Home / Punjabi News / PUNJAB : ਸਾਬਕਾ MP ਹਰਿੰਦਰ ਸਿੰਘ ਖਾਲਸਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

PUNJAB : ਸਾਬਕਾ MP ਹਰਿੰਦਰ ਸਿੰਘ ਖਾਲਸਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

PUNJAB : ਸਾਬਕਾ MP ਹਰਿੰਦਰ ਸਿੰਘ ਖਾਲਸਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

 

ਚੰਡੀਗੜ੍ਹ, 15ਅਗਸਤ(ਵਿਸ਼ਵ ਵਾਰਤਾ) PUNJAB : ਦੋ ਵਾਰ ਸੰਸਦ ਮੈਂਬਰ ਰਹੇ ਹਰਿੰਦਰ ਸਿੰਘ ਖਾਲਸਾ ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿਰੋਪਾਓ ਪਾ ਕੇ ਨਵੇਂ ਬਣੇ ਅਕਾਲੀ ਦਲ ਵਿਚ ਸ਼ਾਮਿਲ ਕੀਤਾ। ਇਸ ਮੌਕੇ ਇਕਬਾਲ ਸਿੰਘ ਝੂੰਦਾਂ, ਪ੍ਰੇਮ ਸਿੰਘ ਚੰਦੂਮਾਜਰਾ, ਦਰਸ਼ਨ ਸਿੰਘ ਸ਼ਿਵਾਲਕ, ਬੀਬੀ ਸਤਵੰਤ ਕੌਰ ਖਾਲਸਾ, ਬੀਬੀ ਸੁਰਿੰਦਰ ਕੌਰ ਦਿਆਲ, ਤਲਵਿੰਦਰ ਸਿੰਘ ਆਲਮਗੀਰ, ਕੰਵਲਜੀਤ ਸਿੰਘ ਮਿੰਟੂ, ਪਰਮਿੰਦਰ ਸਿੰਘ ਰੰਗੀਆ ਆਦਿ ਹਾਜ਼ਰ ਸਨ।

ਹਰਿੰਦਰ ਸਿੰਘ ਖਾਲਸਾ ਨੇ 1996 ਵਿੱਚ ਬਠਿੰਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕੀਤੀ। 2014 ਵਿੱਚ, ਉਹ ‘ਆਪ’ ਦੀ ਟਿਕਟ ‘ਤੇ ਫਤਿਹਗੜ੍ਹ ਸਾਹਿਬ ਤੋਂ ਜਿੱਤੇ ਅਤੇ ਬਾਅਦ ਵਿੱਚ 2019 ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਪਰ 2020-2021 ਦੇ ਭਾਰਤੀ ਕਿਸਾਨ ਵਿਰੋਧ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦੇਣ ਲਈ ਦਸੰਬਰ 2020 ਵਿੱਚ ਭਾਜਪਾ ਪਾਰਟੀ ਛੱਡ ਦਿੱਤੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post PUNJAB : ਸਾਬਕਾ MP ਹਰਿੰਦਰ ਸਿੰਘ ਖਾਲਸਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …