Home / Punjabi News / Chandigarh Mayoral Polls: ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਗੁਰਬਖਸ਼ ਰਾਵਤ ਭਾਜਪਾ ’ਚ ਸ਼ਾਮਲ

Chandigarh Mayoral Polls: ਚੰਡੀਗੜ੍ਹ ਮੇਅਰ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਗੁਰਬਖਸ਼ ਰਾਵਤ ਭਾਜਪਾ ’ਚ ਸ਼ਾਮਲ

ਰਾਵਤ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਮੌਜੂਦਗੀ ਵਿੱਚ ਪਾਰਟੀ ’ਚ ਸ਼ਮੂਲੀਅਤ ਕੀਤੀ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 27 ਜਨਵਰੀ

Chandigarh Mayoral Polls: ਚੰਡੀਗੜ੍ਹ ਦੀਆਂ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਦਿੰਦਿਆਂ ਇਸ ਦੀ ਆਗੂ ਅਤੇ ਨਗਰ ਨਿਗਮ ਵਾਰਡ ਨੰਬਰ 27 ਦੀ ਕੌਂਸਲਰ ਗੁਰਬਖਸ਼ ਰਾਵਤ ਸੋਮਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਹੈ।

ਰਾਵਤ ਨੇ ਇੱਥੇ ਸੈਕਟਰ 33 ਸਥਿਤ ਭਾਜਪਾ ਦਫ਼ਤਰ ਕਮਲਮ ਵਿਖੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਸੀਨੀਅਰ ਪਾਰਟੀ ਆਗੂ ਸੰਜੇ ਟੰਡਨ ਦੀ ਮੌਜੂਦਗੀ ਵਿੱਚ ਭਗਵਾ ਧੜੇ ਵਿੱਚ ਸ਼ਮੂਲੀਅਤ ਕੀਤੀ।


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …