰਗਾਂ ਦਾ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ …

Read More »

ਚੌਥਾ ਟੀ-20: ਟੀਮ ਇੰਡੀਆ ਨੇ ਆਸਟਰੇਲੀਆ ਨੂੰ ਜਿੱਤ ਲਈ 175 ਦੌੜਾਂ ਦਾ ਟੀਚਾ ਦਿੱਤਾ

ਰਾਏਪੁਰ, 1 ਦਸੰਬਰ ਭਾਰਤ ਤੇ ਆਸਟਰੇਲੀਆ ਵਿਚਾਲੇ ਅੱਜ ਚੌਥੇ ਟੀ-20 ਮੈਚ ਲਈ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਹਾਂ ਟੀਮਾਂ ਨੇ ਇਸ ਮੈਚ ਲਈ ਕਈ ਬਦਲਾਅ ਕੀਤੇ ਹਨ। ਟੀਮ ਇੰਡੀਆ ਨੇ ਪ੍ਰਸਿੱਧ ਕ੍ਰਿਸ਼ਨਾ ਦੀ ਥਾਂ ਮੁਕੇਸ਼ ਕੁਮਾਰ ਨੂੰ ਵਾਪਸ ਲਿਆਂਦਾ ਹੈ ਜਦੋਂ ਕਿ ਦੀਪਕ …

Read More »

ਜਲ ਸੈਨਾ ਦੇ ਬੇੜੇ ’ਚ ਪਹਿਲੀ ਮਹਿਲਾ ਕਮਾਂਡਿੰਗ ਅਫ਼ਸਰ ਨਿਯੁਕਤ: ਜਲ ਸੈਨਾ ਮੁਖੀ

ਨਵੀਂ ਦਿੱਲੀ, 1 ਦਸੰਬਰ ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਕਿਹਾ ਹੈ ਕਿ ਭਾਰਤੀ ਜਲ ਸੈਨਾ ਨੇ ਮਹਿਲਾ ਕਰਮੀਆਂ ਲਈ ‘ਸਾਰੀਆਂ ਭੂਮਿਕਾਵਾਂ-ਸਾਰੇ ਰੈਂਕ’ ਦੇ ਆਪਣੇ ਫਲਸਫ਼ੇ ਤਹਿਤ ਜਲ ਸੈਨਾ ਬੇੜੇ ’ਚ ਪਹਿਲੀ ਮਹਿਲਾ ਕਮਾਂਡਿੰਗ ਅਫ਼ਸਰ ਦੀ ਨਿਯੁਕਤੀ ਕੀਤੀ ਹੈ। ਜਲ ਸੈਨਾ ਦਿਵਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ …

Read More »

ਪ੍ਰਧਾਨ ਮੰਤਰੀ ਵੱਲੋਂ 25 ਹਜ਼ਾਰ ਔਸ਼ਧੀ ਕੇਂਦਰਾਂ ਦੀ ਕੀਤੀ ਸ਼ੁਰੂਆਤ

ਨਵੀਂ ਦਿੱਲੀ, 30 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਉਨ੍ਹਾਂ ਦੇ ਕੰਮ ਕਾਰਨ ਲੋਕਾਂ ਦਾ ਸਰਕਾਰ ਵਿੱਚ ਭਰੋਸਾ ਵਧਿਆ ਹੈ। ਕਲਿਆਣਕਾਰੀ ਯੋਜਨਾਵਾਂ ’ਤੇ ਸੰਤੁਸ਼ਟੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਚਾਰ ਸਭ ਤੋਂ ਵੱਡੀਆਂ ‘ਜਾਤਾਂ’ ਹਨ ਜਿਨ੍ਹਾਂ ’ਚ ਗਰੀਬ, …

Read More »

ਪਾਕਿਸਤਾਨ ’ਚ ਚੋਣਾਂ ਮੁਲਤਵੀ ਕਰਨ ਲਈ ਕਮਿਸ਼ਨ ਕੋਲ ਦੋ ਪਟੀਸ਼ਨਾਂ ਦਾਇਰ

ਇਸਲਾਮਾਬਾਦ, 30 ਨਵੰਬਰ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਟਾਲਣ ਦੀ ਮੰਗ ਕਰਦੀਆਂ ਦੋ ਪਟੀਸ਼ਨਾਂ ਚੋਣ ਕਮਿਸ਼ਨ ਕੋਲ ਦਾਖਲ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਅਤਿਵਾਦੀ ਹਮਲਿਆਂ ਦੇ ਖ਼ਤਰਿਆਂ ਤੇ ਮੌਸਮ ਦੇ ਮਿਜ਼ਾਜ ਦਾ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨਾਂ ਦਾਇਰ ਕਰਨ ਵਾਲੇ ਵਿਅਕਤੀ ਗੜਬੜੀ ਦੇ ਸ਼ਿਕਾਰ ਬਲੋਚਿਸਤਾਨ ਸੂਬੇ …

Read More »

ਮੀਂਹ ਤੇ ਗੜੇਮਾਰੀ ਨੇ ਪੰਜਾਬ ’ਚ ਠੰਢ ਵਧਾਈ

ਆਤਿਸ਼ ਗੁਪਤਾ ਚੰਡੀਗੜ੍ਹ, 30 ਨਵੰਬਰ ਪੰਜਾਬ ਵਿੱਚ ਅੱਜ ਲਗਾਤਾਰ ਪਏ ਮੀਂਹ ਅਤੇ ਕੁਝ ਥਾਵਾਂ ’ਤੇ ਗੜੇ ਪੈਣ ਕਾਰਨ ਠੰਢ ਨੇ ਜ਼ੋਰ ਫੜ ਲਿਆ ਹੈ। ਉਂਜ ਮੀਂਹ ਪੈਣ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਗਈ ਹੈ ਅਤੇ ਖੁਸ਼ਕ ਠੰਢ ਵੀ ਖ਼ਤਮ ਹੋ ਗਈ ਹੈ। ਅੱਜ ਤੜਕਸਾਰ ਹੀ ਸੂਬੇ ਦੇ ਕੁਝ …

Read More »