Breaking News
Home / Punjabi News (page 623)

Punjabi News

Punjabi News

ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਫੂਲਕਾ ਦੀ ਫਟਕਾਰ

ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਫੂਲਕਾ ਦੀ ਫਟਕਾਰ

ਚੰਡੀਗੜ੍ਹ : ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ ‘ਆਪ’ ਵਿਧਾਇਕ ਐੱਚ. ਐੱਸ. ਫੂਲਕਾ ਨੇ ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਨੂੰ ਫਟਕਾਰ ਲਗਾਈ ਹੈ। ਫੂਲਕਾ ਨੇ ਕਿਹਾ ਹੈ ਕਿ ਇਸ ਸਮੇਂ ਪਾਰਟੀ ‘ਚ ਧੜੇਬੰਦੀ ਜ਼ਰੂਰੀ ਨਹੀਂ ਹੈ ਸਗੋਂ ਬੇਅਦਬੀ ਮਾਮਲੇ ਦੀ ਜਾਂਚ ਜ਼ਰੂਰੀ ਹੈ। ਫੂਲਕਾ ਨੇ ਕਿਹਾ ਕਿ ਬੇਅਦਬੀ ਅਤੇ ਬਹਿਬਲ …

Read More »

ਫੌਜ ਦੇ ਬੰਕਰ ‘ਤੇ ਗ੍ਰਨੇਡ ਨਾਲ ਹੋਇਆ ਹਮਲਾ

ਫੌਜ ਦੇ ਬੰਕਰ ‘ਤੇ ਗ੍ਰਨੇਡ ਨਾਲ ਹੋਇਆ ਹਮਲਾ

ਸ਼੍ਰੀਨਗਰ- ਅੱਤਵਾਦੀਆਂ ਨੇ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਸਥਿਤ ਫੌਜ ਦੇ ਇਕ ਬੰਕਰ ‘ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਹਮਲੇ ਵਿਚ ਕਿਸੇ ਤਰ੍ਹਾਂ ਦੇ ਜਾਨ-ਮਾਲ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੋਪੋਰ ਵਿਚ ਡਿਗਰੀ ਕਾਲਜ ਨੇੜੇ ਫੌਜ ਦੇ ਬੰਕਰ ‘ਤੇ …

Read More »

ਹਿੰਸਕ ਹੋਇਆ ਕਾਂਗਰਸ ਦਾ ਭਾਰਤ ਬੰੰਦ: ਕਿਤੇ ਤੋੜ੍ਹੀਆਂ ਬੱਸਾਂ ਅਤੇ ਕਿਤੇ ਰੋਕੀਆਂ ਟਰੇਨਾਂ

ਹਿੰਸਕ ਹੋਇਆ ਕਾਂਗਰਸ ਦਾ ਭਾਰਤ ਬੰੰਦ: ਕਿਤੇ ਤੋੜ੍ਹੀਆਂ ਬੱਸਾਂ ਅਤੇ ਕਿਤੇ ਰੋਕੀਆਂ ਟਰੇਨਾਂ

ਨਵੀਂ ਦਿੱਲੀ— ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਕਾਂਗਰਸ ਸਮੇਤ ਪੂਰੇ ਵਿਰੋਧੀ ਪੱਖ ਨੇ ਅੱਜ ਮੋਦੀ ਸਰਕਾਰ ਖਿਲਾਫ ਭਾਰਤ ਬੰਦ ਦਾ ਐਲਾਨ ਕੀਤਾ ਹੈ। ਭਾਰਤ ਬੰਦ ਵਿਚ ਸ਼ਾਮਿਲ ਹੋਣ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਰਾਜਘਾਟ ਪਹੁੰਚੇ। ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਭਾਰਤ ਬੰਦ ਦਾ ਆਗਾਜ਼ ਕੀਤਾ। …

Read More »

ਸਿਆਸੀ ਸਾਜਿਸ਼ ਦੇ ਤਹਿਤ ਕੀਤਾ ਗਿਆ ‘ਆਪ’ ਉਮੀਦਵਾਰ ਦਾ ਕਤਲ: ਹਰਪਾਲ ਚੀਮਾ

ਸਿਆਸੀ ਸਾਜਿਸ਼ ਦੇ ਤਹਿਤ ਕੀਤਾ ਗਿਆ ‘ਆਪ’ ਉਮੀਦਵਾਰ ਦਾ ਕਤਲ: ਹਰਪਾਲ ਚੀਮਾ

ਬਠਿੰਡਾ – ‘ਆਪ’ ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਜੇਠੂਕੇ ਦੇ ਕਤਲ ਦੇ ਸਬੰਧ ‘ਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਾਜ਼ਿਸ਼ ਦੇ ਤਹਿਤ ਉਮੀਦਵਾਰ ਦਾ ਕਤਲ ਕੀਤਾ ਗਿਆ ਹੈ, ਜਿਸ ਦੇ ਪਰਿਵਾਰ ਨਾਲ …

Read More »

ਤੇਲ ਦੀਆਂ ਕੀਮਤਾਂ ਘੱਟ ਕਰਨਾ ਸਾਡੇ ਹੱਥ ‘ਚ ਨਹੀਂ : ਕੇਂਦਰ ਸਰਕਾਰ

ਤੇਲ ਦੀਆਂ ਕੀਮਤਾਂ ਘੱਟ ਕਰਨਾ ਸਾਡੇ ਹੱਥ ‘ਚ ਨਹੀਂ : ਕੇਂਦਰ ਸਰਕਾਰ

ਨਵੀਂ ਦਿੱਲੀ – ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਵੱਲੋਂ ਜਿਥੇ ਤੇਲ ਦੀਆਂ ਵਧਦੀਆਂ ਜਾ ਰਹੀਆਂ ਕੀਮਤਾਂ ਤੋਂ ਬਾਅਦ ਅੱਜ ਜਿੱਥੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ, ਉਥੇ ਇਸ ਤੇ ਕੇਂਦਰ ਸਰਕਾਰ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਹੈ ਕਿ ਤੇਲ ਦੀਆਂ ਕੀਮਤਾਂ ਘਟਾਉਣਾ ਸਾਡੇ ਵੱਸ ਵਿਚ ਨਹੀਂ। ਇਸ ਸਬੰਧੀ ਕੇਂਦਰੀ …

Read More »

ਐਸ.ਸੀ./ਐਸ.ਟੀ. ਐਕਟ : ਚੋਣਾਂ ਤੋਂ ਪਹਿਲਾਂ ਜਨਰਲ ਵਰਗ ਦੀ ਨਾਰਾਜ਼ਗੀ ਤੋਂ ਭਾਜਪਾ ਸੁਚੇਤ

ਐਸ.ਸੀ./ਐਸ.ਟੀ. ਐਕਟ : ਚੋਣਾਂ ਤੋਂ ਪਹਿਲਾਂ ਜਨਰਲ ਵਰਗ ਦੀ ਨਾਰਾਜ਼ਗੀ ਤੋਂ ਭਾਜਪਾ ਸੁਚੇਤ

ਨਵੀਂ ਦਿੱਲੀ – ਪਾਰਟੀ ਸ਼ਾਸਤ ਤਿੰਨ ਸੂਬਿਆਂ ਵਿੱਚ ਇਸ ਸਾਲ ਦੇ ਅਖੀਰ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਐਸ.ਸੀ./ਐਸ.ਟੀ. ਐਕਟ ਮਾਮਲੇ ਵਿੱਚ ਜਨਰਲ ਕੈਟਾਗਰੀ ਦੀ ਨਾਰਾਜ਼ਗੀ ਤੋਂ ਭਾਜਪਾ ਸੁਚੇਤ ਹੋ ਗਈ ਹੈ। ਨਰਾਜ ਜਨਰਲ ਵਰਗ ਨੂੰ ਮਨਾਉਣ ਲਈ ਪਾਰਟੀ ਕਈ ਬਦਲਾਂ ‘ਤੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਪਾਰਟੀ …

Read More »

SGPC ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਭੌਰ ਨੂੰ ਭੇਜਿਆ ਗਿਆ ਜੇਲ

SGPC ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਭੌਰ ਨੂੰ ਭੇਜਿਆ ਗਿਆ ਜੇਲ

ਨਵਾਂਸ਼ਹਿਰ — ਬਰਗਾੜੀ ਇਨਸਾਫ ਮੋਰਚੇ ਦੌਰਾਨ ਸੰਤ ਰਾਮਾਨੰਦ ਬਾਰੇ ਕਥਿਤ ਤੌਰ ‘ਤੇ ਕੀਤੀ ਗਈ ਗਲਤ ਟਿੱਪਣੀ ਦੇ ਮਾਮਲੇ ‘ਚ ਗ੍ਰਿਫਤਾਰ ਐੱਸ. ਜੀ. ਪੀ. ਸੀ. ਦੇ ਸਾਬਕਾ ਜਨਰਲ ਸਕੱਤਰ ਅਤੇ ਪੰਥਕ ਫਰੰਟ ਕਨਵੀਨਰ ਸੁਖਦੇਵ ਸਿੰਘ ਭੌਰ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨਿਆਂਇਕ ਹਿਰਾਸਤ ‘ਚ ਜੇਲ …

Read More »

ਪਾਕਿ ਦੀ ਸ਼ਲਾਘਾ ਕਾਰਨ ਸਿੱਧੂ ‘ਤੇ ਭੜਕੀ ਭਾਜਪਾ

ਪਾਕਿ ਦੀ ਸ਼ਲਾਘਾ ਕਾਰਨ ਸਿੱਧੂ ‘ਤੇ ਭੜਕੀ ਭਾਜਪਾ

ਨਵੀਂ ਦਿੱਲੀ— ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਸਰਕਾਰ ‘ਚ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ‘ਤੇ ਅੱਤਵਾਦ ਨੂੰ ਉਤਸ਼ਾਹ ਦੇਣ ਵਾਲੀ ਪਾਕਿਸਤਾਨ ਸਰਕਾਰ ਦੇ ਸਾਹਮਣੇ ਨਤਮਸਤਕ ਹੋਣ ਅਤੇ ਭਾਰਤ ਨੂੰ ਸ਼ਰਮਿੰਦਾ ਕਰਨ ਦਾ ਅੱਜ ਦੋਸ਼ ਲਾਇਆ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਕਿ ਇਸ ‘ਤੇ ਉਨ੍ਹਾਂ …

Read More »

ਦਿੱਲੀ ਪੁਲਸ ਦੀ ਸਪੈਸ਼ਲ ਸੇਲ ਨੇ ISJK ਦੇ ਅੱਤਵਾਦੀ ਕੀਤੇ ਗ੍ਰਿਫਤਾਰ

ਦਿੱਲੀ ਪੁਲਸ ਦੀ ਸਪੈਸ਼ਲ ਸੇਲ ਨੇ ISJK ਦੇ ਅੱਤਵਾਦੀ ਕੀਤੇ ਗ੍ਰਿਫਤਾਰ

ਨਵੀਂ ਦਿੱਲੀ— ਦਿੱਲੀ ਪੁਲਸ ਨੇ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਅੱਜ ਨਾਕਾਮ ਕਰ ਦਿੱਤਾ। ਦਿੱਲੀ ਦੀ ਸਪੈਸ਼ਲ ਸੇਲ ਪੁਲਸ ਨੇ ਅੱਜ ਲਾਲ ਕਿਲੇ ਨੇੜੇ ਇਸਲਾਮਿਕ ਗਰੁੱਪ ਆਫ ਜੰਮੂ ਕਸ਼ਮੀਰ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਅੱਤਵਾਦੀਆਂ ਤੋਂ ਪੁੱਛਗਿਛ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਤਵਾਦੀ ਦਿੱਲੀ …

Read More »

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਖਬਰ ਦਾ ਐੱਸ. ਜੀ. ਪੀ. ਸੀ. ਵਲੋਂ ਸਵਾਗਤ

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਖਬਰ ਦਾ ਐੱਸ. ਜੀ. ਪੀ. ਸੀ. ਵਲੋਂ ਸਵਾਗਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ‘ਤੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਦੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਰਤਾਰਪੁਰ ਕਾਰੀਡੋਰ ਖੁੱਲ੍ਹ ਜਾਂਦਾ ਹੈ …

Read More »