Cricket News : ਦੱਖਣੀ ਅਫਰੀਕਾ ਵਿਰੁੱਧ ਟੈਸਟ ਸੀਰੀਜ਼ ਲਈ ਰਿਸ਼ਭ ਪੰਤ ਦੀ ਟੀਮ ‘ਚ ਵਾਪਸੀ
ਚੰਡੀਗੜ੍ਹ, 5ਨਵੰਬਰ(ਵਿਸ਼ਵ ਵਾਰਤਾ) Cricket News : ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ 14 ਨਵੰਬਰ ਤੋਂ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਦੱਖਣੀ ਅਫਰੀਕਾ ਵਿਰੁੱਧ ਸ਼ੁਰੂ ਹੋਣ ਵਾਲੀ ਦੋ ਮੈਚਾਂ ਦੀ ਲੜੀ ਲਈ ਭਾਰਤ ਦੀ ਟੈਸਟ ਟੀਮ ਵਿੱਚ ਵਾਪਸੀ ਲਈ ਤਿਆਰ ਹਨ। ਦੱਖਣੀ ਅਫਰੀਕਾ ਵਿਰੁੱਧ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ।
ਰਿਸ਼ਭ ਪੰਤ ਤਿੰਨ ਮਹੀਨਿਆਂ ਬਾਅਦ ਟੀਮ ਵਿੱਚ ਵਾਪਸੀ ਕਰ ਰਹੇ ਹਨ। ਬੀਸੀਸੀਆਈ ਨੇ ਬੁੱਧਵਾਰ ਸ਼ਾਮ ਨੂੰ ਟੀਮ ਜਾਰੀ ਕੀਤੀ ਹੈ। ਤੇਜ਼ ਗੇਂਦਬਾਜ਼ ਪ੍ਰਸਿਧ ਕ੍ਰਿਸ਼ਨਾ ਨੂੰ ਵੀ ਬਾਹਰ ਕੀਤਾ ਗਿਆ ਹੈ ਤੇ ਆਕਾਸ਼ਦੀਪ ਨੂੰ ਉਸਦੀ ਜਗ੍ਹਾ ਮਿਲੀ ਹੈ।
Presenting #TeamIndia's squad for the Test series against South Africa #INDvSA | @IDFCFIRSTBank pic.twitter.com/Ca2ccy4KK5
— BCCI (@BCCI) November 5, 2025
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Cricket News : ਦੱਖਣੀ ਅਫਰੀਕਾ ਵਿਰੁੱਧ ਟੈਸਟ ਸੀਰੀਜ਼ ਲਈ ਰਿਸ਼ਭ ਪੰਤ ਦੀ ਟੀਮ ‘ਚ ਵਾਪਸੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Asian Tribune Your Multilingual Newspaper covering World and local news News