Home / Punjabi News / Punjab ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ , ਨਵਾਂਸ਼ਹਿਰ, ਪਠਾਨਕੋਟ, ਜਲੰਧਰ  ,ਮਾਲੇਰਕੋਟਲਾ ਨੂੰ ਮਿਲੇ ਨਵੇਂ ਸੈਸ਼ਨ ਜੱਜ

Punjab ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ , ਨਵਾਂਸ਼ਹਿਰ, ਪਠਾਨਕੋਟ, ਜਲੰਧਰ  ,ਮਾਲੇਰਕੋਟਲਾ ਨੂੰ ਮਿਲੇ ਨਵੇਂ ਸੈਸ਼ਨ ਜੱਜ

Punjab Transfer : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਹੁਕਮ ਜਾਰੀ ਕਰਕੇ 84 ਜੱਜਾਂ ਦਾ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ‘ਚ 38 ਜੱਜ ਪੰਜਾਬ ਦੇ ਹਨ ਅਤੇ 46 ਜੱਜ ਹਰਿਆਣੇ ਦੇ ਹਨ। ਇਹ ਤਬਾਦਲੇ ਦੇ ਹੁਕਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟ੍ਰਾਰ ਜਨਰਲ ਵੱਲੋਂ ਜਾਰੀ ਕੀਤੇ ਗਏ ਹਨ।  

ਜਿਸ ‘ਚ ਨਿਰਭੈ ਸਿੰਘ ਗਿੱਲ ਨੂੰ ਜਲੰਧਰ ਤੋਂ ਫਤਿਹਗੜ੍ਹ ਸਾਹਿਬ ,ਜਤਿੰਦਰ ਪਾਲ ਸਿੰਘ ਨੂੰ ਪਠਾਨਕੋਟ ਤੋਂ ਐਸਬੀਐਸ ਨਗਰ ਅਤੇ ਅਰੁਣ ਗੁਪਤਾ ਨੂੰ ਫਤਹਿਗੜ੍ਹ ਸਾਹਿਬ ਤੋਂ ਮਲੇਰਕੋਟਲਾ ਭੇਜਿਆ ਗਿਆ ਹੈ। ਇਸ ਦੌਰਾਨ ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਨੂੰ ਵੀ ਕਾਰਜਕਾਰੀ ਵਿਸ਼ੇਸ਼ ਅਦਾਲਤ ਵਿੱਚ ਟ੍ਰਾਇਲ ਲਈ ਐਨਆਈਏ ਕੇਸ ਵੀ ਸੌਂਪੇ ਗਏ ਹਨ।

ਜ਼ਿਲ੍ਹਾ ਅਤੇ ਸੈਸ਼ਨ ਜੱਜਾਂ, ਐਡੀਸ਼ਨਲ ਜ਼ਿਲ੍ਹਾ ਜੱਜਾਂ ਅਤੇ ਵੱਖ-ਵੱਖ ਪੱਧਰਾਂ ਦੇ ਹੋਰ ਜੁਡੀਸ਼ਲ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸ਼ਾਮਲ ਹਨ।ਜਿਸ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ। 

 

 

 

ਹੋਰ ਪੜ੍ਹੋ


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …