Home / Punjabi News (page 638)

Punjabi News

Punjabi News

ਕਸ਼ਮੀਰ ਵਿਚ ਜੁੰਮੇ ਦੀ ਨਮਾਜ਼ ਤੋਂ ਬਾਅਦ ਝੜਪਾਂ, ਜਵਾਨਾਂ ਸਮੇਤ 50 ਵਿਅਕਤੀ ਜ਼ਖਮੀ

ਕਸ਼ਮੀਰ ਵਿਚ ਜੁੰਮੇ ਦੀ ਨਮਾਜ਼ ਤੋਂ ਬਾਅਦ ਝੜਪਾਂ, ਜਵਾਨਾਂ ਸਮੇਤ 50 ਵਿਅਕਤੀ ਜ਼ਖਮੀ

ਸ਼੍ਰੀਨਗਰ — ਕਸ਼ਮੀਰ ਵਾਦੀ ਦੇ ਵੱਖ-ਵੱਖ ਇਲਾਕਿਆਂ ‘ਚ ਜੁੰਮੇ ਦੀ ਨਮਾਜ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ ਜਿਸ ਵਿਚ ਜਵਾਨਾਂ ਸਮੇਤ 50 ਵਿਅਕਤੀ ਜ਼ਖਮੀ ਹੋ ਗਏ। ਸ਼੍ਰੀਨਗਰ ਦੇ ਡਾਊਨ ਟਾਊਨ ਇਲਾਕੇ ਵਿਚ ਇਤਿਹਾਸਕ ਜਾਮੀਆ ਮਸਜਿਦ ਵਿਚ ਜੁੰਮਾ ਨਮਾਜ਼ ਤੋਂ ਬਾਅਦ ਲੋਕ ਵਿਸ਼ੇਸ਼ ਤੌਰ ‘ਤੇ ਨੌਜਵਾਨ ਮਸਜਿਦ …

Read More »

ਮੇਰੀ ਪਤਨੀ ਤੇ ਬੇਟਾ ਨਹੀਂ ਸੰਭਾਲਣਗੇ ਸਰਕਾਰੀ ਅਹੁਦੇ : ਨਵਜੋਤ ਸਿੱਧੂ

ਮੇਰੀ ਪਤਨੀ ਤੇ ਬੇਟਾ ਨਹੀਂ ਸੰਭਾਲਣਗੇ ਸਰਕਾਰੀ ਅਹੁਦੇ : ਨਵਜੋਤ ਸਿੱਧੂ

ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸਾਫ ਕੀਤਾ ਹੈ ਕਿ ਉਨ੍ਹਾਂ ਦਾ ਬੇਟਾ ਕਰਨ ਸਿੱਧੂ ਅਸਿਸਟੈਂਟ ਐਡੀਸ਼ਨਲ ਐਡਵੋਕੇਟ ਜਨਰਲ ਦੀ ਨੌਕਰੀ ਅਤੇ ਮੇਰੀ ਪਤਨੀ ਨਵਜੋਤ ਕੌਰ ਪੰਜਾਬ ਵੇਅਰ ਹਾਉਸ ਨਿਗਮ ਦੀ ਚੇਅਰਪਰਸਨ ਦਾ ਅਹੁਦਾ ਨਹੀਂ ਸੰਭਾਲਣਗੇ। ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ …

Read More »

ਸੀ.ਬੀ.ਐੱਸ.ਈ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਸੀ.ਬੀ.ਐੱਸ.ਈ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ – ਸੀ.ਬੀ.ਐੱਸ.ਈ ਨੇ ਅੱਜ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ। ਇਹ ਨਤੀਜੇ ਬੋਰਡ ਦੀ ਵੈਬਸਾਈਟ ਤੋਂ ਦੇਖੇ ਜਾ ਸਕਦੇ ਹਨ। ਇਹਨਾਂ ਨਤੀਜਿਆਂ ਵਿਚ ਲੜਕੀਆਂ ਨੇ ਬਾਜ਼ੀ ਮਾਰੀ ਹੈ। ਆਰਟਸ ਵਿਚ ਜਿੱਥੇ ਪੰਚਕੂਲਾ ਦੀ ਐਸ਼ਵਰਿਆ ਨੇ 98.4 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਉਥੇ ਕਾਮਰਸ …

Read More »

ਤਲਵਾੜ ਜੋੜੇ ਨੂੰ ਬਰੀ ਕਰਵਾਉਣ ਵਾਲਾ ਵਕੀਲ ਲੜੇਗਾ ਰਾਮ ਰਹੀਮ ਦਾ ਕੇਸ

ਤਲਵਾੜ ਜੋੜੇ ਨੂੰ ਬਰੀ ਕਰਵਾਉਣ ਵਾਲਾ ਵਕੀਲ ਲੜੇਗਾ ਰਾਮ ਰਹੀਮ ਦਾ ਕੇਸ

ਹਰਿਆਣਾ— ਰਾਮ ਰਹੀਮ ਜੇਲ ਤੋਂ ਬਾਹਰ ਆਉਣਾ ਚਾਹੁੰਦਾ ਹੈ, ਇਸ ਲਈ ਉਸ ਨੇ ਆਪਣਾ ਵਕੀਲ ਬਦਲ ਲਿਆ ਹੈ। ਹੁਣ ਰਾਮ ਰਹੀਮ ਦਾ ਕੇਸ ਉਹ ਵਕੀਲ ਲੜਨਗੇ ਜਿਨ੍ਹਾਂ ਨੇ ਤਲਵਾੜ ਜੋੜੇ ਨੂੰ ਡਬਲ ਮਰਡਰ ਕੇਸ ‘ਚ ਬਰੀ ਕਰਵਾਇਆ ਸੀ। ਰਾਮ ਰਹੀਮ ਦੇ ਵਕੀਲਾਂ ਦੀ ਫੌਜ ‘ਚ ਹੁਣ ਤਨਵੀਰ ਅਹਿਮਦ ਦਾ ਨਾਮ …

Read More »

ਭ੍ਰਿਸ਼ਟਾਚਾਰ ਦੇ ਕੇਸ ਵਿਚ ਬੰਦ ਸਾਬਕਾ ਐੱਸ.ਐੱਸ.ਪੀ ਗਰੇਵਾਲ 17 ਜੁਲਾਈ ਤੱਕ ਰਹਿਣਗੇ ਜੇਲ੍ਹ ’ਚ

ਭ੍ਰਿਸ਼ਟਾਚਾਰ ਦੇ ਕੇਸ ਵਿਚ ਬੰਦ ਸਾਬਕਾ ਐੱਸ.ਐੱਸ.ਪੀ ਗਰੇਵਾਲ 17 ਜੁਲਾਈ ਤੱਕ ਰਹਿਣਗੇ ਜੇਲ੍ਹ ’ਚ

ਚੰਡੀਗੜ – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫਤਾਰ ਸਾਬਕਾ ਐਸਐਸਪੀ ਸੁਰਜੀਤ ਸਿੰਘ ਗਰੇਵਾਲ ਦੇ ਕੇਸ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਪਾ ਦਿੱਤੀ ਹੈ। ਸੁਰਜੀਤ ਸਿੰਘ ਗਰੇਵਾਲ ਨੇ ਹਾਈਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਲਾਈ ਸੀ, ਜਿਸ ’ਤੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 17 ਜੁਲਾਈ ਪਾ …

Read More »

ਜੰਮੂ-ਪਠਾਨਕੋਟ ਹਾਈਵੇਅ ‘ਤੇ ਕਾਰ ਹੋਈ ਹਾਦਸੇ ਦਾ ਸ਼ਿਕਾਰ

ਜੰਮੂ-ਪਠਾਨਕੋਟ ਹਾਈਵੇਅ ‘ਤੇ ਕਾਰ ਹੋਈ ਹਾਦਸੇ ਦਾ ਸ਼ਿਕਾਰ

ਗੁਰਦਾਸਪੁਰ ਦੇ 5 ਵਿਅਕਤੀਆਂ ਦੀ ਹੋਈ ਮੌਤ ਜੰਮੂ : ਜੰਮੂ-ਪਠਾਨਕੋਟ ਕੌਮੀ ਹਾਈਵੇ ‘ਤੇ ਸਾਂਬਾ ਨੇੜੇ ਇਕ ਇਨੋਵਾ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਸੜਕ ਹਾਦਸੇ ਵਿਚ ਇਕ ਬੱਚੇ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ 8 ਹੋਰ ਜ਼ਖਮੀ ਹੋ ਗਏ। ਸੜਕ ਹਾਦਸੇ ਵਿਚ ਜਾਨ ਗੁਆ ਚੁੱਕੇ ਪੰਜੇ …

Read More »

ਮੋਦੀ ਸਰਕਾਰ ‘ਚ ਈਮਾਨਦਾਰ ਅਫਸਰਾਂ ਨੂੰ ਨਹੀਂ ਮਿਲ ਰਿਹਾ ਹੈ ਪ੍ਰਮੋਸ਼ਨ: ਸੁਬਰਾਮਣਿਅਮ ਸਵਾਮੀ

ਮੋਦੀ ਸਰਕਾਰ ‘ਚ ਈਮਾਨਦਾਰ ਅਫਸਰਾਂ ਨੂੰ ਨਹੀਂ ਮਿਲ ਰਿਹਾ ਹੈ ਪ੍ਰਮੋਸ਼ਨ: ਸੁਬਰਾਮਣਿਅਮ ਸਵਾਮੀ

ਨਵੀਂ ਦਿੱਲੀ— ਬੀ.ਜੇ.ਪੀ ਸੰਸਦ ਮੈਂਬਰ ਸੁਬਰਾਮਣਿਅਮ ਸਵਾਮੀ ਨੇ ਆਪਣੀ ਹੀ ਸਰਕਾਰ ‘ਚ ਈਮਾਨਦਾਰ ਅਫਸਰਾਂ ਦੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਕ ਖਾਸ ਪ੍ਰੀਕਿਰਿਆ ਰਾਹੀਂ ਈਮਾਨਦਾਰ ਅਫਸਰਾਂ ਨੂੰ ਪ੍ਰਮੋਸ਼ਨ ਤੋਂ ਰੋਕਣ ਦੀ ਕੋਸ਼ਿਸ ਕਰ ਰਹੇ ਹਨ। ਇਸ ਲਈ ਸੁਬਰਾਮਣਿਅਮ ਸਵਾਮੀ ਨੇ ਪ੍ਰਧਾਨਮੰਤਰੀ ਤੋਂ ਦਖ਼ਲਅੰਦਾਜੀ ਕਰਨ ਦੀ ਮੰਗ …

Read More »

ਆਪ ਆਗੂ ਫੂਲਕਾ ਵਲੋਂ ਅਸਤੀਫੇ ਦੀ ਧਮਕੀ

ਆਪ ਆਗੂ ਫੂਲਕਾ ਵਲੋਂ ਅਸਤੀਫੇ ਦੀ ਧਮਕੀ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ ਫੂਲਕਾ ਧਮਕੀ ਦਿੱਤੀ ਹੈ ਕਿ ਜੇਕਰ ਆਪ ਪਾਰਟੀ ਕਾਂਗਰਸ ਨਾਲ ਗਠਜੋੜ ਕਰਦੀ ਹੈ ਤਾਂ ਉਹ ਆਪਣਾ ਅਸਤੀਫਾ ਦੇ ਦੇਣਗੇ। ਉਹਨਾਂ ਕਿਹਾ ਕਿ ’84 ਦੇ ਸਿੱਖ ਕਤਲੇਆਮ ਕਾਰਨ ਉਹ ਕਾਂਗਰਸ ਨਾਲ ਗਠਜੋੜ ਨਹੀਂ ਕਰਨਾ ਚਾਹੁੰਦੇ। ਵਰਨਣਯੋਗ ਹੈ ਕਿ ਆਮ ਆਦਮੀ ਪਾਰਟੀ …

Read More »

ਵਿਰਾਟ ਕੋਹਲੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਦਿੱਤੀ ਮੋਦੀ ਨੂੰ ਵੱਡੀ ਚੁਣੌਤੀ

ਵਿਰਾਟ ਕੋਹਲੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਦਿੱਤੀ ਮੋਦੀ ਨੂੰ ਵੱਡੀ ਚੁਣੌਤੀ

ਨਵੀਂ ਦਿੱਲੀ – ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਚੁਣੌਤੀ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਜਿਸ ਤਰ੍ਹਾਂ ਵਿਰਾਟ ਕੋਹਲੀ ਨੇ ਮੋਦੀ ਨੂੰ ਫਿਟਨੈਸ ਟੈਸਟ ਚੈਲੰਜ ਕੀਤਾ ਹੈ, ਉਸੇ ਤਰ੍ਹਾਂ ਮੈਂ ਭਾਜਪਾ ਨੂੰ ਚੁਣੌਤੀ ਦਿੰਦਾ …

Read More »

ਐਚ.ਡੀ ਕੁਮਾਰ ਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਐਚ.ਡੀ ਕੁਮਾਰ ਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਬੰਗਲੌਰ – ਜਨਤਾ ਦਲ (ਐਸ) ਦੇ ਨੇਤਾ ਐਚਡੀ ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਇਲਾਵਾ ਜੀ. ਪਰਮੇਸ਼ਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕੀ। ਇਸ ਦੇ ਨਾਲ ਹੀ ਸੂਬੇ ਵਿਚ ਕਾਂਗਰਸ ਤੇ ਜਨਤਾ ਦਲ (ਐਸ) ਗਠਜੋੜ ਦੀ ਸਰਕਾਰ ਬਣ ਗਈ ਹੈ। ਇਸ …

Read More »