Breaking News
Home / Punjabi News / Hockey India ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਦਾ ਦੇਹਾਂਤ

Hockey India ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਦਾ ਦੇਹਾਂਤ

ਨਵੀਂ ਦਿੱਲੀ, 10 ਜਨਵਰੀ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਵਿਨਸੈਂਟ ਟਿਰਕੇ ਦਾ ਦੇਹਾਂਤ ਹੋ ਗਿਆ ਹੈ। ਉਹ ਉਮਰ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਹੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ ਨੇ ਵਿਨਸੈਂਟ ਟਿਰਕੇ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ। ਵਿਨਸੈਂਟ ਸੀਆਰਪੀਐੱਫ ਤੇ ਓੜੀਸਾ ਲਈ ਹਾਕੀ ਖੇਡਦੇ ਰਹੇ ਹਨ ਤੇ ਉਨ੍ਹਾਂ ਨੇ ਹੀ ਦਿਲੀਪ ਨੂੰ ਹਾਕੀ ਖੇਡਣ ਲਈ ਪ੍ਰੇਰਿਆ। -ਪੀਟੀਆਈ


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …