Home / Punjabi News / EC ਦੇ ਫਲਾਈਂਗ ਦਸਤੇ ਨੇ ਭਾਜਪਾ ਨੇਤਾ ਯੇਦੀਯੁਰੱਪਾ ਦੇ ਸਮਾਨ ਦੀ ਕੀਤੀ ਜਾਂਚ

EC ਦੇ ਫਲਾਈਂਗ ਦਸਤੇ ਨੇ ਭਾਜਪਾ ਨੇਤਾ ਯੇਦੀਯੁਰੱਪਾ ਦੇ ਸਮਾਨ ਦੀ ਕੀਤੀ ਜਾਂਚ

ਬੇਂਗਲੁਰੂ-ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਚੋਣ ਕਮਿਸ਼ਨ ਰਾਜਨੇਤਾਵਾਂ ਦੇ ਖਿਲਾਫ ਸਖਤ ਰਵੱਈਆ ਅਪਣਾ ਰਿਹਾ ਹੈ। ਅੱਜ ਭਾਵ ਮੰਗਲਵਾਰ ਨੂੰ ਚੋਣ ਕਮਿਸ਼ਨ ਦੇ ਫਲਾਈਂਗ ਦਸਤੇ ਦੇ ਅਧਿਕਾਰੀਆਂ ਨੇ ਸ਼ਿਵਮੋਗਗਾ ਹੈਲੀਪੈਡ ‘ਤੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਬੀ. ਐੱਸ. ਯੇਦੀਯੁਰੱਪਾ ਦੇ ਸਮਾਨ ਦੀ ਜਾਂਚ ਕੀਤੀ। ਦੱਸਿਆ ਜਾਂਦਾ ਹੈ ਕਿ ਅੱਜ ਸਵੇਰੇਸਾਰ ਇਨਕਮ ਵਿਭਾਗ ਦੁਆਰਾ ਬੇਂਗਲੁਰੂ ਦੇ ਕਈ ਸਥਾਨਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …