Home / Punjabi News (page 632)

Punjabi News

Punjabi News

ਹਥਿਆਰ ਬਰਾਮਦਗੀ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਬਰੀ

ਹਥਿਆਰ ਬਰਾਮਦਗੀ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਬਰੀ

ਲੁਧਿਆਣਾ – ਲੁਧਿਆਣਾ ਦੀ ਅਦਾਲਤ ਨੇ ਅੱਜ ਜਗਤਾਰ ਸਿੰਘ ਹਵਾਰਾ ਨੂੰ ਆਰਮ ਐਕਟ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਏ.ਕੇ. 56 ਹਥਿਆਰ ਬਰਾਮਦਗੀ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਖਿਲਾਫ ਮਾਮਲਾ ਦਰਜ ਹੋਇਆ ਸੀ। ਇਸ ਦੌਰਾਨ ਅਦਾਲਤ ਨੇ ਬਰੀ ਕਰ ਦਿੱਤਾ।

Read More »

PNB ਘਪਲਾ : CBI ਨੇ ਨੀਰਵ ਮੋਦੀ ਖਿਲਾਫ ਚਾਰਜਸ਼ੀਟ ਕੀਤੀ ਦਾਖਲ

PNB ਘਪਲਾ : CBI ਨੇ ਨੀਰਵ ਮੋਦੀ ਖਿਲਾਫ ਚਾਰਜਸ਼ੀਟ ਕੀਤੀ ਦਾਖਲ

ਨਵੀਂ ਦਿੱਲੀ — ਪੰਜਾਬ ਨੈਸ਼ਨਲ ਬੈਂਕ(ਪੀ.ਐੱਨ.ਬੀ.) ਦੇ ਮੁੱਖ ਦੋਸ਼ੀ ਨੀਰਵ ਮੋਦੀ ਦੇ ਖਿਲਾਫ ਅੱਜ ਸੀ.ਬੀ.ਆਈ. ਨੇ ਚਾਰਜ ਸ਼ੀਟ ਦਾਖਲ ਕਰ ਦਿੱਤੀ। ਸੀ.ਬੀ.ਆਈ. ਵਲੋਂ ਇਸ ਮਾਮਲੇ ਵਿਚ ਦਾਖਲ ਹੋਣ ਵਾਲੀ ਇਹ ਪਹਿਲੀ ਚਾਰਜਸ਼ੀਟ ਹੈ। ਇਸ ਚਾਰਜਸ਼ੀਟ ਵਿਚ ਨੀਰਵ ਮੋਦੀ ਤੋਂ ਇਲਾਵਾ ਕਈ ਹੋਰ ਲੋਕਾਂ ਦੇ ਨਾਮ ਵੀ ਸ਼ਾਮਲ ਹਨ। ਚਾਰਜਸ਼ੀਟ ਵਿਚ …

Read More »

ਤਕਨੀਕੀ ਸਿੱਖਿਆ ਵਿਭਾਗ ਨੇ ਸ਼ਹੀਦ ਜਵਾਨ ਦੀ ਵਿਧਵਾ ਨੂੰ ਦਿੱਤੀ ਨੌਕਰੀ

ਤਕਨੀਕੀ ਸਿੱਖਿਆ ਵਿਭਾਗ ਨੇ ਸ਼ਹੀਦ ਜਵਾਨ ਦੀ ਵਿਧਵਾ ਨੂੰ ਦਿੱਤੀ ਨੌਕਰੀ

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚੰਨੀ ਨੇ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਦੇਸ਼ ਦੀ ਖਾਤਰ ਜਾਨਾ ਵਾਰਨ ਵਾਲਿਆ ਸ਼ਹੀਦਾਂ ਦੀ ਹਮੇਸ਼ਾ ਹੀ ਪਹਿਲ ਦੇ ਅਧਾਰ ਸਹਾਇਤਾ ਕਰਨ ਦਾ ਉਪਰਾਲ ਕੀਤਾ ਜਾਂਦਾ ਰਿਹਾ ਹੈ।।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦੇਸ਼ ਦੀ ਸੇਵਾ ਕਰਨ …

Read More »

ਹਿਮਾਚਲ ਦੇ ਚੰਬਾ ਜ਼ਿਲੇ ਦੇ ਕੁਝ ਹਿੱਸਿਆਂ ‘ਚ ਭੂਚਾਲ ਦੇ ਆਏ ਮਾਮੂਲੀ ਝਟਕੇ

ਹਿਮਾਚਲ ਦੇ ਚੰਬਾ ਜ਼ਿਲੇ ਦੇ ਕੁਝ ਹਿੱਸਿਆਂ ‘ਚ ਭੂਚਾਲ ਦੇ ਆਏ ਮਾਮੂਲੀ ਝਟਕੇ

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਕੁਝ ਹਿੱਸਿਆਂ ‘ਚ ਅੱਜ ਸਵੇਰੇ ਭੂਚਾਲ ਦੇ ਮਾਮੂਲੀ ਝਟਕੇ ਮਹਿਸੂਸ ਕੀਤੇ ਗਏ ਹਾਲਾਂਕਿ ਇਸ ਦੌਰਾਨ ਜਾਨਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਪ੍ਰਦੇਸ਼ ਦੇ ਮੌਸਮ ਵਿਭਾਗ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਭੂਚਾਲ ਸਵੇਰੇ ਲੱਗਭਗ ਸਵੇਰੇ 9.27 ਮਿੰਟ ‘ਤੇ ਆਇਆ ਅਤੇ …

Read More »

ਮੁੱਖ ਮੰਤਰੀ ਨੇ ਸ਼ਾਹਕੋਟ ‘ਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੇ ਸੁਝਾਅ ਦਾ ਕੀਤਾ ਸਵਾਗਤ

ਮੁੱਖ ਮੰਤਰੀ ਨੇ ਸ਼ਾਹਕੋਟ ‘ਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੇ ਸੁਝਾਅ ਦਾ ਕੀਤਾ ਸਵਾਗਤ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹਕੋਟ ਜ਼ਿਮਨੀ ਚੋਣ ਲਈ ਅਰਧ ਸੈਨਿਕ ਬਲ ਦੀ ਤਾਇਨਾਤੀ ਦੇ ਸੁਝਾਅ ਦਾ ਕੀਤਾ ਸਵਾਗਤ ਕੀਤਾ ਹੈ। ਉਹਨਾਂ ਕਿਹਾ ਕਿ ਅਰਧ ਸੈਨਿਕ ਬਲ ਦੀ ਤਾਇਨਾਤੀ ਨਾਲ ਵਿਰੋਧੀ ਦਲਾਂ ਖਾਸ ਕਰਕੇ ਅਕਾਲੀ ਦਲ ਨੂੰ ਹਾਰ ਤੋਂ ਬਾਅਦ ਦੋਸ਼ ਲਾਉਣ ਦਾ ਮੌਕਾ ਨਹੀਂ …

Read More »

ਮਾਸੂਮ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਨੂੰ ਹੋਈ ਫਾਂਸੀ ਦੀ ਸਜ਼ਾ

ਮਾਸੂਮ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਨੂੰ ਹੋਈ ਫਾਂਸੀ ਦੀ ਸਜ਼ਾ

ਇੰਦੌਰ— ਰਾਜਬਾੜਾ ‘ਚ ਚਾਰ ਮਹੀਨੇ ਦੀ ਬੱਚੀ ਦੇ ਅਗਵਾ, ਕੁਕਰਮ ਅਤੇ ਹੱਤਿਆ ਦੇ ਮਾਮਲੇ ‘ਚ ਕੋਰਟ ਨੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ। ਜੱਜ ਨੇ 7 ਦਿਨ ਤੱਕ 7-7 ਘੰਟੇ ਸਿਰਫ ਇਸ ਕੇਸ ਨੂੰ ਸੁਣਿਆ ਅਤੇ 21 ਦਿਨ ‘ਚ ਸੁਣਵਾਈ ਪੂਰੀ ਹੋਣ ਤੋਂ ਬਾਅਦ 23ਵੇਂ ਦਿਨ ਸ਼ਨੀਵਾਰ ਨੂੰ ਫੈਸਲਾ ਸੁਣਿਆ। …

Read More »

ਮਹਾਰਾਸ਼ਟਰ ਏ.ਟੀ.ਐੱਸ ਦੇ ਸਾਬਕਾ ਮੁਖੀ ਹਿਮਾਂਸ਼ੂ ਰਾਏ ਵੱਲੋਂ ਆਤਮ ਹੱਤਿਆ

ਮਹਾਰਾਸ਼ਟਰ ਏ.ਟੀ.ਐੱਸ ਦੇ ਸਾਬਕਾ ਮੁਖੀ ਹਿਮਾਂਸ਼ੂ ਰਾਏ ਵੱਲੋਂ ਆਤਮ ਹੱਤਿਆ

ਮੁੰਬਈ – ਸਾਬਕਾ ਏ.ਟੀ.ਐੱਸ ਪ੍ਰਮੁੱਖ ਹਿਮਾਂਸ਼ੂ ਰਾਏ ਨੇ ਅੱਜ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਜਾਣਕਾਰੀ ਅਨੁਸਾਰ ਉਹਨਾਂ ਆਪਣੇ ਸਰਕਾਰ ਮਕਾਨ ਵਿਚ ਖੁਦ ਨੂੰ ਗੋਲੀ ਮਾਰ ਲਈ। ਫਿਲਹਾਲ ਉਹਨਾਂ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਪਤਾ ਨਹੀਂ ਚੱਲ ਸਕਿਆ। ਵਰਨਣਯੋਗ ਹੈ ਕਿ ਉਹ ਪੱਤਰਕਾਰ ਜੇ.ਡੇ ਕਤਲ ਮਾਮਲੇ ਦੀ …

Read More »

ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਾਮਿਲ

ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਾਮਿਲ

ਪਲਵਿੰਦਰ ਕੌਰ ਹਰਿਆਉ ਇਸਤਰੀ ਵਿੰਗ ਅਤੇ ਗੁਰਲਾਲ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ ਰਮਿੰਦਰ ਸਿੰਘ ਜਰਨਲ ਸਕੱਤਰ ਨਿਯੁਕਤ ਭਾਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਸਰਕਾਰਾਂ ਸਾਰਥਿਕ ਨੀਤੀ ਅਪਣਾਉਣ – ਕੈਂਥ ਚੰਡੀਗੜ – ” ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਉਤੈ ਦੋਸ਼ ਲਾਇਆ ਕਿ ਜਾਣਬੁੱਝ …

Read More »

ਪਾਕਿਸਤਾਨ ਵੱਲੋਂ ਪੁੰਛ ‘ਚ ਜੰਗਬੰਦੀ ਦੀ ਉਲੰਘਣਾ, 1 ਨਾਗਰਿਕ ਦੀ ਮੌਤ

ਪਾਕਿਸਤਾਨ ਵੱਲੋਂ ਪੁੰਛ ‘ਚ ਜੰਗਬੰਦੀ ਦੀ ਉਲੰਘਣਾ, 1 ਨਾਗਰਿਕ ਦੀ ਮੌਤ

ਸ਼੍ਰੀਨਗਰ— ਪਾਕਿਸਤਾਨ ਨੇ ਇਕ ਵਾਰ ਫਿਰ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ ਹੈ। ਇਸ ਗੋਲੀਬਾਰੀ ‘ਚ ਇਕ ਨਾਗਰਿਕ ਦੀ ਮੌਤ ਹੋ ਗਈ। ਇਲਾਕੇ ‘ਚ ਗੋਲੀਬਾਰੀ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਸਵੇਰੇ ਪੁੰਛ ਦੇ ਮੱਲਤੀ ਸੈਕਟਰ ‘ਚ ਪਾਕਿਸਤਾਨ ਵੱਲੋਂ ਗੋਲੀਬਾਰੀ ਸ਼ੁਰੂ ਕਰ …

Read More »

ਏ. ਐੱਮ. ਯੂ. ਦੇ ਵਾਈਸ ਚਾਂਸਲਰ ਨੇ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਏ. ਐੱਮ. ਯੂ. ਦੇ ਵਾਈਸ ਚਾਂਸਲਰ ਨੇ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ— ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) ਦੇ ਵਾਈਸ ਚਾਂਸਲਰ ਤਾਰਿਕ ਮਨਸੂਰ ਨੇ ਬੁੱਧਵਾਰ ਇਥੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਵਰਸਿਟੀ ਕੰਪਲੈਕਸ ‘ਚ ਮੁਹੰਮਦ ਅਲੀ ਜਿੱਨਾਹ ਦੀ ਲੱਗੀ ਤਸਵੀਰ ਨੂੰ ਲੈ ਕੇ ਪੈਦਾ ਹੋਏ ਵਾਦ-ਵਿਵਾਦ ਦਰਮਿਆਨ ਯੂਨੀਵਰਸਿਟੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਮੀਟਿੰਗ ਸਬੰਧੀ ਇਕ …

Read More »