Recent Posts

ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ : ਰਾਜਨਾਥ ਸਿੰਘ

1

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਰੋਹਿੰਗਿਆ ‘ਤੇ ਸਖਤ ਬਿਆਨ ਦਿੱਤਾ ਹੈ| ਉਨ੍ਹਾਂ ਕਿਹਾ ਕਿ ਰੋਹਿੰਗਿਆ ਮੁਸਲਮਾਨਾਂ ਨੂੰ ਸ਼ਰਨਾਰਥੀ ਨਹੀਂ ਮੰਨਿਆ ਜਾ ਸਕਦਾ| ਉਨ੍ਹਾਂ ਦੇ ਤਾਰ ਅੱਤਵਾਦੀਆਂ ਨਾਲ ਜੁੜੇ ਹੋਏ ਹਨ| ਉਨ੍ਹਾਂ ਕਿਹਾ ਕਿ ਰੋਹਿੰਗਿਆ ਵੱਲੋਂ ਘੁਸਪੈਠ ਕੀਤੀ ਗਈ ਹੈ| ਉਨ੍ਹਾਂ ਨੇ ਰੋਹਿੰਗਿਆ ਨੂੰ ਦੇਸ਼ ਲਈ …

Read More »

ਗੁਰਦਾਸਪੁਰ ਜ਼ਿਮਨੀ ਚੋਣ : ਭਾਜਪਾ ਨੇ ਸਵਰਨ ਸਿੰਘ ਸਲਾਰੀਆ ਨੂੰ ਉਮੀਦਵਾਰ ਐਲਾਨਿਆ

2

ਚੰਡੀਗੜ੍ਹ : ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਸਵਰਨ ਸਿੰਘ ਸਲਾਰੀਆ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ| ਗੁਰਦਾਸਪੁਰ ਜ਼ਿਮਨੀ ਚੋਣ 11 ਅਕਤੂਬਰ ਨੂੰ ਹੋਣ ਜਾ ਰਹੀ ਹੈ ਅਤੇ ਕੱਲ੍ਹ ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ ਹੈ|

Read More »

ਗੁਰਪ੍ਰੀਤ ਸਿੰਘ ਕਾਤਲ ਮਾਮਲੇ ’ਚ ਦੋਸ਼ੀ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

3

ਨਵੀਂ ਦਿੱਲੀ : ਦਿੱਲੀ ਵਿਚ ਪੰਜਾਬੀ ਨੌਜਵਾਨ ਗੁਰਪ੍ਰੀਤ ਦੇ ਕਾਤਲ ਕ੍ਰਿਸ਼ਨ ਮਹੰਤ ਨੂੰ ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ| ਦੱਸਣਯੋਗ ਹੈ ਕਿ ਕੱਲ੍ਹ ਦਿੱਲੀ ਵਿਚ ਸਿਗਰਟ ਪੀਣ ਤੋਂ ਰੋਕਣ ‘ਤੇ ਇਕ ਵਿਅਕਤੀ ਨੇ ਦੋ ਮੋਟਰ ਸਾਈਕਲ ਸਵਾਰ ਪੰਜਾਬੀ ਨੌਜਵਾਨਾਂ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ …

Read More »