Home / Punjabi News / CDS ਬਿਪਿਨ ਰਾਵਤ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ

CDS ਬਿਪਿਨ ਰਾਵਤ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ

ਤਾਮਿਲਨਾਡੂ ਦੇ ਕੂਨੂਰ ‘ਚ ਫੌਜ ਦਾ ਇਕ ਹੈਲੀਕਾਪਟਰ ਕਰੈਸ਼ ਹੋ ਗਿਆ, ਜਿਸ ‘ਚ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵਿੱਚ ਫੌਜ ਮੁਖੀ ਤੇ 12 ਹੋਰ ਦੀ ਮੌਤ ਹੋ ਗਈ ਹੈ । ਸਥਾਨਕ ਫੌਜੀ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਦੱਸਿਆ ਗਿਆ ਹੈ ਕਿ ਸਥਾਨਕ ਲੋਕਾਂ ਨੇ 80 ਫੀਸਦੀ ਸੜ ਚੁੱਕੀਆਂ ਦੋ ਲਾਸ਼ਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ।

The post CDS ਬਿਪਿਨ ਰਾਵਤ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ first appeared on Punjabi News Online.


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …