Home / Punjabi News / J&K : ਹੰਦਵਾੜਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਵਿਚਕਾਰ ਮੁਕਾਬਲਾ ਸ਼ੁਰੂ

J&K : ਹੰਦਵਾੜਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਵਿਚਕਾਰ ਮੁਕਾਬਲਾ ਸ਼ੁਰੂ

ਸ਼੍ਰੀਨਗਰ— ਹੰਦਵਾੜਾ ਦੇ ਬਟਪੋਰਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਦੇ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਪੁਖਤਾ ਸੂਚਨਾ ਦੇ ਆਧਾਰ ‘ਤੇ ਪੁਲਸ ਅਤੇ ਫੌਜ ਦੀ ਸੰਯੁਕਤ ਟੀਮ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਸ ਤੋਂ ਬਾਅਦ ਲੁੱਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਹੈ।
ਖ਼ਬਰ ਲਿਖੇ ਜਾਣ ਤੱਕ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਫਿਲਹਾਲ ਇਸ ਗੱਲ ਦੀ ਜਾਣਕਾਰੀ ਨਹੀਂ ਮਿਲ ਸਕੀ ਅਤੇ ਉਥੇ ਕਿੰਨੇ ਅੱਤਵਾਦੀ ਲੁੱਕੇ ਹੋਏ ਹਨ।

Check Also

Pandharpur Accident : ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੈਨ ਖੂਹ ਵਿੱਚ ਡਿੱਗੀ, 14 ਲੋਕਾਂ ਦੀ ਮੌਤ

Pandharpur Accident : ਮਹਾਰਾਸ਼ਟਰ ਦੇ ਪੰਧਰਪੁਰ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ …