Home / Punjabi News / Haryana ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੂੰ ਵੱਡਾ ਸਦਮਾ; ਭੈਣ ਦਾ ਦੇਹਾਂਤ

Haryana ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੂੰ ਵੱਡਾ ਸਦਮਾ; ਭੈਣ ਦਾ ਦੇਹਾਂਤ

Haryana ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੂੰ ਵੱਡਾ ਸਦਮਾ; ਭੈਣ ਦਾ ਦੇਹਾਂਤ

ਹਰਿਆਣਾ,25 ਨਵੰਬਰ 2025 (ਵਿਸ਼ਵ ਵਾਰਤਾ) :ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਭੁਪਿੰਦਰ ਸਿੰਘ ਹੁੱਡਾ ਦੀ ਵੱਡੀ ਭੈਣ ਬਿਮਲਾ ਦੇਵੀ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ। ਉਹ 78 ਸਾਲਾਂ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸੀ।

ਬਿਮਲਾ ਦੇਵੀ ਦੇ ਪਤੀ ਰਾਜੀਵ ਚੌਧਰੀ, ਹਰਿਆਣਾ ਸਰਕਾਰ ਵਿੱਚ ਸਾਬਕਾ ਸੰਯੁਕਤ ਕਮਿਸ਼ਨਰ (ਆਬਕਾਰੀ ਅਤੇ ਕਰ) ਸਨ। ਉਨ੍ਹਾਂ ਦੀ ਦੇਹ ਨੂੰ ਜਨਤਕ ਦਰਸ਼ਨਾਂ ਲਈ ਰੱਖਿਆ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਝਾਰਸਾ ਦੇ ਮੁਕਤੀ ਧਾਮ ਵਿਖੇ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਉਨ੍ਹਾਂ ਦੇ ਪੁੱਤਰ ਦੀਪੇਂਦਰ ਸਿੰਘ ਹੁੱਡਾ ਅਤੇ ਹੋਰ ਪਰਿਵਾਰਕ ਮੈਂਬਰ ਵੀ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Haryana ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੂੰ ਵੱਡਾ ਸਦਮਾ; ਭੈਣ ਦਾ ਦੇਹਾਂਤ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Sports News: ਟੀ20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਗੇਂਦਬਾਜ਼ੀ ਕੋਚ ਨੇ ਦਿੱਤਾ ਅਸਤੀਫ਼ਾ: ਸਦਮੇ ‘ਚ ਟੀਮ…

Sports News: ਟੀ20 ਸੀਰੀਜ਼ ਤੋਂ ਪਹਿਲਾਂ ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, …