Punjab : ਪੰਜਾਬ ਰੋਡਵੇਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ
ਚੰਡੀਗੜ੍ਹ, 17ਨਵੰਬਰ(ਵਿਸ਼ਵ ਵਾਰਤਾ) Punjab : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਯੂਨੀਅਨ ਦੇ ਆਗੂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਮੁੱਢਲੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਅਤੇ ਕਿਲੋਮੀਟਰ ਸਕੀਮ ਦੇ ਟੈਂਡਰ ਦੀ ਮਿਤੀ ਵਧਾ ਦਿੱਤੀ ਹੈ।
ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ (25/11) ਦੇ ਸੂਬਾ ਜੁਆਇੰਟ ਸਕੱਤਰ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਅਗਾਂਹ ਕਰਨ ਅਤੇ 19 ਨਵੰਬਰ 2025 ਨੂੰ ਮੀਟਿੰਗ ਦਾ ਸਮਾਂ ਮਿਲਣ ’ਤੇ ਇਹ ਹੜਤਾਲ ਮੁਲਤਵੀ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab : ਪੰਜਾਬ ਰੋਡਵੇਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News