Home / Punjabi News (page 640)

Punjabi News

Punjabi News

ਟੈਲੀਵੀਯਨ ਦੇ ਇਤਿਹਾਸ ਵਿੱਚ ਪਹਿਲੀ ਵਾਰੀ ਕੈਨੇਡਾ ਵਿੱਚ ਗੁਰਬਾਣੀ ਦੀਆਂ ਸਿੱਖਿਆਵਾਂ ਵਾਰੇ ਗੁਰ ਗਿਆਨ ਸਮੁੰਦਰ ਲੜੀਵਾਰ ਟਾਕ-ਸ਼ੋਅ

ਟੈਲੀਵੀਯਨ ਦੇ ਇਤਿਹਾਸ ਵਿੱਚ ਪਹਿਲੀ ਵਾਰੀ ਕੈਨੇਡਾ ਵਿੱਚ ਗੁਰਬਾਣੀ ਦੀਆਂ ਸਿੱਖਿਆਵਾਂ ਵਾਰੇ ਗੁਰ ਗਿਆਨ ਸਮੁੰਦਰ ਲੜੀਵਾਰ ਟਾਕ-ਸ਼ੋਅ

ਰੀਜਾਇਨਾ : ਕੈਨੇਡਾ ਦੇ ਦੋ ਨੈਸ਼ਨਲ ਚੈਨਲ ‘ਜੁਆਇ ਟੀਵੀ’ ਅਤੇ ‘ਹੋਪ ਟੀਵੀ’ ਤੇ ਰੋਜਾਨਾਂ ਚੱਲ ਰਹੇ ਹਰਪ੍ਰੀਤ ਸਿੰਘ ਸ਼ੋਅ ਦੇ ਹੋਸਟ ਸਰਦਾਰ ਹਰਪ੍ਰੀਤ ਸਿੰਘ ਜੀ ਨੇ ਸਾਡੇ ਪੱਤਰਕਾਰ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਦੱਸਿਆ ਗੁਰ ਗਿਆਨ ਸਮੁੰਦਰ ਨਾਮ ਦਾ ਇੱਕ ਲੜੀਵਾਰ ਟਾਕ ਸ਼ੋਅ ਸ਼ੁਰੂ ਕੀਤਾ ਗਿਆ ਹੈ। ਉਹਨਾਂ ਇਸ ਵਾਰੇ ਜਾਣਕਾਰੀ …

Read More »

JK: ਡੀ.ਜੀ.ਪੀ. ਨੇ ਕਿਹਾ- ਅੱਤਵਾਦ ਦੇ ਖਿਲਾਫ ਤੇਜ਼ ਹੋਣਗੇ ਅਪਰੇਸ਼ਨ, ਕੰਮ ਕਰਨਾ ਹੋਵੇਗਾ ਆਸਾਨ

JK: ਡੀ.ਜੀ.ਪੀ. ਨੇ ਕਿਹਾ- ਅੱਤਵਾਦ ਦੇ ਖਿਲਾਫ ਤੇਜ਼ ਹੋਣਗੇ ਅਪਰੇਸ਼ਨ, ਕੰਮ ਕਰਨਾ ਹੋਵੇਗਾ ਆਸਾਨ

ਸ਼੍ਰੀਨਗਰ — ਜੰਮੂ ਕਸ਼ਮੀਰ ‘ਚ ਮਹਿਬੂਬਾ ਸਰਕਾਰ ਡਿੱਗਣ ਤੋਂ ਬਾਅਦ ਬੁੱਧਵਾਰ ਨੂੰ ਰਾਜਪਾਲ ਐੈੱਨ.ਐੈੱਨ. ਵੋਹਰਾ ਨੇ ਰਾਜ ਦੀ ਕਮਾਨ ਸੰਭਾਲ ਲਈ ਹੈ। ਕਸ਼ਮੀਰ ‘ਚ ਇਸ ਦੇ ਨਾਲ ਹੀ ਪ੍ਰਸ਼ਾਸ਼ਨਿਕ ਹਲਚਲ ਵੀ ਸ਼ੁਰੂ ਹੋ ਗਈ ਹੈ। ਸਾਬਕਾ ਸੀ.ਐੈੱਮ. ਮਨਮੋਹਨ ਦੇ ਖਾਸ ਰਹੇ ਛੱਤੀਸਗੜ੍ਹ ਦੇ ਵਧੀਕ ਮੁੱਖ ਸਕੱਤਰ ਬੀ.ਵੀ.ਆਰ. ਸੁਬਰਮਨੀਅਮ ਨੂੰ ਕਸ਼ਮੀਰ …

Read More »

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਮਿਲਣਗੇ ਹਥਿਆਰ: ਸਾਧੂ ਸਿੰਘ ਧਰਮਸੋਤ

ਜੰਗਲਾਤ ਵਿਭਾਗ ਦੇ ਕਰਮਚਾਰੀਆਂ ਨੂੰ ਮਿਲਣਗੇ ਹਥਿਆਰ: ਸਾਧੂ ਸਿੰਘ ਧਰਮਸੋਤ

ਸਿਊਂਕ ਘਟਨਾ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਜ਼ਖ਼ਮੀਆਂ ਨੂੰ ਮਿਲੇਗੀ ਮਾਲੀ ਮਦਦ ਤੇ ਸਰਕਾਰੀ ਖ਼ਰਚੇ ‘ਤੇ ਹੋਵੇਗਾ ਇਲਾਜ ਚਾਰ ਦੋਸ਼ੀਆਂ ਦੀ ਹੋਈ ਗ੍ਰਿਫਤਾਰੀ ਤੇ ਤਫ਼ਤੀਸ਼ ਜਾਰੀ ਚੰਡੀਗੜ : ਪੰਜਾਬ ਦਾ ਜੰਗਲਾਤ ਵਿਭਾਗ ਜੰਗਲਾਂ ਤੇ ਜੰਗਲੀ ਖੇਤਰਾਂ ਦੀ ਰਖਵਾਲੀ ਲਈ ਆਪਣੇ ਕਰਮਚਾਰੀਆਂ ਨੂੰ ਹਥਿਆਰਬੰਦ ਕਰੇਗਾ ਅਤੇ ਛੇਤੀ ਹੀ ਇਸ ਸਬੰਧੀ …

Read More »

ਕਿਸੇ ਵੀ ਕੀਮਤ ‘ਤੇ ਦੇਸ਼ ਅਤੇ ਸਰਹੱਦ ‘ਤੇ ਅੱਤਵਾਦ ਬਰਦਾਸ਼ਤ ਨਹੀ: ਰਾਜਨਾਥ ਸਿੰਘ

ਕਿਸੇ ਵੀ ਕੀਮਤ ‘ਤੇ ਦੇਸ਼ ਅਤੇ ਸਰਹੱਦ ‘ਤੇ ਅੱਤਵਾਦ ਬਰਦਾਸ਼ਤ ਨਹੀ: ਰਾਜਨਾਥ ਸਿੰਘ

ਲਖਨਊ— ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਲਖਨਊ ਹਸਪਤਾਲ ‘ਚ ਕੈਥ ਲੈਬ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਸ਼ਮੀਰ ‘ਚ ਅੱਤਵਾਦ ‘ਤੇ ਦੋ ਟੁਕ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਰਹੱਦ ‘ਤੇ ਅੱਤਵਾਦ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਹੈ। ਰਾਜਨਾਥ ਨੇ ਕਿਹਾ ਕਿ ਅਸੀਂ ਪਹਿਲਾਂ …

Read More »

ਰਾਹੁਲ ਗਾਂਧੀ ਹੋਏ 48 ਸਾਲਾਂ ਦੇ, ਕੈਪਟਨ ਅਮਰਿੰਦਰ ਤੇ ਨਰਿੰਦਰ ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ

ਰਾਹੁਲ ਗਾਂਧੀ ਹੋਏ 48 ਸਾਲਾਂ ਦੇ, ਕੈਪਟਨ ਅਮਰਿੰਦਰ ਤੇ ਨਰਿੰਦਰ ਮੋਦੀ ਨੇ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ 19 ਜੂਨ – ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਜ 48 ਸਾਲ ਦੇ ਹੋ ਗਏ। ਜਨਮ ਦਿਨ ਮੌਕੇ ਸ੍ਰੀ ਰਾਹੁਲ ਗਾਂਧੀ ਨੂੰ ਵੱਖ-ਵੱਖ ਆਗੂਆਂ ਤੇ ਕਾਂਗਰਸੀ ਵਰਕਰਾਂ ਨੇ ਵਧੀਆ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਦਿਤੀ ਵਧਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਨੂੰ …

Read More »

ਕੌਮਾਂਤਰੀ ਯੋਗ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੋਵੇਗਾ ਮੋਹਾਲੀ ’ਚ

ਕੌਮਾਂਤਰੀ ਯੋਗ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੋਵੇਗਾ ਮੋਹਾਲੀ ’ਚ

ਚੰਡੀਗੜ : 21 ਜੂਨ ਨੂੰ ਮਨਾਏ ਜਾ ਰਹੇ ਚੌਥੇ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਮੋਹਾਲੀ ਦੇ ਸੈਕਟਰ 78 ਵਿਚਲੇ ਸਪੋਰਟਸ ਕੰਪਲੈਕਸ ਵਿਖੇ ਸਵੇਰੇ 7:00 ਤੋਂ 8:00 ਵਜੇ ਤੱਕ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ …

Read More »

ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ— ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਸੀ.ਐੈੱਮ. ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਣਾ ਚਾਹੁੰਦੇ ਹਾਂ ਕਿ ਭਾਰਤੀ ਜਨਤਾ ਪਾਰਟੀ ਨੇ ਜੰਮੂ ਕਸ਼ਮੀਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਹੀ ਦਿੱਲੀ ‘ਚ ਰਾਜ ਦੇ ਸਾਰੇ ਵੱਡੇ ਨੇਤਾਵਾਂ …

Read More »

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਕੈਪਟਨ, ਪੰਜਾਬ ਲਈ ਮੰਗਿਆ ਵਿਸ਼ੇਸ਼ ਪੈਕਜ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਕੈਪਟਨ, ਪੰਜਾਬ ਲਈ ਮੰਗਿਆ ਵਿਸ਼ੇਸ਼ ਪੈਕਜ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੋਮਵਾਰ ਨੂੰ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ। ਕੈਪਟਨ ਨੇ 31,000 ਕਰੋੜ ਰੁਪਏ ਦੇ ਕੇਂਦਰੀ ਅਨਾਜ ਭੰਡਾਰ ਲਈ ਖਰੀਦੇ ਅਨਾਜ …

Read More »

ਮੁੱਖ ਮੰਤਰੀ ਵੱਲੋਂ ਪੱਤਰਕਾਰ ਮੁਨੀਸ਼ ਨਾਗਰ ਦੇ ਇਲਾਜ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਵਾਨ

ਮੁੱਖ ਮੰਤਰੀ ਵੱਲੋਂ ਪੱਤਰਕਾਰ ਮੁਨੀਸ਼ ਨਾਗਰ ਦੇ ਇਲਾਜ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਵਾਨ

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਨੇ ਪੀ.ਜੀ.ਆਈ. ਵਿਖੇ ਪਰਿਵਾਰ ਨੂੰ ਚੈੱਕ ਸੌਂਪਿਆ ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ ‘ਤੇ ਉਨਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ-ਕਮ-ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਅੱਜ ਪੰਜਾਬ ਕੇਸਰੀ ਟੀ.ਵੀ. ਦੇ ਸੀਨੀਅਰ ਪੱਤਰਕਾਰ ਮੁਨੀਸ਼ ਨਾਗਰ ਜੋ …

Read More »

ਕੇਜਰੀਵਾਲ ਦੇ ਮੰਤਰੀ ਸਤਿੰਦਰ ਜੈਨ ਦੀ ਸਿਹਤ ਹੋਈ ਖਰਾਬ

ਕੇਜਰੀਵਾਲ ਦੇ ਮੰਤਰੀ ਸਤਿੰਦਰ ਜੈਨ ਦੀ ਸਿਹਤ ਹੋਈ ਖਰਾਬ

ਨਵੀਂ ਦਿੱਲੀ— ਉਪ ਰਾਜਪਾਲ ਦਫਤਰ ‘ਚ ਭੁੱਖ ਹੜਤਾਲ ‘ਤੇ ਬੈਠਣ ‘ਤੇ ਕਰੀਬ ਇਕ ਹਫਤੇ ਬਾਅਦ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਦੀ ਸਿਹਤ ਖਰਾਬ ਹੋਣ ਕਾਰਨ ਐਤਵਾਰ ਰਾਤ ਨੂੰ ਉਨ੍ਹਾਂ ਨੂੰ ਮਹਾਨਗਰ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਮੰਤਰੀ ਮੁੱਖ ਅਰਵਿੰਦ ਕੇਜਰੀਵਾਲ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ …

Read More »